ਨਸ਼ੇ ਨੂੰ ਖ਼ਤਮ ਕਰਨ ਲਈ ਗੁਰਦਾਸਪੁਰ ਵਿੱਚ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ ਕਈ ਘਰਾਂ ਦੀ ਲਈ ਤਲਾਸ਼ੀ
ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਗਾਂਧੀਆਂ ਪਨਿਅੜ ਵਿੱਚ ਵੀ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਕਾਸੋਂ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੋ ਨਸ਼ੇ ਲਈ ਬਦਨਾਮ ਪਿੰਡ ਅਤੇ […]
Read More