ਗੁਰਦਾਸਪੁਰ ਪੁਲਿਸ ਵੱਲੋਂ 15000 ਐਮ.ਐੱਲ. ਸ਼ਰਾਬ ਨਜ਼ਾਇਜ ਸਮੇਤ 03 ਦੋਸ਼ੀ ਗ੍ਰਿਫਤਾਰ

ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਪੁਰਾਣਾ ਸ਼ਾਲਾ ਵਿਖੇ ਹਰਜੋਤ ਸਿੰਘ ਨੂੰ 7500 ਐਮ.ਐਲ. ਨਜ਼ਾਇਜ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ […]

Read More

ਐਸ.ਐਸ.ਪੀ. ਗੁਰਦਾਸਪੁਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਨਸ਼ਿਆ ਤੋਂ ਬੱਚਣ

ਟ੍ਰੈਫਿਕ ਦੇ ਨਿਯਮਾ ਤੇ ਸ਼ੋਸਲ ਮੀਡੀਆ ਦੀ ਸਹੀ ਵਰਤੋਂ ਬਾਰੇ ਦਿੱਤੇ ਗਏ ਨਿਰਦੇਸ਼ ਸ੍ਰੀ ਆਦਿੱਤਯ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਅੱਜ ਮਿਤੀ 11.07.2025 ਨੂੰ ਜਿਲ੍ਹਾ ਪੁਲਿਸ ਦਫ਼ਤਰ ਵਿਖੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ, ਆਨੰਦ ਮਾਡਲ ਸੀਨੀਅਰ ਸਕੈਡੰਰੀ ਸਕੂਲ ਗੁਰਦਾਸਪੁਰ, ਗਰੀਨਲੈਂਡ ਪਬਲਿਕ ਸਕੂਲ ਦੀਨਾਨਗਰ, ਸਰਕਾਰੀ […]

Read More

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਗੁਰਦਾਸਪੁਰ, 11 ਜੁਲਾਈ (Damanpreet singh) – ਪ੍ਰੇਗਾਬਾਲੀਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ। ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ। ਵਧੀਕ ਜ਼ਿਲ੍ਹਾ […]

Read More

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਘੁਮਾਣ ਦੇ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦਾ ਲਾਇਸੰਸ ਰੱਦ

ਗੁਰਦਾਸਪੁਰ, 07 ਜੁਲਾਈ (Damanpreet singh) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਰਮ ਐੱਮ/ਐੱਸ. ਮੈਸਟਰੋ ਜ਼ੀ ਆਈਲਟਸ ਸੈਂਟਰ ਐਂਡ ਇਮੀਗਰੇਸ਼ਨ ਕੰਸਲਟੈਂਸੀ, ਪਿੰਡ ਘੁਮਾਣ, ਨੇੜੇ ਗੁਰੂ ਨਾਨਕ ਮਲਟੀਸਪੈਸ਼ਲਿਟੀ ਹਸਪਤਾਲ, ਘੁਮਾਣ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦਾ ਲਾਇਸੈਂਸ […]

Read More

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 07 ਜੁਲਾਈ (Damanpreet singh) – ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ-ਚੱਕ ਸ਼ਰੀਫ਼ ਸੜਕ ਦੇ ਨਵੀਨੀਕਰਨ ਦਾ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

4.5 ਕਰੋੜ ਰੁਪਏ ਖ਼ਰਚ ਕੇ ਕਾਹਨੂੰਵਾਨ-ਚੱਕ ਸ਼ਰੀਫ਼ ਸੜਕ ਨੂੰ 18 ਫੁੱਟ ਤੋਂ 23 ਫੁੱਟ ਚੌੜਾ ਕੀਤਾ ਜਾਵੇਗਾ ਰਾਜ ਸਰਕਾਰ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੀਆਂ ਸੰਪਰਕ ਸੜਕਾਂ ਦੇ ਨਵੀਨੀਕਰਨ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ – ਜਗਰੂਪ ਸਿੰਘ ਸੇਖਵਾਂ ਕਾਹਨੂੰਵਾਨ/ਗੁਰਦਾਸਪੁਰ, 07 ਜੁਲਾਈ (Damanpreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ […]

Read More

ਚੋਣ ਕਮਿਸ਼ਨ ਵੱਲੋਂ 14 ਤੇ 15 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ ਨੂੰ ਦਿੱਤੀ ਜਾਵੇਗੀ ਸਿਖਲਾਈ

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੀ.ਐੱਲ.ਓਜ਼ ਦੀ ਸਿਖਲਾਈ ਦਾ ਪ੍ਰੋਗਰਾਮ ਜਾਰੀ ਗੁਰਦਾਸਪੁਰ, 07 ਜੁਲਾਈ (Damanpreet singh) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ 07 ਵਿਧਾਨ ਸਭਾ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਸਿਖ਼ਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ […]

Read More

ਖੇਤੀ ਮਾਹਿਰਾਂ ਨੇ ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੇ ਹਮਲੇ ਦੀ ਰੋਕਥਾਮ ਲਈ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ

ਧਾਰੀਵਾਲ/ਗੁਰਦਾਸਪੁਰ, 06 ਜੁਲਾਈ (Damanpreet singh) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਛੋਟੇਪੁਰ, ਆਵਣ, ਦੁਲਾਨੰਗਲ ਅਤੇ […]

Read More

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਸਮੂਹ ਜੁਡੀਸ਼ੀਅਲ ਜੱਜ ਸਹਿਬਾਨਾਂ ਨੇ ਮਿਸ਼ਨ ਇੱਕ ਜੱਜ ਇੱਕ ਰੁੱਖ ਤਹਿਤ ਪੌਦੇ ਲਗਾਏ

ਗੁਰਦਾਸਪੁਰ, 05 ਜੁਲਾਈ (Damanpreet singh) – ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ […]

Read More

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਚਾਰ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ

ਕਾਲਜ ਦੀ ਨਵੀਂ ਵੈੱਬ-ਸਾਈਟ ਦਾ ਵੀ ਕੀਤਾ ਉਦਘਾਟਨ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ – ਰਮਨ ਬਹਿਲ ਗੁਰਦਾਸਪੁਰ, 5 ਜੁਲਾਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਂਦਿਆਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ […]

Read More