ਚੋਣ ਕਮਿਸ਼ਨ ਵੱਲੋਂ 14 ਤੇ 15 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ ਨੂੰ ਦਿੱਤੀ ਜਾਵੇਗੀ ਸਿਖਲਾਈ

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੀ.ਐੱਲ.ਓਜ਼ ਦੀ ਸਿਖਲਾਈ ਦਾ ਪ੍ਰੋਗਰਾਮ ਜਾਰੀ ਗੁਰਦਾਸਪੁਰ, 07 ਜੁਲਾਈ (Damanpreet singh) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ 07 ਵਿਧਾਨ ਸਭਾ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਸਿਖ਼ਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ […]

Read More

ਖੇਤੀ ਮਾਹਿਰਾਂ ਨੇ ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੇ ਹਮਲੇ ਦੀ ਰੋਕਥਾਮ ਲਈ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ

ਧਾਰੀਵਾਲ/ਗੁਰਦਾਸਪੁਰ, 06 ਜੁਲਾਈ (Damanpreet singh) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਛੋਟੇਪੁਰ, ਆਵਣ, ਦੁਲਾਨੰਗਲ ਅਤੇ […]

Read More

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਸਮੂਹ ਜੁਡੀਸ਼ੀਅਲ ਜੱਜ ਸਹਿਬਾਨਾਂ ਨੇ ਮਿਸ਼ਨ ਇੱਕ ਜੱਜ ਇੱਕ ਰੁੱਖ ਤਹਿਤ ਪੌਦੇ ਲਗਾਏ

ਗੁਰਦਾਸਪੁਰ, 05 ਜੁਲਾਈ (Damanpreet singh) – ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ […]

Read More

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਚਾਰ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ

ਕਾਲਜ ਦੀ ਨਵੀਂ ਵੈੱਬ-ਸਾਈਟ ਦਾ ਵੀ ਕੀਤਾ ਉਦਘਾਟਨ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ – ਰਮਨ ਬਹਿਲ ਗੁਰਦਾਸਪੁਰ, 5 ਜੁਲਾਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਂਦਿਆਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ […]

Read More

Приложения В Google Play Book Of Ra Deluxe Slot

Content Caractéristiques De La Fente Quel Est Le Rtp De Book Regarding Ra Deluxe ? Les Machines À Sous Book Of Ra Luxurious 6 Top 5 Casinos En Ligne Book Of Ra Bonus Spins Conseils Et Stratégies De Jeu Thèmes L’Égypte ancienne se révèle être devenue un thème très populaire serve les machines à sous sur […]

Read More

ਵਿਸ਼ਵ ਖ਼ੂਨ ਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 14 ਜੂਨ (Damanpreet singh) – ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਤਹਿਤ ਵਿਸ਼ਵ ਖੂਨ ਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਬਲੱਡ ਡੋਨੇਸ਼ਨ ਸੋਸਾਇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਅੱਜ ਸ੍ਰੀ […]

Read More

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਨਵੇਂ ਕੋਰਸ ਸ਼ੁਰੂ ਹੋਣ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਜ਼ਿਲ੍ਹੇ ਦਾ ਮੋਹਰੀ ਕਾਲਜ ਬਣਿਆ : ਰਮਨ ਬਹਿਲ ਗੁਰਦਾਸਪੁਰ, 14 ਜੂਨ (Damanpreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ […]

Read More

Meilleurs Casinos En Trait: Les 11 Websites Français Fiables Durante 2025

Content Quels Sont Nos Différents Bonus Para Casino? Gérer Vos Gains Ou Votre Budget Para Jeu Responsablement Bonus De Gambling Establishment En Ligne: Uses Tests Pour Avoir Les Meilleures Offres Live Casino: Tous Jeux En Direct À La Manière De Todas Las Vegas Développeurs De Jeux De Gambling Establishment En Ligne Bonus De Bienvenue 500€ […]

Read More

ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆ ਵਿੱਚ 1, 83,750 ਐਮ.ਐੱਲ ਨਜ਼ਾਇਜ਼ ਸ਼ਰਾਬ, ਸਿਲਵਰ ਪੇਪਰ ਅਤੇ ਲਾਈਟਰ ਸਮੇਤ 04 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ

ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਭੈਣੀ ਮੀਆਂ ਖਾਂ ਵਿਖੇ ਗਰੀਬ ਦਾਸ ਉਰਫ ਗੀਬਾ ਨੂੰ ਕਾਬੂ ਕਰਕੇ ਉਸ ਪਾਸੇ 7500 ਐਮ.ਐਲ ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ, ਜਿਸ […]

Read More

ਨਸ਼ਾ ਮੁਕਤੀ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ

ਏ.ਡੀ.ਸੀ. ਡਾ. ਬੇਦੀ ਵੱਲੋਂ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 21 ਮਈ (Damanpreet singh) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ ਤਾਂ ਜੋ ਨਸ਼ਿਆਂ […]

Read More