ਭਾਰਤ ਭੂਸ਼ਨ ਨੂੰ ਮਾਰਕੀਟ ਕਮੇਟੀ ਗੁਰਦਾਸਪੁਰ ਦਾ ਚੈਅਰਮੈਨ ਲੱਗਣ ਤੇ ਆਪ ਆਗੂ ਬਲਜਿੰਦਰਜੀਤ ਸਿੰਘ ਵਲੋਂ ਮੁਬਾਰਕਬਾਦ

ਗੁਰਦਾਸਪੁਰ 3 ਅਕਤੂਬਰ (ਪੱਤਰ ਪ੍ਰੇਰਿਕ ) ਆਮ ਆਦਮੀ ਪਾਰਟੀ ਦੇ ਉਘੇ ਨੇਤਾ ਭਾਰਤ ਭੂਸ਼ਨ ਨੂੰ ਅੱਜ ਮਾਰਕੀਟ ਕਮੇਟੀ ਗੁਰਦਾਸਪੁਰ ਦਾ ਚੇਅਰਮੈਨ ਥਾਪਿਆ ਗਿਆ । ਇਸ ਮੌਕੇ ਹੈਲਥ ਸਿਸਟਮ ਦੇ ਚੇਅਰਮੈਨ ਰਮਨ ਬਹਿਲ , ਸਿਟੀ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸ਼ਮਸ਼ੇਰ ਸਿੰਘ , ਚੇਅਰਮੈਨ ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ । ਆਪ ਆਗੂ ਬਲਜਿੰਦਰਜੀਤ […]

Read More

ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 1 ਕਿੱਲੋ 40 ਗ੍ਰਾਮ ਹੈਰੋ ਇਨ ਸਮੇਤ 3 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ |

ਗੁਰਦਾਸਪੁਰ ਗੁਰਦਾਸਪੁਰ ਦੀ ਸੀ.ਆਈ.ਏ ਸਟਾਫ਼ ਅਤੇ ਸਦਰ ਪੁਲਿਸ ਨੇ ਨਬੀਪੁਰ ਤੋਂ ਬੱਬਰੀ ਨਾਕੇ ਤੋਂ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 1 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਹੈਰੋਇਨ ਦੀ ਕੀਮਤ ਲਗਪਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਕੁਲਦੀਪ ਮਸੀਹ ਕੰਬਾਈਨ ਚਲਾਉਣ ਦਾ ਕੰਮ ਕਰਦਾ ਹੈ ਅਤੇ ਲਗਭਗ 6 […]

Read More

ਭਾਰਤ ਭੂਸ਼ਨ ਸ਼ਰਮਾਂ ਨੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ |

ਚੇਅਰਮੈਨ ਰਮਨ ਬਹਿਲ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੂੰ ਵਧਾਈ ਦਿੱਤੀ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਗੁਰਦਾਸਪੁਰ, 3 ਅਕਤੂਬਰ (DamanPreet Singh) – ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। […]

Read More

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਲਾਨਾ 5 ਸਾਲ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ |

“ਆਯੂਸ਼ਮਾਨ ਐਪ’’ ਰਾਹੀਂ ਸਿਹਤ ਬੀਮਾ ਕਾਰਡ ਹੁਣ ਮੁਫ਼ਤ ਉਪਲੱਬਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 3 ਅਕਤੂਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਯੋਗ ਲਾਭਪਾਤਰੀ ਆਪਣੇ ਕਾਰਡ ਬਣਾ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਆਯੂਸ਼ਮਾਨ […]

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਸਨਮਾਨ ਕੀਤਾ |

ਗੁਰਦਾਸਪੁਰ, 3 ਅਕਤੂਬਰ (DamanPreet Singh) – ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ […]

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ |

ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਗੁਰਦਾਸਪੁਰ, 3 ਅਕਤੂਬਰ (DamanPreet Singh ) – ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ […]

Read More

ਆਪ ਸਰਕਾਰ ਦਾ ਮਨੋਰਥ ਲੋਕਾਂ ਨੂੰ ਮਿਆਰੀ ਤੇ ਮੁਫਤ ਸਿਹਤ ਸਹੂਲਤਾਂ ਦੇਣਾ- ਸ਼ਮਸ਼ੇਰ ਸਿੰਘ |

ਦੀਨਾਨਗਰ, (Damanpreet singh)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਅੰਦਰ ਸਿਹਤ ਕ੍ਰਾਂਤੀ ਦੀ ਦਿਸ਼ਾ ਵਿੱਚ ਇਕ ਕਦਮ ਹੋਰ ਅੱਗੇ ਵਧਾਉਣ ਜਾ ਰਹੀ ਹੈ ਅਤੇ ਇਹ ਸਿਹਤ ਸਹੂਲਤਾਂ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਨੇ ਵੱਡੇ ਕਾਫਲੇ ਨਾਲ ਪਟਿਆਲਾ […]

Read More

ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ |

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸਫ਼ਾਈ ਕਰਮੀਆਂ ਦਾ ਸਨਮਾਨ ਗੁਰਦਾਸਪੁਰ, 2 ਅਕਤੂਬਰ (DamanPreet Singh) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਗਾਂਧੀ ਜਯੰਤੀ ਨੂੰ ‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸਦਾ ਨਿਰੀਖਣ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ […]

Read More

ਬਲੱਡ ਡੋਨਰ ਸੋਸਾਇਟੀ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੋਸਾਇਟੀ ਵੱਲੋਂ ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ |

ਚੇਅਰਮੈਨ ਰਮਨ ਬਹਿਲ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਕੈਂਪ ਦੌਰਾਨ ਦਾਨੀਆਂ ਵੱਲੋਂ 200 ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ ਸਮਾਜ ਨੂੰ ਆਪਣੇ ਵੱਲੋਂ ਕੁਝ ਬੇਹਤਰ ਮੋੜਨਾ ਹਰ ਵਿਅਕਤੀ ਦਾ ਫ਼ਰਜ਼ – ਰਮਨ ਬਹਿਲ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਸਮਾਜ ਦੀ ਬੇਹਤਰੀ ਲਈ ਅੱਗੇ ਆਉਣ ਦਾ ਸੱਦਾ ਗੁਰਦਾਸਪੁਰ, 2 ਅਕਤੂਬਰ (DamanPreet Singh) – ਰਾਸ਼ਟਰ ਪਿਤਾ […]

Read More

दिवाली पर्व को लेकर परचून पटाखा विक्रेता संगठन ने की बैठकप्रधान बोले आनलाइन शापिंग की बजाए लोग इस दीवाली दुकानों पर जाकर खरीदे सामान

बैठक की अध्यक्षता करते प्रधान बाल कृष्ण कालिया व अन्यबाल कृष्ण कालिया गुरदासपुर।परचून पटाखा एसोसिएशन की बैठक प्रधान बाल कृष्ण कालिया की अध्यक्षता में हुई। जिसमे भारी संख्या में विक्रेता एकत्रित हुए। बैठक मे सनातन धर्म के महा पर्व दिवाली के त्यौहार को धूमधाम से मनाने संबंधी फैसला लिया गया।बैठक को संबोधित करते हुए प्रधान […]

Read More