ਕਾਹਨੂੰਵਾਨ ਚ ਪੋਸ਼ਣ ਮਾਹ ਭਾਰੀ ਉਤਸਾਹ ਨਾਲ ਮਨਾਇਆ ਗਿਆ |

ਕਾਹਨੂੰਵਾਨ,30ਸਤੰਬਰ (DamanPreet Singh)– ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਡਾਇਰੈਕਟਰ ਮਾਧਵੀ ਕਟਾਰੀਆ ਦੇ ਦਿਸ਼ਾ ਨਿਰਦੇਸ਼ ਅਨੂਸਾਰ ਅਤੇ ਜਿਲਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ ਦੇ ਹੁਕਮਾਂ ਅਨੁਸਾਰ ਅੱਜ ਬਲਾਕ ਪੱਧਰ ਤੇ ਕਾਹਨੂੰਵਾਨ ਵਿੱਚ ਪੋਸ਼ਣ ਮਾਹ ਦਿਵਸ ਬਾਲ ਵਿਕਾਸ ਅਫਸਰ ਮਧੂ ਰਾਧਾ ਦੀ ਰਹਿਨ ਮਾਈ ਹੇਠ ਭੈਣੀ ਮੀਆਂ ਖਾਂ […]

Read More

ਵਿਧਾਇਕ ਸ਼ੈਰੀ ਕਲਸੀ ਤੇ ਏ.ਡੀ.ਸੀ ਸੁਭਾਸ਼ ਚੰਦਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਵਿਧਾਇਕ ਸ਼ੈਰੀ ਕਲਸੀ

ਗੁਰਦਾਸਪੁਰ, 28 ਸਤੰਬਰ (DamanPreet Singh ) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਹੋਇਆ। ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਖੇਡ ਅਫ਼ਸਰ ਸ. ਸਿਮਰਨਜੀਤ […]

Read More

ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋਣ ਨਾਲ ਕਿਸਾਨਾਂ ਨੂੰ ਪੈਂਦਾ ਹੈ ਆਰਥਿਕ ਘਾਟਾ – ਖੇਤੀਬਾੜੀ ਵਿਭਾਗ

ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕੀਤੀ ਜਾਵੇ ਗੁਰਦਾਸਪੁਰ, 29 ਸਤੰਬਰ (DamanPreet Singh ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ […]

Read More

ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੇ ਨਸ਼ਿਆਂ ਵਿਰੁੱਧ ਪੁਲਿਸ ਦਾ ਸਾਥ ਦਿੱਤਾਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਣ ਤੋਂ ਰੋਕਣ ਵਿੱਚ ਹੁਣ ਮੀਡੀਆ ਅਹਿਮ ਭੂਮਿਕਾ ਨਿਭਾਏਗਾ- ਪ੍ਰਧਾਨ ਬਾਲ ਕ੍ਰਿਸ਼ਨ ਕਾਲੀਆ

ਐਸਐਸਪੀ ਨੇ ਮੀਡੀਆ ਕਰਮੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀਨਸ਼ੇ ਨੂੰ ਖਤਮ ਕਰਨ ਲਈ ਸਾਨੂੰ ਆਪਣੇ ਆਲੇ-ਦੁਆਲੇ ਤੋਂ ਸ਼ੁਰੂਆਤ ਕਰਨੀ ਪਵੇਗੀ-ਐਸ.ਐਸ.ਪੀ ਦਿਆਮਾ ਹਰੀਸ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਦਿੱਤੀਆਂ ਸਖਤ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਸ ਲਗਾਤਾਰ ਇਸ ‘ਤੇ ਕੰਮ ਕਰ ਰਹੀ ਹੈ।ਜਿਸ ਦੇ ਚੱਲਦਿਆਂ ਸ਼ੁੱਕਰਵਾਰ ਦੁਪਹਿਰ ਗੁਰਦਾਸਪੁਰ ਇਲੈਕਟ੍ਰਾਨਿਕ ਅਤੇ ਪ੍ਰਿੰਟ […]

Read More

ਪਨਿਆੜ ਸ਼ੂਗਰ ਮਿੱਲ ਦਾ ਆਮ ਇਜਲਾਸ ਹੋਇਆ, 600 ਤੋਂ ਵੱਧ ਹਿੱਸੇਦਾਰਾਂ ਨੇ ਭਾਗ ਲਿਆ

ਗੁਰਦਾਸਪੁਰ, 29 ਸਤੰਬਰ (DamanPreet Singh ) – ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਅੱਠਵਾਂ ਸਲਾਨਾ ਆਮ ਇਜਲਾਸ ਐੱਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ 600 ਤੋਂ ਵੱਧ ਹਿੱਸੇਦਾਰਾਂ ਵੱਲੋ ਭਾਗ ਲਿਆ ਗਿਆ। ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸ਼੍ਰੀ ਸਰਬਜੀਤ ਸਿੰਘ ਹੁੰਦਲ ਤੇ ਉੱਘੇ ਜਨਤਕ […]

Read More

ਭਾਰਤ ਸਰਕਾਰ ਵੱਲੋਂ ਨਵਾਂ ਪਿੰਡ ਸਰਦਾਰਾਂ ਨੂੰ ਦੇਸ਼ ਦਾ ਅੱਵਲ ਸੈਲਾਨੀ ਪਿੰਡ ਐਲਾਨੇ ਜਾਣ ’ਤੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ

ਇਸ ਪਿੰਡ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵੀ ਸੋਹਣਾ ਬਣਾ ਕੇ ਇਸਨੂੰ ਕਲਸਟਰ ਟੂਰਿਜ਼ਮ ਦੇ ਆਧਾਰ ’ਤੇ ਵਿਕਸਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਸਤੰਬਰ (DamanPreet Singh ) – ਭਾਰਤ ਸਰਕਾਰ ਵੱਲੋਂ ਬੀਤੇ ਕੱਲ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੂੰ ਦੇਸ਼ ਦਾ ‘ਅੱਵਲ ਸੈਲਾਨੀ ਪਿੰਡ’ ਐਲਾਨੇ ਜਾਣ ’ਤੇ […]

Read More

28 ਸਤੰਬਰ ਤੋਂ 5 ਅਕਤੂਬਰ 2023 ਤੱਕ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 27 ਸਤੰਬਰ (DamanPreet singh) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 28 ਸਤੰਬਰ ਤੋਂ 5 ਅਕਤੂਬਰ 2023 ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਡਾ. […]

Read More

ਚੇਅਰਮੈਨ ਜਗਰੂਪ ਸੇਖਵਾਂ ਨੇ ਪਿੰਡ ਪਸਨਾਵਾਲ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਸੇਖਵਾਂ ਗੁਰਦਾਸਪੁਰ, 27 ਸਤੰਬਰ (Damanpreet singh) – ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. […]

Read More

ਸ਼ਮਸ਼ੇਰ ਸਿੰਘ ਤੇ ਬਲਬੀਰ ਪੰਨੂ ਦਾ ਤਾਜਪੋਸ਼ੀ ਸਮਾਗਮ ਹੋਇਆ

ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ-ਸ਼ਮਸ਼ੇਰ, ਪੰਨੂ ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਸਰਕਾਰ ਮਿਲੀ- ਪ੍ਰਿੰਸੀਪਲ ਬੁੱਧ ਰਾਮ ਦੀਨਾਨਗਰ- ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ, ਜਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਸਿੰਘ ਪੰਨੂ ਦਾ ਤਾਜਪੋਸ਼ੀ ਸਮਾਗਮ ਬਰਿਆਰ ਬਾਈਪਾਸ ਸਥਿਤ ਪੀਐਸ ਗਾਰਡਨ ਵਿਖੇ ਕਰਵਾਇਆ ਗਿਆ। ਤਸਵੀਰ–ਤਾਜਪੋਸ਼ੀ ਸਮਾਗਮ ਦੌਰਾਨ ਮੰਚ […]

Read More

ਸ਼ਿਵ ਸੈਨਿਕਾਂ ਨੇ 7 ਗਊਆਂ ਨੂੰ ਕਤਲ ਹੋਣ ਤੋਂ ਬਚਾਇਆ,ਤਿੰਨ ਪਸ਼ੂ ਤਸਕਰਾਂ ਵਿਰੁੱਧ ਕੇਸ ਦਰਜ

ਦਾਊਵਾਲ, ਲੋਹਗੜ੍ਹ ਅਤੇ ਸਾਧੂਚੱਕਮ ਵਿੱਚ ਮਿਲੀਭੁਗਤ ਨਾਲ ਹੋ ਰਹੀ ਹੈ ਗਊ ਤਸਕਰੀ :- ਹਰਵਿੰਦਰ ਸੋਨੀ ਰੋਹਿਤ ਗੁਪਤਾਗੁਰਦਾਸਪੁਰ 22 ਸਤੰਬਰ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਮੈਂਬਰਾਂ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ 7 ਗਊਆਂ ਨੂੰ ਬਚਾਇਆ, ਜਿਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਸ੍ਰੀਨਗਰ ਲਿਜਾਇਆ ਜਾ ਰਿਹਾ ਸੀ ਅਤੇ ਦੋ ਗੱਡੀਆਂ ਵੀ ਫੜ ਕੇ ਪੁਲਿਸ […]

Read More