ਸ਼ਮਸ਼ੇਰ ਸਿੰਘ ਅਤੇ ਬਲਬੀਰ ਸਿੰਘ ਪੰਨੂ ਦਾ ਤਾਜਪੋਸ਼ੀ ਸਮਾਗਮ ਭਲਕੇ

ਦੀਨਾਨਗਰ, (DamanPreet singh)- ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ, ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਗੁਰਦਾਸਪੁਰ ਦਿਹਾਤੀ ਦੇ ਪ੍ਰਧਾਨ ਬਲਬੀਰ ਸਿੰਘ ਪਨੂੰ, ਦਾ ਤਾਜਪੋਸ਼ੀ ਸਮਾਗਮ ਭਲਕੇ ਗੁਰਦਾਸਪੁਰ ਵਿਖੇ ਕੀਤਾ ਜਾ ਰਿਹਾ ਹੈ। ਤਸਵੀਰ–ਸ਼ਮਸ਼ੇਰ ਸਿੰਘ ਅਤੇ ਬਲਬੀਰ ਸਿੰਘ ਪੰਨੂ।

Read More

22 ਸਤੰਬਰ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਛੁੱਟੀ ਦਾ ਐਲਾਨ

ਗੁਰਦਾਸਪੁਰ, 21 ਸਤੰਬਰ (DamanPreet singh) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ […]

Read More

ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਬਣਾਉਣ ਲਈ ਰਾਜ ਸਰਕਾਰ ਖਰਚੇਗੀ 24 ਕਰੋੜ ਰੁਪਏ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚੇਅਰਮੈਨ ਸੇਖਵਾਂ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਸਕੂਲ ਸਿੱਖਿਆ ਸਬੰਧੀ ਮੀਟਿੰਗ ਗੁਰਦਾਸਪੁਰ, 21 ਸਤੰਬਰ (DamanPreet Singh ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਕੂਲਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ […]

Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ ਮੁਹਿੰਮ ਸ਼ੁਰੂ ਕੀਤੀ

ਗੁਰਦਾਸਪੁਰ, 21 ਸਤੰਬਰ (DamanPreet singh) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ […]

Read More

ਖਜ਼ਾਨਾ ਦਫ਼ਤਰ ਦੇ ਸਾਵਨ ਸਿੰਘ ਨੇ ਤਰੱਕੀ ਤੋਂ ਬਾਅਦ ਸੁਪਰਡੈਂਟ ਗ੍ਰੇਡ-2 ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 21 ਸਤੰਬਰ (DamanPreet singh) – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਖਜ਼ਾਨਾ ਵਿਭਾਗ ਵਿੱਚ ਕੀਤੀਆਂ ਗਈਆਂ ਤਰੱਕੀਆਂ ਵਿੱਚ ਸ੍ਰੀ ਸਾਵਨ ਸਿੰਘ ਸੀਨੀਅਰ ਸਹਾਇਕ ਦੇ ਅਹੁਦੇ ਤੋਂ ਤਰੱਕੀ ਕਰਕੇ ਬਤੌਰ ਸੁਪਰਡੈਂਟ ਗ੍ਰੇਡ -2 ਬਣ ਗਏ ਹਨ। ਤਰੱਕੀ ਹੋਣ ਤੋਂ ਬਾਅਦ ਅੱਜ ਸ੍ਰੀ ਸਾਵਨ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਦਫ਼ਤਰ, ਗੁਰਦਾਸਪੁਰ ਵਿਖੇ ਬਤੌਰ ਸੁਪਰਡੈਂਟ ਗ੍ਰੇਡ-2 ਦਾ ਅਹੁਦਾ […]

Read More

ਸਿਹਤ ਵਿਭਾਗ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ

ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 21 ਸਤੰਬਰ (DamanPreet singh) – ਡਾ. ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ, ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਵੱਲੋਂ ਸਿਹਤ ਅਧਿਕਾਰੀਆਂ ਨਾਲ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਪੀ.ਸੀ. ਐਂਡ ਪੀ.ਐਨ.ਡੀ.ਟੀ. ਐੱਕਟ ਬਾਰੇ ਮੀਟਿੰਗ ਕੀਤੀ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਇਤਿਹਾਸਕ ਬਾਰਾਂਦਰੀ ਦੀਨਾਨਗਰ ਦਾ ਦੌਰਾ ਕੀਤਾ

ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਲਾਗਤ ਨਾਲ ਬਾਰਾਂਦਰੀ ਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀਨਾਨਗਰ/ਗੁਰਦਾਸਪੁਰ, 20 ਸਤੰਬਰ (DamanPreet singh) – ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਇਤਿਹਾਸ ਅਤੇ ਵਿਰਾਸਤ ਦੀ ਸੰਭਾਲ ਲਈ ਪੂਰੀ ਸੁਹਿਰਦਤਾ ਨਾਲ ਕੰਮ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ 40 ਲੱਖ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਛੰਬ ਨੂੰ ਕੀਤਾ ਜਾਵੇਗਾ ਵਿਕਸਤ – ਚੇਅਰਮੈਨ ਸੇਖਵਾਂ

ਚੇਅਰਮੈਨ ਸੇਖਵਾਂ ਨੇ ਪੰਛੀ ਅਤੇ ਕੁਦਰਤ ਪ੍ਰੇਮੀਆਂ ਨੂੰ ਕੇਸ਼ੋਪੁਰ ਛੰਬ ਆਉਣ ਦਾ ਦਿੱਤਾ ਸੱਦਾ ਗੁਰਦਾਸਪੁਰ, 20 ਸਤੰਬਰ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਕੇਸ਼ੋਪੁਰ ਛੰਬ ਕਮਿਊਨਿਟੀ ਰਿਜ਼ਰਵ (ਰਾਮਸਰ ਸਾਈਟ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਤੋਂ ਉੱਘੇ ਆਗੂ ਅਤੇ ਆਮ ਆਦਮੀ ਪਾਰਟੀ ਦੇ […]

Read More

ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ – ਡਿਪਟੀ ਕਮਿਸ਼ਨਰ

ਜ਼ਿਲਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 19 ਸਤੰਬਰ (DamanPreet singh) – ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ […]

Read More

ਬਲਾਕ ਪੁਰਾਣਾ ਸ਼ਾਲਾ ਦੇ ਹੱੜ ਪੀੜਤਾਂ ਕਿਸਾਨਾਂ ਨੂੰ ਸ਼ਮਸ਼ੇਰ ਸਿੰਘ ਨੇ ਵੰਡਿਆ ਮੁਆਵਜ਼ਾ ।

ਪੰਜਾਬ ਸਰਕਾਰ ਨੇ ਮਹਿਜ ਇੱਕ ਮਹੀਨੇ ਚ, ਹੀ ਮੁਆਵਜ਼ਾ ਵੰਡਕੇ ਪੇਸ਼ ਕੀਤੀ ਮਿਸਾਲ – ਸ਼ਮਸ਼ੇਰ ਸਿੰਘ ਦੀਨਾਨਗਰ 19 ਸਤੰਬਰ (DamanPreet singh) ਪਿਛਲੇ ਦਿਨੀਂ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅੰਦਰ ਹੋਏ ਫਸਲਾਂ ਦੇ ਨੁਕਸਾਨ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜਾ ਰਾਸ਼ੀ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ।ਇਸੇ ਘੜੀ ਦੇ […]

Read More