ਚੇਅਰਮੈਨ ਰਮਨ ਬਹਿਲ ਨੇ ਹਰਪ੍ਰੀਤ ਸਿੰਘ ਕਾਹਲੋਂ ਦਾ ਹਾਲ ਜਾਣਿਆ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ

ਗੁਰਦਾਸਪੁਰ, 19 ਸਤੰਬਰ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਜ਼ਿਲ੍ਹਾ ਹਸਤਪਾਲ ਬੱਬਰੀ (ਗੁਰਦਾਸਪੁਰ) ਵਿਖੇ ਪਹੁੰਚ ਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਕਾਹਲੋਂ ਜਿਸਨੂੰ ਬੀਤੇ ਦਿਨ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ, ਉਸਦਾ […]

Read More

‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮ ਪੰਜਾਬ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਸਹਾਈ ਹੋਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗਰੀਨ ਸਟੈਂਪ ਪੇਪਰ ਨਾਲ ਉਦਯੋਗਪਤੀਆਂ ਨੂੰ ਉਦਯੋਗ ਲਗਾਉਣ ’ਚ ਮਿਲੇਗੀ ਵੱਡੀ ਸਹੂਲਤ, ਹੁਣ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ – ਸੇਖਵਾਂ ਗੁਰਦਾਸਪੁਰ, 19 ਸਤੰਬਰ (DamanPreet singh) – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮਾਂ ਨਾਲ ਪੰਜਾਬ ਦੇ ਵਪਾਰੀਆਂ ਦੀ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਸਰਕਾਰ ਦੇ […]

Read More

CBA INFOTECH ਗੁਰਦਾਸਪੁਰ ਦੀ ਪੂਰੀ ਟੀਮ ਵਲੋ ਚੇਅਰਮੈਨ ਰਮਨ ਬਹਿਲ ਨੂੰ ਕੀਤਾ ਗਿਆ ਸਨਮਾਨਿਤ

CBA INFOTECH ਗੁਰਦਾਸਪੁਰ ਵਲੋ ਲੋਕਾ ਦੇ ਭਲੇ ਲਈ ਅਤੇ ਚੰਗੇ ਕੰਮ ਕਰਨ ਲਈ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ CBA INFOTECH ਇੱਕ ਬਹੁਤ ਹੀ ਵਧੀਆ ਸੰਸਥਾ ਹੈ ਜੋਕਿ ਬੱਚੀਆਂ ਨੂੰ ਕੋਰਸ ਕਰਵਾਉਣ ਦੇ ਨਾਲ ਨੌਕਰੀ ਦਵਾਉਣ ਵਿੱਚ ਉਹਨਾਂ ਦੀ ਮਦਦ […]

Read More

ਚੇਅਰਮੈਨ ਰਮਨ ਬਹਿਲ ਨੇ ਪਵਨ ਕੁਮਾਰ ਸਰਕਾਰੀ ਆਈ.ਟੀ.ਆਈ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ ਸੰਸਥਾ ਵਿੱਚ ਪ੍ਰੀਖਿਆ ਹਾਲ ਦੀ ਉਸਾਰੀ ਲਈ ਲੋੜੀਂਦੀ ਪ੍ਰਵਾਨਗੀ ਦਿਵਾਉਣ ਦਾ ਦਿੱਤਾ ਭਰੋਸਾ

ਗੁਰਦਾਸਪੁਰ, 18 ਸਤੰਬਰ (DamanPreet singh) – ਪਵਨ ਕੁਮਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਗੁਰਦਾਸਪੁਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ। ਇਸ ਮੀੰਿਟੰਗ ਵਿੱਚ ਬਾਕੀ ਕਮੇਟੀ ਮੈਂਬਰਾਂ ਤੋ ਇਲਾਵਾ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਰਮਨ ਬਹਿਲ ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਮੇਟੀ ਦੇ ਚੇਅਰਮੈਨ ਸ੍ਰੀ ਰਕੇਸ਼ ਗੋਇਲ ਅਤੇ ਸਕੱਤਰ ਕਮ ਪ੍ਰਿੰਸੀਪਲ ਸ੍ਰੀ […]

Read More

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿਖੇ ਲਗਾਏ ਪੰਘੂੜੇ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਸਾਰੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਸਤੰਬਰ (DamanPreet singh) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਅਤੇ ਸਿਵਲ ਹਸਪਤਾਲ ਬਟਾਲਾ ਦੇ ਗੇਟ ’ਤੇ ਸਥਾਪਤ ਕੀਤੇ ਗਏ ‘ਪੰਘੂੜੇ’ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਪੂਰੀ ਤਰਾਂ ਤਿਆਰ […]

Read More

ਝੋਨੇ ਦੀ ਪਰਾਲੀ ਦਾ ਖੇਤ ਵਿਚ ਨਿਪਟਾਰਾ ਕਰਨ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 19 ਸਤੰਬਰ (DamanPreet singh) – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ […]

Read More

ਸਿਹਤ ਵਿਭਾਗ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਸਬੰਧੀ ਮੀਟਿੰਗ ਕੀਤੀ

ਗੁਰਦਾਸਪੁਰ, 18 ਸਤੰਬਰ (DamanPreet singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ, ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪੀ.ਸੀ.ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਸ਼ਹਿਰ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਦੇ ਸਮੂਹ ਰੇਡਿਓਲੋਜਿਸਟ ਅਤੇ ਸੋਨੋਲੋਜਿਸਟ […]

Read More

ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਡਰਾਫਟ ਵੋਟਰ ਸੂਚੀ ਜਾਰੀ 22 ਸਤੰਬਰ ਤੱਕ ਭੇਜੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼

ਗੁਰਦਾਸਪੁਰ, 17 ਸਤੰਬਰ (DamanPreet singh) – ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਨਗਰ ਕੌਂਸਲ ਚੋਣਾਂ ਵੱਲੋਂ ਉੱਪ ਚੋਣਾਂ 2023 ਸਬੰਧੀ ਪੰਜਾਬ ਮਿਊਨਸੀਪਲ ਚੋਣ ਨਿਯਮ, 1994 ਦੇ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ 2023 ਨੂੰ ਕਰ ਦਿੱਤੀ ਗਈ ਹੈ, ਜਿਸਦੀ ਕਾਪੀ ਐੱਸ.ਡੀ.ਐੱਮ. ਦਫ਼ਤਰ, ਗੁਰਦਾਸਪੁਰ, ਤਹਿਸੀਲਦਾਰ […]

Read More

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਹੁਣ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਕਾਰਡ ਲਈ ਅਪਲਾਈ ਕਰ ਸਕਦੇ ਹਨ : ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾਂ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 17 ਸਤੰਬਰ (DamanPreet singh) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਹੈਲਥ ਏਜੰਸੀ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਆਪਕੇ ਦੁਆਰ’ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁਖ ਮੰਤਰੀ ਸਿਹਤ […]

Read More

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ : ਇੰਜੀ.ਸੰਦੀਪ ਕੁਮਾਰ

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 15 ਸਤੰਬਰ () – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮੌਕੇ ਸਮਾਰੋਹ ਆਯੋਜਨ ਕੀਤਾ ਗਿਆ। ਇਸ ਮੌਕੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਇੰਜੀਨੀਅਰ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਇੰਜੀਨੀਅਰ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇੰਜੀ.ਸੰਦੀਪ ਕੁਮਾਰ ਨੇ ਅੱਗੇ ਕਿਹਾ […]

Read More