ਜਦੋਂ ਸਰਵਾਲੀ ਦੇ ਅਮਨਦੀਪ ਦੀ ਮੰਗ ਹੋਈ ਪੂਰੀ. ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗ ਅਮਨਦੀਪ ਸਿੰਘ ਨੂੰ ਦਿੱਤੀ ਗਈ ਵੀਲ੍ਹ ਚੇਅਰ
ਗੁਰਦਾਸਪੁਰ, 15 ਸਤੰਬਰ (DamanPreet singh) – ਪਿੰਡ ਸਰਵਾਲੀ ਦਾ ਵਸਨੀਕ ਅਮਨਦੀਪ ਸਿੰਘ ਜੋ ਕਿ ਦਿਵਿਆਂਗ ਹੋਣ ਕਾਰਨ ਚੱਲਣ-ਫਿਰਨ ਤੋਂ ਅਸਮਰੱਥ ਹੈ ਅੱਜ ਦੁਪਹਿਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਿਆ। ਡਿਪਟੀ ਕਮਿਸ਼ਨਰ ਦੁਪਹਿਰ ਨੂੰ ਇੱਕ ਮੀਟਿੰਗ ਤੋਂ ਬਾਅਦ ਜਦੋਂ ਆਪਣੇ ਦਫ਼ਤਰ ਦੀਆਂ ਪੌੜੀਆਂ ਚੜ੍ਹਨ ਲੱਗੇ ਤਾਂ ਅਮਨਦੀਪ ਸਿੰਘ […]
Read More


