ਗੁਰਦਾਸਪੁਰ ਪੁਲਿਸ ਵਲੋਂ 3 ਨਸ਼ਾ ਤਸਕਰਾਂ ਦੀ 52 ਲੱਖ ਰੁਪਏ ਦੀ ਪ੍ਰਾਪਰਟੀ ਅੱਟੇਚ ਕੀਤੀ ਗਈ — 13 ਹੋਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਕੀਤੀ ਜਾ ਰਹੀ ਹੈ ਤਿਆਰੀ |

ਪੰਜਾਬ ਪੁਲਿਸ ਦੀ ਸੂਬੇ ਭਰ ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਛੇੜੀ ਗਈ ਹੈ ਅਤੇ ਇਸ ਪੁਲਿਸ ਕਾਰਵਾਈ ਤਹਿਤ ਪੁਲਿਸ ਜਿਲਾ ਗੁਰਦਾਸਪੁਰ ਵਲੋ 3 ਨਸ਼ਾ ਤਸਕਰਾਂ ਦੀ ਪ੍ਰਾਪਟੀ ਸੀਲ ਕੀਤੀ ਗਈ ਹੈ ਅਤੇ ਉਸਦੇ ਨਾਲ ਹੀ ਹੋਰਨਾਂ ਨਸ਼ਾ ਤਸਕਰਾਂ ਖਿਲਾਫ ਵੀ ਇਹੀ ਕਾਰਵਾਈ ਦੀ ਕਾਨੂੰਨੀ ਪ੍ਰਕ੍ਰਿਆ ਜਾਰੀ ਹੈ ਗੁਰਦਾਸਪੁਰ ਪੁਲਿਸ ਐਸਐਸਪੀ ਗੁਰਦਾਸਪੁਰ ਹਰੀਸ਼ ਦਮਾਯਾ ਵਲੋਂ […]

Read More

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਜਾਰੀ

‘ਪੋਸ਼ਣ ਮਾਹ’ ਅਭਿਆਨ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੰਤੁਲਤ ਖੁਰਾਕ ਬਾਰੇ ਦੱਸਿਆ ਜਾਵੇ ਗੁਰਦਾਸਪੁਰ, 6 ਸਤੰਬਰ (DamanPreet singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਨਿਆ ਭਰੂਣ ਹੱਤਿਆ ਦਾ ਇੱਕ ਵੀ ਮਾਮਲਾ ਬਰਦਾਸ਼ਤ ਨਹੀਂ ਕੀਤਾ […]

Read More

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ

ਜ਼ਿਲ੍ਹਾ ਵਾਸੀ ਵੋਟਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1850 ’ਤੇ ਸੰਪਰਕ ਕਰ ਸਕਦੇ ਹਨ ਗੁਰਦਾਸਪੁਰ, 6 ਸਤੰਬਰ (DamanPreet Singh ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਇੱਕ ਵਿਸ਼ੇਸ਼ ਮੀਟਿੰਗ […]

Read More

‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਨੌਜਵਾਨ ਮੁੜ ਖੇਡ ਮੈਦਾਨਾਂ ਨਾਲ ਜੁੜੇ : ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਨੂੰ ਦੇ ਰਹੀ ਵੱਡੀਆਂ ਸਹੂਲਤਾਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਲਾ-ਬਾਲਾ ਵਿੱਚ ਕਾਹਨੂੰਵਾਨ ਬਲਾਕ ਦੀਆਂ ਖੇਡਾਂ ਦੀ ਕਰਵਾਈ ਸ਼ੁਰੂਆਤ ਗੁਰਦਾਸਪੁਰ, 5 ਸਤੰਬਰ (DamanPreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢਣ ਦੇ ਮਕਸਦ ਨਾਲ ਸ਼ੁਰੂ ਕਰਵਾਈਆਂ ਖੇਡਾਂ […]

Read More

ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ, ਪੰਜਾਬ ਪੁਲਿਸ ਸੂਬਾ ਵਾਸੀਆਂ ਦੇ ਸਹਿਯੋਗ ਇਸ ਲੜਾਈ ਨੂੰ ਜਿੱਤੇਗੀ – ਡੀ.ਜੀ.ਪੀ. ਗੌਰਵ ਯਾਦਵ

‘ਮਿਸ਼ਨ ਨਿਸ਼ਚੈ’ ਤਹਿਤ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਜਾਗਰੂਕ ਕਰਨ ਦੀ ਮੁਹਿੰਮ ਅਰੰਭੀ ਗੁਰਦਾਸਪੁਰ, 5 ਸਤੰਬਰ (DamanPreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ‘ਮਿਸ਼ਨ […]

Read More

ਗੁਰਦਾਸਪੁਰ ਵਿਖੇ `ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਬਲਾਕ ਪੱਧਰੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਅ ਰਹੀਆਂ ਹਨ ਇਹ ਖੇਡਾਂ – ਡਿਪਟੀ ਕਮਿਸ਼ਨਰ ਮੁੱਖ ਮੰਤਰੀ ਭਗਵੰਤ ਮਾਨ ਦੇ ਉਦਮ ਸਦਕਾ, ਸੂਬੇ ਵਿਚ ਖੇਡ ਸੱਭਿਆਚਾਰ ਵਧਿਆ – ਰਮਨ ਬਹਿਲ ਗੁਰਦਾਸਪੁਰ, 5 ਸਤੰਬਰ (DamanPreet singh) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ […]

Read More

ਪਿੰਡ ਦੇ ਦੋ ਸਰਗਰਮ ਲੀਡਰ ਹੋਣ ਦੇ ਬਾਵਜੂਦ ਵੀ ਪਿੰਡ ਮੇਘੀਆਂ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ- ਸ਼ਮਸੇਰ ਸਿੰਘ

ਦੀਨਾਨਗਰ 5 ਸਤੰਬਰ (DamanPreet singh)ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਕਰਾਰਾ ਝੱਟਕਾ ਲੱਗਾ ਜਦੋਂ ਪਿੰਡ ਮੇਘੀਆਂ ਨਾਲ ਸਬੰਧਤ ਅੱਧੀ ਦਰਜਨ ਦੇ ਕਰੀਬ ਅਕਾਲੀ ਬਸਪਾ ਅਤੇ ਕਾਂਗਰਸੀ ਪਰਿਵਾਰ ਦੋਨੋਂ ਹੀ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ । ਬੀਤੀ ਸ਼ਾਮ ਮੱਖਣ ਸਿੰਘ ਦੀ ਅਗਵਾਈ ‘ਚ […]

Read More

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕ ਦੇ ਨਵ-ਨਿਯੁਕਤ ਫਾਰਮਾਸਿਸਟਾਂ ਨੂੰ ਇਮਪੇਨਲਡ ਲੈਟਰ ਤਕਸੀਮ ਕੀਤੇ ਭਗਵੰਤ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ – ਰਮਨ ਬਹਿਲ

ਗੁਰਦਾਸਪੁਰ, 5 ਸਤੰਬਰ (DamanPreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ, ਜਿਸ ਤਹਿਤ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ […]

Read More

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਲਗਾਇ ਗਏ ਪੋਸਟਰ ਪਾੜਨ ਦੀ ਘਟਨਾ ਦੀ ਕੜੇ ਸ਼ਬਦਾ ਵਿੱਚ ਨਖੇਦੀ ਕੀਤੀ ਗਈ।

ਗੁਰਦਾਸਪੁਰ 3 ਸਤੰਬਰ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਮਾਸਿਕ ਮੀਟਿੰਗ ਗੀਤਾ ਭਵਨ ਮੰਦਿਰ ਵਿੱਚ ਹੋਈ ਜਿਸ ਦੀ ਸ਼ੁਰੂਆਤ ਗਾਯਤ੍ਰੀ ਮੰਤਰ ,ਵਿਜੈ ਮੰਤਰ,ਅਤੇ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਕੀਤੀ ਗਈ ਇਸ ਮੀਟਿੰਗ ਵਿੱਚ ਵਿਭਾਗ ਮੰਤਰੀ ਜਤਿੰਦਰ ਸ਼ਰਮਾ ਅਤੇ ਜਿਲਾ ਮੰਤਰੀ ਸੁਮੀਤ ਭਰਦਵਾਜ਼ ਅਤੇ ਜਿਲਾ ਪ੍ਰਧਾਨ ਭਾਰਤ ਭੂਸ਼ਣ ਗੋਗਾ ਜੀ ਅਤੇ ਅਨਿਲ ਕੁਮਾਰ ਸ਼ਰਮਾ […]

Read More

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਜਿੱਤੇ ਜਾ ਸਕਦੇ ਹਨ 29 ਲੱਖ ਰੁਪਏ ਤੱਕ ਦੇ ਇਨਾਮ

ਗੁਰਦਾਸਪੁਰ, 4 ਸਤੰਬਰ (DamanPreet singh) – ਪੰਜਾਬ ਸਰਕਾਰ ਵੱਲੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲਾਗੂ ਕੀਤੀ ਗਈ ਹੈ। ਸਕੀਮ ਅਧੀਨ ਮੇਰਾ ਬਿੱਲ ਐਪ `ਤੇ ਪੰਜਾਬ ਰਾਜ ਵਿੱਚ ਕੀਤੀ ਗਈ ਖਰੀਦ ਦਾ ਬਿੱਲ ਅਪਲੋਡ ਕਰਕੇ ਉਪਭੋਗਤਾਵਾਂ ਵੱਲੋਂ ਪੰਜਾਬ ਦੇ 29 ਸਹਾਇਕ ਕਮਿਸ਼ਨਰ ਰਾਜ ਕਰ ਦਫ਼ਤਰਾਂ ਵਿੱਚ 29 ਲੱਖ ਤੱਕ ਦੇ ਇਨਾਮ ਜਿੱਤੇ ਜਾ ਸਕਦੇ ਹਨ। ਇਸ […]

Read More