ਜੇਕਰ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਆਮ ਲੋਕਾਂ ਨੂੰ ਘਰ ਬੈਠਿਆਂ ਵੀ ਮਿਲਦੀਆਂ ਹਨ ਸਹੂਲਤਾਂ — ਸਮਸ਼ੇਰ ਸਿੰਘ

ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਪਿੰਡ ਚੱਕ ਰਾਜਾ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ। ਦੀਨਾਨਗਰ 3 ਸਤੰਬਰ (DamanPreet singh)ਜੇਕਰ ਸਰਕਾਰਾਂ ਦੀ ਨੀਅਤ ਸਾਫ ਹੋਵੇ ਤਾਂ ਆਮ ਲੋਕਾਂ ਨੂੰ ਘਰ ਬੈਠਿਆਂ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਗੁਰਦਾਸਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ […]

Read More

ਹੁਣ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ

ਜ਼ਿਲ੍ਹਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 1 ਸਤੰਬਰ (DamanPreet singh) – ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ […]

Read More

ਸ਼ਮਸ਼ੇਰ ਸਿੰਘ ਗੁਰਦਾਸਪੁਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਬਣੇ ਜਿਲ੍ਹਾ ਪ੍ਰਧਾਨ ਬਨਣ ਨਾਲ ਸ਼ਮਸ਼ੇਰ ਸਿੰਘ ਦਾ ਰਾਜਨੀਤਕ ਕੱਦ ਵਧਿਆ

ਦੀਨਾਨਗਰ 31 ਅਗਸਤ ਰਵੀ ਰਾਊਵਾਲ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਮਿਹਨਤੀ ਆਗੂ ਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਗੁਰਦਾਸਪੁਰ ਜਿਲ੍ਹੇ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ਮਸ਼ੇਰ ਸਿੰਘ ਦੀ ਇਸ ਨਿਯੁਕਤੀ ਨਾਲ ਉਹਨਾਂ ਦੇ ਰਾਜਨੀਤਕ ਕੱਦ ਵਿੱਚ ਵੱਡਾ ਇਜਾਫਾ ਹੋਇਆ ਹੈ। ਦੱਸਣਯੋਗ ਹੈ ਕਿ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਆਮ ਆਦਮੀ ਪਾਰਟੀ […]

Read More

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ ਹੜ੍ਹ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ – ਕਟਾਰੂਚੱਕ

ਗੁਰਦਾਸਪੁਰ, 18 ਅਗਸਤ (DamanPreet singh) – ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਅੱਜ ਦੂਸਰੇ ਦਿਨ ਵੀ ਪੁਰਾਣਾ ਸ਼ਾਲਾ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ […]

Read More

ਹੜ੍ਹ ਪ੍ਰਭਾਵਿਤ ਖੇਤਰ ਵਿਚ ਡਟੇ ਆਪ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਲੋਕਾਂ ਤੱਕ ਪਹੁੰਚਾ ਰਹੇ ਰਾਹਤ ਸਮੱਗਰੀ

ਦੀਨਾਨਗਰ 18 ਅਗਸਤ (DamanPreet singh) ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਬਿਆਸ ਦਰਿਆ ਨਾਲ ਲੱਗਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਹਲਕਾ ਇੰਚਾਰਜ ਸ਼ਮਸੇਰ ਸਿੰਘ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਕਰਕੇ ਉਹ ਹਲਕੇ ਦੇ ਹੜ੍ਹ ਪੀੜਤਾਂ ਦੇ ਦਿਲ ਵੀ ਜਿੱਤ ਰਹੇ ਹਨ।ਦੱਸਣਯੋਗ ਹੈ ਕਿ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜਾ ਲਿਆ ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 17 ਅਗਸਤ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹੜ੍ਹ ਪ੍ਰਭਾਵਤ ਪਿੰਡਾਂ ਰਾਜੂ ਬੇਲਾ, ਛਿਛਰਾ ਅਤੇ ਝੰਡਾ […]

Read More

ਫ਼ੌਜ ਦੇ ਜਵਾਨਾਂ ਨੇ ਬਚਾਅ ਕਾਰਜਾਂ ਦੌਰਾਨ 15 ਦਿਨਾਂ ਦੇ ਬੱਚੇ ਦੀ ਜਾਨ ਬਚਾਈ ਫੌਜੀ ਜਵਾਨਾਂ ਨੇ ਬੱਚੇ, ਉਸਦੀ ਮਾਂ ਅਤੇ ਦਾਦੀ ਦਾਦੀ ਨੂੰ ਸੁਰੱਖਿਅਤ ਬਾਹਰ ਕੱਢਿਆ

ਪਰਿਵਾਰ ਨੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 17 ਅਗਸਤ (DamanPreet singh) – ਅੱਜ ਦੁਪਹਿਰ ਇੱਕ ਵਜੇ ਦਾ ਸਮਾਂ ਸੀ। ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਤੇ ਪੁਰਾਣਾ ਸ਼ਾਲਾ ਦੇ ਨਜ਼ਦੀਕੀ ਪਿੰਡ ਰੰਧਾਵਾ ਕਲੋਨੀਚੋਂ ਇੱਕ ਮਾਂ ਦੀ ਕਾਲ ਆਉਂਦੀ ਹੈ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸਦਾ ਸੱਸ-ਸਹੁਰਾ ਘਰ […]

Read More

ਆਜ਼ਾਦੀ ਦੀ ਲੜਾਈ ਵਿੱਚ ਆਰੀਆ ਸਮਾਜ ਦਾ ਬਹੁਤ ਬੜਾ ਯੋਗਦਾਨ ਰਿਹਾ-ਪ੍ਭਜਿੰਦਰ ਆਨੰਦ

ਗੁਰਦਾਸਪੁਰ DamanPreet singh -: ਗੁਰਦਾਸਪੁਰ ਤੋਂ ਤਿੰਨ ਕਿਲੋਮੀਟਰ ਦੁਰੀ ਤੇ ਪਿੰਡ ਬਰਨਾਲਾ ਆਰੀਆ ਸਮਾਜ ਮੰਦਰ ਪਿੰਡ ਬਰਨਾਲਾ ਵਲੋਂ 77ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ।ਸਮਾਰੋਹ ਦੀ ਪ੍ਰਧਾਨਗੀ ਠਾਕੁਰ ਯਸਪਾਲ ਸਿੰਘ ਨੇ ਕੀਤੀ ਜਦੋ ਕੀ ਸ੍ਰੀ ਪ੍ਭਜਿੰਦਰ ਅਨੰਦ ਗੰਗਾ ਮੈਡੀਕਲ ਸਟੋਰ ਗੁਰਦਾਸਪੁਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ […]

Read More

ਗਰੀਬ ਦਲਿਤ ਦਾ ਕੈਬਨਿਟ ਮੰਤਰੀ ਬਨਣਾ ਵਿਰੋਧੀਆਂ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ-ਸ਼ਮਸ਼ੇਰ ਸਿੰਘਕਿਹਾ- ਲਾਲ ਚੰਦ ਕਟਾਰੂਚੱਕ ਜਮੀਨ ਨਾਲ ਜੁੜੇ ਹੋਏ ਇਕ ਮਿਹਨਤੀ ਤੇ ਇਮਾਨਦਾਰ ਆਗੂ

ਦੀਨਾਨਗਰ 12 ਅਗਸਤ (DamanPreet singh)ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪੱਰ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਦੀ ਅੱਜ ਆਮ ਆਦਮੀ ਪਾਰਟੀ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਜੋਰਦਾਰ ਨਿਖੇਧੀ ਕੀਤੀ ਅਤੇ ਇਸਨੂੰ ਸੱਤਾ ਤੋਂ ਲਾਂਭੇ ਹੋ ਚੁੱਕੇ ਵਿਰੋਧੀ ਪਾਰਟੀਆਂ ਦੇ ਚੰਦ ਲੋਕਾਂ ਦੀ ਸਾਜਿਸ਼ ਕਰਾਰ ਦਿੱਤਾ।ਇਹ ਗੱਲਾਂ ਆਮ ਆਦਮੀ […]

Read More

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ ਕੀਤਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ

ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 12 ਅਗਸਤ (DamanPreet singh) – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀ ਜਾ ਰਹੀ ਰਿਹਰਸਲ […]

Read More