ਚੇਅਰਮੈਨ ਜਗਰੂਪ ਸੇਖਵਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਚੇਅਰਮੈਨ ਸੇਖਵਾਂ ਗੁਰਦਾਸਪੁਰ, 11 ਅਗਸਤ (DamanPreet singh) – ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ […]

Read More

ਅੱਜ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਵਿੱਚ ਪੈਂਦੇ ਪਿੰਡ ਕੰਗ ਦੇ ਮੌਜੂਦਾ ਸਰਪੰਚ ਹਰਪਾਲ ਸਿੰਘ ਆਪਣੇ 8 ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਐਡਵੋਕੇਟ ਜਗਰੂਪ ਸਿੰਘ ਸੇਖਵਾਂ (ਜਨਰਲ ਸਕੱਤਰ ਪੰਜਾਬ) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ।

ਸਰਪੰਚ ਹਰਪਾਲ ਸਿੰਘ, ਪੰਚ ਅਮਰਜੀਤ ਸਿੰਘ, ਪ੍ਰਸ਼ੋਤਮ ਕੁਮਾਰ, ਮੰਗਤ ਰਾਮ, ਵਿਜੈ ਕੁਮਾਰ, ਪ੍ਰਵੇਜ ਮਸੀਹ, ਸਾਹਿਬ ਸਿੰਘ, ਦਿਲਬਾਗ ਸਿੰਘ, ਸੁੱਚਾ ਸਿੰਘ, ਦਲਬੀਰ ਨੰਬੜਦਾਰ ਆਦਿ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਇਸ ਮੌਕੇ ਜਗਰੂਪ ਸਿੰਘ ਸੇਖਵਾਂ ਜੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਆਮ ਆਦਮੀ […]

Read More

ਜੁਗਾੜੁ ਰੇਹੜੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸਨ,,ਵੱਡੇ ਸੰਘਰਸ਼ ਦਿੱਤੀ ਚੇਤਵਾਨੀ

ਰਿਪੋਰਟਰ. ਰੋਹਿਤ ਗੁਪਤਾਗੁਰਦਾਸਪੁਰ ਜੁਗਾੜੂ ਮੋਟਰਸਾਈਕਲ ਰੇਹੜੀ ਯੂਨੀਅਨ ਨੇ ਕਿਰਤੀ ਮਜਦੂਰ ਯੂਨੀਅਨ ਅਤੇ ਮਜਦੂਰ ਟਰੇਡ ਯੂਨੀਅਨ ਦੇ ਨਾਲ ਮਿਲਕੇ ਆਪਣੀਆਂ ਜੁਗਾੜੁ ਰੇਹੜੀਆਂ ਜਾਮ ਕਰਦੇ ਹੋਏ ਬਟਾਲਾ ਚ ਗੁਰਦਾਸਪੁਰ ਰੋਡ ਨਜੀਦੀਕੀ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀ ਭੜਾਸ ਜੰਮਕੇ ਪੰਜਾਬ ਸਰਕਾਰ ਦੇ ਖਿਲਾਫ ਕੱਢੀ ਤੇ ਵੱਡੇ ਸੰਘਰਸ਼ ਦੀ ਚੇਤਵਾਨੀ ਦਿੱਤੀ। ਇਸ ਮੌਕੇ ਯੂਨੀਅਨਾਂ ਦੇ ਆਗੂਆਂ ਦਾ ਕਹਿਣਾ ਸੀ […]

Read More

ਡਿਪਟੀ ਕਮਿਸ਼ਨਰ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਬਾਰਸ਼ਾਂ ਤੇ ਰਾਵੀ ਦਰਿਆ ਦੇ ਪਾਣੀ ਨਾਲ ਹੋਏ ਨੁਕਾਸਨ ਦਾ ਜਾਇਜਾ ਲੈਣ ਲਈ ਕੀਤੀ ਜਾ ਰਹੀ ਗਿਰਦਾਵਰੀ ਦਾ ਜਾਇਜਾ ਲਿਆ

ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਤੱਕ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਯੋਗ ਮੁਆਵਜ਼ਾ : ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਅਗਸਤ (DamanPreet singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਖੋ-ਕੇ-ਰੰਧਾਵਾ, ਧਰਮਕੋਟ ਪੱਤਣ ਦਾ ਦੌਰਾ ਕੇ […]

Read More

ਆਰੀਆ ਸਮਾਜ ਮੰਦਰ ਬਰਨਾਲਾ ਵਿੱਚ ਆਜ਼ਾਦੀ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਜਾਵੇਗਾ ।

Gurdaspur. DamanPreet singh / Sushil Kumar ਗੁਰਦਾਸਪੁਰ ਤੋ ਤਿੰਨ ਕਿਲੋਮੀਟਰ ਦੁਰੀ ਤੇ ਆਰੀਆ ਸਮਾਜ ਮੰਦਰ ਦੀ ਇਕ ਬੈਠਕ ਠਾਕੁਰ ਯਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ ।ਬੈਠਕ ਵਿਚ ਸਾਰੇ ਫੈਸਲੇ ਸਹਿਮਤੀ ਨਾਲ ਪਾਸ ਕੀਤੇ ਗਏ ।ਪੰਦਰਾਂ ਅਗਸਤ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ।ਸਭਾ ਦੇ ਪ੍ਰਧਾਨ ਠਾਕੁਰ ਯਸਪਾਲ ਸਿੰਘ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ […]

Read More

ਹਲਕਾ ਕਾਦੀਆਂ ਦੇ ਪਿੰਡ ਵੜੈਚ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।

ਇਸ ਮੌਕੇ ਪੰਜਾਬ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਪਿੰਡ ਦੇ 4 ਮੈਂਬਰ ਪੰਚਾਇਤ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ।ਸ਼ਾਮਿਲ ਹੋਏ :- ਸੁਰਿੰਦਰ ਸਿੰਘ ਮੈਂਬਰ, ਮਹਿੰਦਰ ਸਿੰਘ ਮੈਂਬਰ, ਕੁਲਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਸਾਬਕਾ ਮੈਂਬਰ, ਅਮਰੀਕ ਸਿੰਘ, ਹਰਜੀਤ ਸਿੰਘ, ਵਿਕੀ, ਅਮਰਜੀਤ ਸਿੰਘ, ਮਿਲਖਾ ਸਿੰਘ, ਜਰਨੈਲ ਸਿੰਘ, ਜੂਰਾ ਸਿੰਘ, ਪਰਮਜੀਤ […]

Read More

ਸਰਕਾਰੀ ਕਾਲਜ ਸਿੱਧਪੁਰ ਦੇ ਸ਼ੁੱਭ ਆਰੰਭ ਮੌਕੇ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਦੀਨਾਨਗਰ 5 ਅਗਸਤ (DamanPreet singh) ਸਰਕਾਰੀ ਕਾਲਜ ਸਿੱਧਪੁਰ ਵਿਖੇ ਸੈਸ਼ਨ 2023-24 ਦਾ ਸ਼ੁੱਭ ਆਰੰਭ ਕਾਲਜ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤਾ ਗਿਆ । ਜਿੱਥੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕਾਲਜ ਪ੍ਰਿੰਸੀਪਲ,ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਸ਼੍ਰੀ ਸ਼ਮਸ਼ੇਰ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ 1650 ਨਵੇਂ ਮਕਾਨ ਬਣਾ ਕੇ ਦਿੱਤੇ ਜਾਣਗੇ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 4 ਅਗਸਤ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ […]

Read More

ਅੱਜ ਹਲਕਾ ਕਾਦੀੱਆਂ ਦੇ ਪਿੰਡ ਕਿਸ਼ਨਪੁਰ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਦਾ ਉਦਘਾਟਨ ਕੀਤਾ ।

ਇਸ ਮੌਕੇ ਪਿੰਡ ਦੇ ਸਰਕਾਰੀ ਪ੍ਰਇਮਰੀ ਸਕੂਲ ਵਿੱਚ ਇੰਟਰਲੌਕ ਟਾਈਲਾਂ ਲਗਾਉਣ ਅਤੇ ਪਿੰਡ ਕਿਸ਼ਨਪੁਰ ਤੋ ਡੇਰਿਆਂ ਦੀ ਲਿੰਕ ਸੜਕ ਦਾ ਨੀਂਹ ਪੱਥਰਾਂ ਦਾ ਉਦਘਾਟਨ ਕੀਤਾ । ਇਸ ਮੌਕੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਦਿੱਤੀਆਂ । ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ ਸ. ਮੋਹਨ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ ਸ. ਜਸਪਾਲ ਸਿੰਘ, […]

Read More

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ

ਅੱਜ ਰੋਟਰੀ ਕਲੱਬ ਦੀ ਮਦਦ ਨਾਲ ਪਿੰਡ ਤਿੱਬੜ ਅਤੇ ਹਯਾਤ ਨਗਰ ਵਿਖੇ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 30 ਜੁਲਾਈ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ […]

Read More