ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੀ.ਜੇ.ਐਮ. ਗੁਰਦਾਸਪੁਰ ਦਾ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਦੌਰਾ

ਪੰਜਾਬ ਸਰਕਾਰਮ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਵੱਡਾ ਹੁਲਾਰਾ-ਰੋਮੇਸ਼ ਮਹਾਜਨ, ਪ੍ਰੋਜੈਕਟ ਡਾਇਰੈਕਟਰ, ਆਈ.ਆਰ.ਸੀ.ਏ. ਗੁਰਦਾਸਪੁਰ, 1 ਅਕਤੂਬਰ (Daman Preet Singh)-ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਲੜਨ ਲਈ ਪ੍ਰੇਰਿਤ ਕਰਨ ਲਈ ਫੌਜ ਹੀ ਨਹੀਂ ਸਗੋਂ ਨਿਆਂਪਾਲਿਕਾ ਵੀ ਮੈਦਾਨ ਵਿੱਚ ਕੁੱਦ ਪਈ ਹੈ। ਇਸ ਲਈ ਸ਼੍ਰੀ ਰਜਿੰਦਰ ਅਗਰਵਾਲ ਜੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੇ […]

Read More

ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਕਾਹਨੂੰਵਾਨ ਅਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 25 ਸਤੰਬਰ (Daman Preet Singh) ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਕਾਹਨੂੰਵਾਨ ਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਣ ਲਈ ਕਾਹਨੂੰਵਾਨ ਵਿਸ਼ੇਸ਼ ਤੌਰ ਤੇ ਪਹੁੰਚੇ। […]

Read More

ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 25 ਸਤੰਬਰ (ਦਮਨਪ੍ਰੀਤ ਸਿੰਘ ) – ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ […]

Read More

ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਟਾਈਪਿੰਗ ਮੁਕਾਬਲਾ ਕਰਵਾਇਆ ਗਿਆਜੇਤੂ ਵਿਦਿਆਰਥੀਆਂ ਨੂੰ 27 ਸਤੰਬਰ ਨੂੰ ਵੰਡੇ ਜਾਣਗੇ ਇਨਾਮ : ਮੈਡਮ ਸਿਮਰਨ

ਗੁਰਦਾਸਪੁਰ, 24 ਸਤੰਬਰ (Daman Preet Singh ) – ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 80 ਤੋਂ ਜਿਆਦਾ ਲੜਕੇ ਲੜਕੀਆਂ ਨੇ ਹਿੱਸਾ ਲਿਆ ਅਤੇ ਆਪਣੀ ਟਾਈਪਿੰਗ ਦਾ ਹੁਨਰ ਦਿਖਾਇਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਚੇਅਰਪਰਸਨ ਮੈਡਮ ਸਿਮਰਨ ਨੇ ਦੱਸਿਆ ਕਿ ਜੋ ਉਪਰਾਲਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ […]

Read More

ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਮਾਸਿਕ ਮੀਟਿੰਗ ਹੋਈ ਸੰਪੰਨ

ਵਿਸ਼ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਮਹੀਨੇ ਵਾਰ ਮੀਟਿੰਗ ਅੱਜ ਕ੍ਰਿਸ਼ਨਾ ਮੰਦਰ ਮੰਡੀ ਗੁਰਦਾਸਪੁਰ ਵਿਖੇ ਕੀਤੀ ਗਈ। ਜਿਸ ਦੀ ਸ਼ੁਰੂਵਾਧ ਵਿਜੈ ਮੰਤਰ ਤੋਹ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਜਿਲਾ ਮੰਤਰੀ ਸੁਮੀਤ ਭਾਰਦਵਾਜ ਅਤੇ ਜਿਲਾ ਪ੍ਰਧਾਨ ਭਾਰਤ ਭੂਸ਼ਣ ਗੋਗਾ ਅਤੇ ਬਜਰੰਗ ਦਲ ਸੰਜੌਜਕ ਅਨਿਲ ਕੁਮਾਰ ਜਿਲਾ ਸੰਗਰਕਸ਼ਕ ਸ਼੍ਰੀ ਸ਼ਾਮ ਲਾਲ ਸੈਣੀ […]

Read More

ਚੇਅਰਮੈਨ ਰਮਨ ਬਹਿਲ ਵਲੋਂ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਨਵੇਂ ਘਰ ਬਣਾਉਣ ਲਈ ਸੈਕਸ਼ਨ ਪੱਤਰ ਜਾਰੀ

ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ-ਚੇਅਰਮੈਨ ਰਮਨ ਬਹਿਲ ਬਟਾਲਾ, 22 ਸਤੰਬਰ (Daman Preet Singh) ਸ੍ਰੀ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਵਲੋਂ ਹਲਕਾ ਗੁਰਦਾਸਪੁਰ ਦੇ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 157,000 ਪ੍ਰਤੀ ਲਾਭਪਾਤਰੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਨ੍ਹਾਂ ਪੱਤਰਾਂ ਦੀ […]

Read More

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 20 ਸਤੰਬਰ (Daman Preet singh) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ […]

Read More

ਪੁਲਿਸ ਸਾਂਝ ਕੇਂਦਰ ਵਲੋਂ ਧਾਰੀਵਾਲ ਵਿਖੇ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ, 19 ਸਤੰਬਰ (Daman Preet Singh ) ਐਸਐਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਿਸ ਸਾਂਝ ਕੇਂਦਰ ਗੁਰਦਾਸਪੁਰ ਵਲੋਂ ਐਚਕੇਐਮਵੀ ਕਾਲਜ ਧਾਰੀਵਾਲ ਵਿਖੇ ਵੱਖ ਵੱਖ 44 ਸੇਵਾਵਾਂ, ਸ਼ਕਤੀ ਐਪ, ਹੈਲਪ ਲਾਈਨ ਨੰਬਰ 112 ਦੀ ਜਾਣਕਾਰੀ ਦੇਣ ਸਬੰਧੀ ਅਤੇ ਨਸ਼ਿਆਂ ਵਿਰੁੱਧ […]

Read More

ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਨਸ਼ਰ ਸ਼੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਡੇਰਾ ਬਾਬਾ ਨਾਨਕ,( ਗੁਰਦਾਸਪੁਰ), 19 ਸਤੰਬਰ (ਦਮਨਪ੍ਰੀਤ ਸਿੰਘ )- ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨਾਲ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਮਜਬੂਤ ਕਰਨ ਲਈ ਕਮੇਟੀ ਮੈਂਬਰਾਂ ਨਾਲ […]

Read More