ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਅਬਾਦ ਖੇਡ ਟੂਰਨਾਮੈਂਟ ਦੀ ਹੋਈ ਸ਼ੁਰੂਆਤ

21 ਤੋਂ 30 ਦਸੰਬਰ ਤੱਕ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਹਾਕੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 21 ਦਸੰਬਰ (DamanPreet Singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. […]

Read More

ਡਿਪਟੀ ਕਮਿਸ਼ਨਰ ਨੇ ਪਿੰਡ ਘੁੱਲਾ ਵਿਖੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਸਟੋਰੇਜ਼ ਲਈ ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ

ਅਗਲੇ 6 ਮਹੀਨੇ ਦੇ ਅੰਦਰ-ਅੰਦਰ ਵੇਅਰਹਾਊਸ ਦੀ ਉਸਾਰੀ ਮੁਕੰਮਲ ਹੋਵੇਗੀ ਗੁਰਦਾਸਪੁਰ, 21 ਦਸੰਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਤਹਿਸੀਲ ਦੀਨਾਨਗਰ ਦੇ ਪਿੰਡ ਘੁੱਲਾ ਦੀ ਪੰਚਾਇਤੀ ਜ਼ਮੀਨ ’ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ (ਗੁਦਾਮ) ਦਾ ਨੀਂਹ ਪੱਥਰ ਰੱਖਿਆ ਗਿਆ। […]

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਰਵਾਨਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 21 ਦਸੰਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੂਸਰੀ ਬੱਸ […]

Read More

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲਾ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਵੇਗਾ ਅਬਾਦ ਖੇਡ ਟੂਰਨਾਮੈਂਟ – ਡਿਪਟੀ ਕਮਿਸ਼ਨਰ

21 ਤੋਂ 30 ਦਸੰਬਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ ਅਬਾਦ ਖੇਡ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਗੁਰਦਾਸਪੁਰ, 20 ਦਸੰਬਰ (DamanPreet Singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ […]

Read More

ਡਿਪਟੀ ਕਮਿਸ਼ਨਰ ਵੱਲੋਂ ਕ੍ਰਿਸਮਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਅਤੇ ਚੌਕਸੀ ਵਧਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 20 ਦਸੰਬਰ (DamanPreet Singh) – ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਿਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਿਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਿਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ਵਿੱਚ ਸਮਾਗਮ ਕਰਵਾਏ ਜਾਣੇ ਹਨ। […]

Read More

ਸਰਕਲ ਪੁਰਾਣਾ ਸ਼ਾਲਾ ਤੋਂ ਦਰਜਨ ਦੇ ਕਰੀਬ ਮਸੀਹ ਭਾਈਚਾਰੇ ਦਾ ਯੂਥ ਆਪ ਚ ਸ਼ਾਮਿਲ।

ਦੀਨਾਨਗਰ 20 ਦਸੰਬਰ (DamanPreet Singh ) ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਸਥਾਨਿਕ ਕਸਬੇ ਚ ਆਪ ਯੂਥ ਆਗੂ ਬਲਜੀਤ ਸਿੰਘ ਖਾਲਸਾ ਦੇ ਯਤਨਾਂ ਸਦਕਾ। ਲੱਵ ਅਤੇ ਸਾਜਨ ਮਸੀਹ ਦੇ ਸਾਂਝੇ ਪ੍ਰਬੰਧਾਂ ਹੇਠ ਹੋਈ । ਜਿਸ ਵਿੱਚ ਖਾਸ ਤੌਰ ਤੇ ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਤ ਮਸੀਹ ਭਾਈਚਾਰੇ ਦੇ ਯੂਥ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਨ […]

Read More

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ – ਰਮਨ ਬਹਿਲ

ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਰਮਨ ਬਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਗੁਰਦਾਸਪੁਰ, 20 ਦਸੰਬਰ (DamanPreet Singh) – ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸਬੰਧਤ ਗੰਭੀਰ […]

Read More

21 ਦਸੰਬਰ ਨੂੰ ਗੁਰਦਾਸਪੁਰ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਰਮਨ ਬਹਿਲ

ਗੁਰਦਾਸਪੁਰ, 20 ਦਸੰਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 21 ਦਸੰਬਰ ਨੂੰ ਗੁਰਦਾਸਪੁਰ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮਿ੍ਰਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ […]

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦਾ ਉਦਘਾਟਨ

ਦੋ ਦਹਾਕਿਆਂ ਬਾਅਦ ਕਲਾ ਕੇਂਦਰ ਗੁਰਦਾਸਪੁਰ ਵਿੱਚ ਹੁਣ ਫਿਰ ਗੂੰਜਣਗੇ ਮਿੱਠੇ ਸੁਰ ਗੁਰਦਾਸਪੁਰ, 18 ਦਸੰਬਰ (DamanPreet Singh) – ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੀ ਮੁਰੰਮਤ ਕਰਵਾ […]

Read More

ਮਾਂ ਅਤੇ ਬੱਚੇ ਦੀਆਂ ਸਿਹਤ ਅਤੇ ਖੁਰਾਕ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਵਰਦਾਨ ਸਿੱਧ ਹੋ ਰਹੀ ਹੈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ

ਇਸ ਸਾਲ ਜ਼ਿਲੇ ਦੀਆਂ 5188 ਔਰਤਾਂ ਨੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਉਠਾਇਆ ਗੁਰਦਾਸਪੁਰ, 18 ਦਸੰਬਰ (DamanPreet Singh) – ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਆਂਸ਼ਿਕ ਵਿੱਤੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਇੱਕ ਜਣੇਪਾ ਲਾਭ ਯੋਜਨਾ ਹੈ ਜਿਸ ਦੇ […]

Read More