ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

ਗੁਰਦਾਸਪੁਰ, 16 ਦਸੰਬਰ (DamanPreet Singh) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲਾ ਤੇ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਿਵਿਲ ਜੱਜ (ਸੀਨੀਅਰ-ਡਵੀਜਨ)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ […]

Read More

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਸ਼ੁਰੂ

ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ ਗੁਰਦਾਸਪੁਰ, 15 ਦਸੰਬਰ (DamanPreet Singh) – ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ […]

Read More

ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 14 ਦਸੰਬਰ ਨੂੰ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਵਿਧਾਇਕ ਅਮਰਪਾਲ ਸਿੰਘ

ਗੁਰਦਾਸਪੁਰ, 13 ਦਸੰਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 14 ਦਸੰਬਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ […]

Read More

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਹਯਾਤਨਗਰ ਅਤੇ ਨਾਲ ਲੱਗਦੇ ਪਿੰਡਾਂ ਨੂੰ ਮਿਲੇਗਾ ਸਦਭਾਵ ਮੰਡਪ ਦਾ ਖੂਬਸੂਰਤ ਤੋਹਫ਼ਾ

ਪੰਜਾਬ ਸਰਕਾਰ ਵੱਲੋਂ 1.46 ਕਰੋੜ ਰੁਪਏ ਦੀ ਲਾਗਤ ਨਾਲ ਹਯਾਤਨਗਰ ਵਿਖੇ ਸਦਭਾਵ ਮੰਡਪ ਦੀ ਉਸਾਰੀ ਸ਼ੁਰੂ ਗੁਰਦਾਸਪੁਰ, 13 ਦਸੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਨੂੰ ਸਦਭਾਵ ਮੰਡਪ (ਕਮਿਊਨਿਟੀ ਹਾਲ) ਦਾ ਖੂਬਸੂਰਤ ਤੋਹਫ਼ਾ ਮਿਲਣ […]

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਬੱਸ ਰਾਹੀਂ ਸ਼ਰਧਾਲੂ ਰਵਾਨਾ

ਬੱਸ ਯਾਤਰਾ ਰਾਹੀਂ ਤੀਰਥ ਅਸਥਾਨ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ ਦੀ ਸੰਗਤ ਵੱਲੋਂ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਗੁਰਦਾਸਪੁਰ, 13 ਦਸੰਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ […]

Read More

14 ਦਸੰਬਰ ਨੂੰ ਨਵਾਂ ਪਿੰਡ ਸਰਦਾਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਨਵਾਂ ਪਿੰਡ ਸਰਦਾਰਾਂ, ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 14 ਦਸੰਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 14 […]

Read More

ਜ਼ਿਲਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 11 ਦਸੰਬਰ (DamanPreet Singh) – ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੲੋੇ ਜ਼ਿਲਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲਾ […]

Read More

ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ

ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹੇ ਦੀਆਂ 5188 ਔਰਤਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਦਿੱਤਾ ਗਿਆ ਗੁਰਦਾਸਪੁਰ, 11 ਦਸੰਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ […]

Read More

ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਗੁਰਦਾਸਪੁਰ ਵਿਖੇ ‘ਮਿਸ਼ਨ ਨਿਛਚੈ’ ਤਹਿਤ ਮਿੰਨੀ ਮੈਰਾਥਨ ਦਾ ਆਯੋਜਿਨ

ਵੱਡੀ ਗਿਣਤੀ ਵਿੱਚ ਨੌਜਵਾਨਾਂ ਤੇ ਸਕੂਲੀ ਵਿਦਿਆਰਥੀਆਂ ਨੇ ਮੈਰਾਥਨ ਵਿੱਚ ਭਾਗ ਲੈ ਕੇ ਨਸ਼ਾ ਮੁਕਤ ਪੰਜਾਬ ਦਾ ਹੋਕਾ ਦਿੱਤਾ ਗੁਰਦਾਸਪੁਰ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰਾਂ ਵਚਨਬੱਧ – ਐੱਸ.ਐੱਸ.ਪੀ. ਹਰੀਸ਼ ਦਾਯਮਾ ਨਸ਼ਾ ਮੁਕਤ ਮੁਹਿੰਮ ਵਿੱਚ ਸਮਾਜ ਦਾ ਹਰ ਵਰਗ ਆਪਣਾ ਯੋਗਦਾਨ ਪਾਵੇ – ਰਮਨ ਬਹਿਲ ਗੁਰਦਾਸਪੁਰ, 11 ਦਸੰਬਰ (DamanPreet Singh) – ਮੁੱਖ ਮੰਤਰੀ ਪੰਜਾਬ […]

Read More

ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ – ਚੇਅਰਮੈਨ ਰਮਨ ਬਹਿਲ

ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 11 ਦਸੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਬਣੇ ਨਵੇਂ ਟਾਇਲਟ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਖੇਡਾਂ ਦੇ ਜ਼ਿਲ੍ਹਾ ਅਤੇ ਰਾਜ […]

Read More