शिवसेना विद्यालय ने चाइना डोर बैन करने की मांग की।

जिस इलाके में ये डोर बिके वहाँ का SHO हो डिसमिस:-हरविंदर सोनी आज शिवसेना विद्यालय के विद्यार्थियों ने शिवसेना बाला साहेब ठाकरे के राज्य उपप्रमुख हरविंदर सोनी की मौजूदगी में जनता और प्रशासन से चाइना डोर के बहिष्कार की अपील की।इस मौके पर हरविंदर सोनी ने कहा कि शिवसेना विद्यालय के सभी विद्यार्थियों ने प्लास्टिक […]

Read More

ਪੰਜਾਬ ਸਰਕਾਰ ਵੱਲੋਂ ਯੁਵਕਾਂ ਅਤੇ ਯੁਵਤੀਆਂ ਲਈ ਲਿਖਤੀ, ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਦਸੰਬਰ (DamanPreet Singh) – ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਪੈਰਾ ਮਿਲਟਰੀ (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਸੀ.ਆਈ.ਐੱਸ.ਐੱਫ ਅਤੇ ਅਸਾਮ ਰਾਈਫਲ) ਦੇ ਲਈ ਕੱਢੀਆਂ ਗਈਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ ਅਸਾਮੀਆਂ 75768 ਦੀਆਂ ਪੋਸਟਾਂ ਪ੍ਰਕਾਸ਼ਿਤ ਹੋਈਆਂ ਹਨ ਜਿਨ੍ਹਾਂ ਦੀ ਅਪਲਾਈ ਕਰਨ ਦੀ ਆਖਰੀ ਮਿਤੀ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ ਦੀ ਭਰਵੀਂ ਸ਼ਲਾਘਾ

ਕਿਹਾ, ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦੇ ਭਵਿੱਖ ਵਿੱਚ ਸਾਰਥਿਕ ਨਤੀਜੇ ਸਾਹਮਣੇ ਆਉਣਗੇ ਗੁਰਦਾਸਪੁਰ, 11 ਦਸੰਬਰ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ […]

Read More

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੀ ਨੈਸ਼ਨਲ ਲੋਕ ਅਦਾਲਤ

ਕੁੱਲ 7980 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 173519711 ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 9 ਦਸੰਬਰ (DamanPreet Singh) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, […]

Read More

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈਈਸੀ ਵੈਨ ਪੁੱਜੀ ਪਿੰਡ ਮਿਰਜ਼ਾਪੁਰ, ਘੁਮਾਣ ਖੁਰਦ, ਬੱਬੇਹਾਲੀ, ਅਵਾਨ

ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਗੁਰਦਾਸਪੁਰ8/12/2023 ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਚਲਾਈ ਗਈ ਆਈਈਸੀ ਵੈਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਪਿੰਡ ਮਿਰਜ਼ਾਪੁਰ, ਘੁਮਾਣ ਖੁਰਦ, ਬੱਬੇਹਾਲੀ ਅਤੇ ਅਵਾਨ ਸਣੇ ਵੱਖੋ ਵੱਖ ਪਿੰਡਾਂ ਵਿੱਚ ਪੁੱਜੀ। ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ […]

Read More

द हंस फाउंडेशन टीम द्वारा भूकरा गांव में एनीमिया के बारे में जागरूक किया गया

द हंस फाउंडेशन की ओर से गांव भूखरा के Govt. Primary school में एनीमिया विषय पर जागरूक शिविर का आयोजन किया गया। जिस पर डॉ. दीक्षा राणा द्वारा एनीमिया के संबंध में संपूर्ण जानकारी दी गई, एनीमिया किन कारणों से फैलता है। डॉक्टर साहब द्वारा बताया गया की सभी को अपने दैनिक दिनचर्या में पोषक […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਜ਼ਮੀਨ ਦੀ ਫਾਈਲ ਕਲੀਅਰ ਕਰਵਾਈ

ਬਹੁਤ ਜਲਦ ਸ਼ੁਰੂ ਹੋਵੇਗਾ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ – ਜਗਰੂਪ ਸਿੰਘ ਸੇਖਵਾਂ ਕਾਦੀਆਂ/ਗੁਰਦਾਸਪੁਰ, 6 ਦਸੰਬਰ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਕੌਂਸਲ ਕਾਦੀਆਂ ਦੇ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਜ […]

Read More

9 ਦਸੰਬਰ ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲਾ ਤੇ ਸ਼ੈਸਨ ਜੱਜ

ਗੁਰਦਾਸਪੁਰ, 6 ਦਸੰਬਰ (DamanPreet Singh) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। 9 ਦਸੰਬਰ […]

Read More

‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

• ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ • ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਦਸੰਬਰ (DamanPreet singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ […]

Read More

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਓ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ […]

Read More