ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 09 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ

ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 4 ਦਸੰਬਰ (DamanPreet Singh) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਕੀਤੀ ਜਾ ਰਹੀ ਹੈ। […]

Read More

ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ ਦਵਾਈਆਂ ਵੰਡੀਆਂ

ਪੰਜਾਬ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵਚਨਬੱਧ : ਰਮਨ ਬਹਿਲ ਗੁਰਦਾਸਪੁਰ, 4 ਦਸੰਬਰ (Damanpreet singh) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਕੇਂਦਰਾਂ ਵਿਚੋਂ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ […]

Read More

ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੁਡਾਉਣ ਵਾਲੀ ਦਵਾਈ ਦੀ ਸਪਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਬਹਾਲ ਕਰਵਾਇਆ

ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਾ ਕਰਾਉਣ ਕਾਰਨ ਦਵਾਈ ਦੀ ਸਪਲਾਈ ’ਚ ਆਈ ਸੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਪੋਰਟਲ ਉੱਪਰ ਰਜਿਸਟਰਡ ਕਰਵਾਇਆ ਗੁਰਦਾਸਪੁਰ, 30 ਨਵੰਬਰ (DamanPreet Singh) – ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ […]

Read More

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਖਤਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 26 ਨਵੰਬਰ(DamanPreet Singh ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪਿੰਡ ਬਖਤਪੁਰ ਦੇ ਵਿਖੇ ਵਿਕਾਸ ਕਾਰਜਾਂ ਦੀ ਨੀਂਹ ਪੱਥਰ ਰੱਖਿਆ ਗਿਆ। ਪਿੰਡ ਬਖਤਪੁਰ ਦੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਉਪਰ 6.5 ਲੱਖ ਰੁਪਏ ਅਤੇ ਪਿੰਡ ਦੇ ਛੱਪੜ ਨੂੰ ਥਾਪਰ ਮਾਡਲ ਤਹਿਤ ਵਿਕਸਤ ਕਰਨ ਉੱਪਰ 15 ਲੱਖ ਰੁਪਏ ਖ਼ਰਚ ਕੀਤੇ ਜਾਣਗੇ। […]

Read More

ਅੱਜ ਅਮਿ੍ਤਸਰ ਵਿਖੇ ਮਾਨਵਧਿਕਾਰ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸ਼੍ਰੀ ਕਮਲ ਕਿਸ਼ੋਰ ਪਹਿਲਵਾਨ ਅਤੇ ਯੂਥ ਪ੍ਰਧਾਨ ਵਰੂਣ ਕੁਮਾਰ ਵਲੋਂ ਲੋਕਾਂ ਨੂੰ ਆਪਣੇ ਸਮਾਜ ਲਈ ਨੇਕ ਕੰਮਾਂ ਵਿੱਚ ਅੱਗੇ ਆਉਣ ਅਤੇ ਮਾਨਵਤਾ ਦਾ ਭਲਾ ਕਰਨ ਤੇ ਸਮਾਜ ਸੇਵੀ ਰਮਨ ਹੀਰ ਕਲਾਨੌਰ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਫੋਟੋ ਨਾਲ ਸਨਮਾਨਿਤ ਕੀਤਾ ਗਿਆ।

Read More

ਚੇਅਰਮੈਨ ਰਮਨ ਬਹਿਲ ਨੇ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਯਤਨ ਸ਼ੁਰੂ ਕੀਤੇ

ਇੰਡਸਟਰੀਅਲ ਅਸਟੇਟ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਉਦਯੋਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨਾਲ ਮੁਲਾਕਾਤ ਕੀਤੀ ਗੁਰਦਾਸਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣਾ ਮੇਰਾ ਸੁਪਨਾ – ਰਮਨ ਬਹਿਲ ਗੁਰਦਾਸਪੁਰ, 25 ਨਵੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਦੀ ਇੱਕ ਹੋਰ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੱਲ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ ਕਾਹਨੂੰਵਾਨ/ਗੁਰਦਾਸਪੁਰ, 25 ਨਵੰਬਰ (DamanPreet Singh) – ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ […]

Read More

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ ਦਾ ਉਦਘਾਟਨ

ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹੈਵੀ ਡਿਊਟੀ ਲਾਇਸੰਸ ਬਣਵਾਉਣ ਦੇ ਚਾਹਵਾਨਾਂ ਨੂੰ ਮਿਲੇਗੀ ਵੱਡੀ ਸਹੂਲਤ ਗੁਰਦਾਸਪੁਰ, 25 ਨਵੰਬਰ (DamanPreet Singh) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ (ਜੀ.ਆਈ.ਏ.ਡੀ.ਐੱਸ.) ਖੋਲ੍ਹਿਆ ਗਿਆ ਹੈ, ਜਿਸਦਾ ਉਦਘਾਟਨ […]

Read More

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ

ਸ੍ਰੀ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਤਿੱਬੜ, ਹਯਾਤਨਗਰ ਅਤੇ ਗਹੋਤ ਪੋਖਰ ਵਿਖੇ ਆਮ ਆਦਮੀ ਕਲੀਨਿਕ ਮਨਜ਼ੂਰ ਹੋਏ ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਅੰਤਰਰਾਸ਼ਟਰੀ ਪੱਧਰ ਤੱਕ ਚਰਚਾ ਹੋਈ – ਰਮਨ ਬਹਿਲ ਗੁਰਦਾਸਪੁਰ, 24 ਨਵੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ […]

Read More

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 23 ਨਵੰਬਰ (DamanPreet Singh) – ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ […]

Read More