ਸੂਬੇ ਵਿੱਚ ਸਨਅਤ ਪੱਖੀ ਮਹੌਲ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ – ਰਮਨ ਬਹਿਲ

ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਗੁਰਦਾਸਪੁਰ, 17 ਨਵੰਬਰ (damanpreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ ਵਿੱਚ […]

Read More

ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 17 ਨਵੰਬਰ (damanpreet singh) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ […]

Read More

ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਕੰਪਿਊਟਰ ਸੈਂਟਰ ਅਤੇ ਕਿੱਤਾਮੁੱਖੀ ਕੇਂਦਰ ਦਾ ਉਦਘਾਟਨ

ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ ਇਹ ਕਿੱਤਾਮੁਖੀ ਸਿਖਲਾਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ਵਿੱਚ ਸੀ.ਐੱਮ. ਯੋਗਸ਼ਾਲਾ ਦਾ ਉਦਘਾਟਨ ਕੀਤਾ ਗੁਰਦਾਸਪੁਰ, 17 ਨਵੰਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ […]

Read More

ਗੁਰਦਾਸਪੁਰ ਦੇ ਪੱਤਰਕਾਰਾਂ ਨੇ ਮਨਾਇਆ ‘ਰਾਸ਼ਟਰੀ ਪ੍ਰੈੱਸ ਦਿਹਾੜਾ’

ਰਾਸ਼ਟਰੀ ਪ੍ਰੈਸ ਦਿਹਾੜੇ ਮੌਕੇ ‘ਆਰਟੀਫੀਸ਼ੀਅਲ ਇੰਟੈਲੀਜੈਂਸ ਬਨਾਮ ਮੀਡੀਆ’ ਵਿਸ਼ੇ ਉੱਪਰ ਹੋਈ ਚਰਚਾ ਸੀਨੀਅਰ ਪੱਤਰਕਾਰਾਂ ਨੇ ਆਪਣੇ ਤਜ਼ਰਬੇ ਅਤੇ ਗੁਰ ਵੀ ਸਾਂਝੇ ਕੀਤੇ ਗੁਰਦਾਸਪੁਰ, 16 ਨਵੰਬਰ (damanpreet singh) – ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਹਿਯੋਗ ਨਾਲ ‘ਰਾਸ਼ਟਰੀ ਪ੍ਰੈੱਸ ਦਿਹਾੜਾ’ ਮਨਾਇਆ ਗਿਆ। ਇਸ ਮੌਕੇ […]

Read More

17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਲੱਗਣਗੇ ਅਬਾਦ ਸੰਜੀਵਨੀ ਮੈਡੀਕਲ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸੇਵਾਵਾਂ ਗੁਰਦਾਸਪੁਰ, 15 ਨਵੰਬਰ (DamanPreet Singh) – ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਿਸ਼ਨ ਅਬਾਦ ਸੰਜੀਵਨੀ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ […]

Read More

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਖੋਲ੍ਹੀ ਜਾਵੇਗੀ ਲੈਬਾਰਟਰੀ

ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ ਗੁਰਦਾਸਪੁਰ, 14 ਨਵੰਬਰ (damanpreet singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, […]

Read More

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ : ਜਗਰੂਪ ਸਿੰਘ ਸੇਖਵਾਂ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗੁਰਦਾਸਪੁਰ, 14 ਨਵੰਬਰ (DamanPreet Singh ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ […]

Read More

ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਜਾਗਰੂਕਤਾ ਕਰਨ ਲਈ ਸਾਈਕਲ ਰੈਲੀ ਦਾ ਗੁਰਦਾਸਪੁਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ

ਗੁਰਦਾਸਪੁਰ, 14 ਨਵੰਬਰ (DamanPreet Singh) – ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੀ ਅਣਖ ਤੇ ਪ੍ਰਭੁਸਤਾ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਮਿਤੀ 07 ਦਸੰਬਰ ਨੂੰ ਭਾਰਤ ਦੇ ਹਰ ਕੋਨੇ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦੀ ਮਹੱਤਤਾ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਚੰਡੀਗੜ੍ਹ ਤੋਂ ਸੁਰੂ ਹੋਈ ਸਾਈਕਲ ਰੈਲੀ ਦਾ […]

Read More

ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਨੂੰ ਉੱਪ ਮੰਡਲ ਬਟਾਲਾ ਵਿੱਚ ਲੋਕਲ ਛੁੱਟੀ ਘੋਸ਼ਿਤ

ਗੁਰਦਾਸਪੁਰ, 14 ਨਵੰਬਰ (DamanPreet Singh ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 21 ਨਵੰਬਰ 2023 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਲੋਕਲ ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ […]

Read More

ਦੇਸ਼ ਦੇ ਤਿਉਹਾਰਾਂ ਦੇ ਰਾਖੇ ਹਨ ਸਾਡੇ ਜਾਂਬਾਜ ਸੈਨਿਕ: ਕੁੰਵਰ ਵਿੱਕੀ

ਸਰਹੱਦ ‘ਤੇ ਜਵਾਨਾਂ ਨਾਲ ਦੀਵਾਲੀ ਮਨਾ ਵਧਾਇਆ ਮਨੋਬਲ ਸਰਹੱਦ ਦੇ ਹਰ ਕੋਨੇ ਵਿੱਚ ਗੂੰਜਿਆ ਭਾਰਤ ਮਾਤਾ ਦੀ ਜੈ ਦਾ ਨਾਅਰਾ 13 ਨਵੰਬਰ (DamanPreet Singh ) ਦੀਵਾਲੀ ਦਾ ਤਿਉਹਾਰ ਸਾਰੇ ਦੇਸ਼ ਵਾਸੀ ਧੂਮਧਾਮ ਨਾਲ ਮਨਾਉਂਦੇ ਹਨ ਪਰ ਰੋਸ਼ਨੀ ਦੀ ਚਕਾਚੌਂਦ ਵਿੱਚ ਅਸੀਂ ਅਕਸਰ ਉਨ੍ਹਾਂ ਚਿਹਰਿਆਂ ਨੂੰ ਭੁੱਲ ਜਾਂਦੇ ਹਾਂ, ਜਿਨ੍ਹਾਂ ਬਹਾਦੁਰ ਸੈਨਿਕਾਂ ਦੀ ਬਦੌਲਤ ਅਸੀਂ ਆਪਣੇ […]

Read More