ਜ਼ਿਲ੍ਹਾ ਗੁਰਦਾਸਪੁਰ ਦੀਆਂ 45ਵੀਆਂ ਪ੍ਰਾਇਮਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਪੰਜਾਬ ਸਰਕਾਰ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਰਮਨ ਬਹਿਲ ਗੁਰਦਾਸਪੁਰ 11 ਨਵੰਬਰ (damanpreet singh) – ਬੀਤੇ ਦਿਨੀ ਸ਼ੁਰੂ ਹੋਈਆਂ 45ਵੀਆਂ ਜ਼ਿਲ੍ਹਾ ਗੁਰਦਾਸਪੁਰ ਪ੍ਰਾਇਮਰੀ ਖੇਡਾਂ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਮੁੱਖ ਮਹਿਮਾਨ ਤੇ […]

Read More

ਪੰਜਾਬ ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 10 ਨਵੰਬਰ (DamanPreet Singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ […]

Read More

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 17ਵਾਂ ਲਾਭ ਵੰਡ ਸਮਾਗਮ ਕਰਵਾਇਆ

ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ ਗੁਰਦਾਸਪੁਰ, 9 ਨਵੰਬਰ (DAMANPREET SINGH) – ‘ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ […]

Read More

10 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਲੱਗੇਗਾ ਰੋਜ਼ਗਾਰ ਕੈਂਪ

ਗੁਰਦਾਸਪੁਰ, 9 ਨਵੰਬਰ (DAMANPREET SINGH) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ […]

Read More

ਸੀ.ਬੀ.ਏ ਇੰਨਫੋਟੈਕ ਵਿਖੇ ਪਾਈਥਨ ਦੀਆਂ ਟਿਊਸ਼ਨਾਂ ਕਲਾਸਾਂ ਸ਼ੁਰੂਅੱਠਵੀਂ ਤੋਂ ਬਾਰਵੀਂ ਕਲਾਸ ਦੇ ਵਿਅਿਦਾਰਥੀ ਲਗਾ ਸਕਦੇ ਹਨ ਕਲਾਸਾਂ : ਇੰਜੀ.ਸੰਦੀਪ ਕੁਮਾਰ

ਗੁਰਦਾਸਪੁਰ, (DAMANPREET SINGH) – ਗੁਰਦਾਸਪੁਰ ਦੀ ਮਸਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੀ.ਬੀ.ਏ ਇੰਨਫੋਟੈਕ ਤੋਂ ਆਈ.ਟੀ ਅਤੇ ਕੰਪਿਊਟਰ ਦੀ ਕੋਚਿੰਗ ਲੈਣ ਵਾਲੇ ਸੈਂਕੜੇ ਹੀ ਬੱਚੇ ਹੁਣ ਤੱਕ ਕਈ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਕਰ ਰਹੇ ਹਨ ਅਤੇ ਕਈ ਵਿਦਿਆਰਥੀ ਵੱਖ ਵੱਖ ਕੋਰਸ ਕਰਕੇ ਵਿਦੇਸ਼ਾਂ ਵਿੱਚ ਪਹੰੁਚ […]

Read More

ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਅਣਟਰੇਸ ਲੁੱਟਾਂ- ਖੋਹਾਂ ਦੇ 05 ਮੁਕੱਦਮਿਆਂ ਨੂੰ ਟਰੇਸ ਕਰਕੇ 12 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਸ਼੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈਆਂ ਲੁੱਟ ਖੋਹ ਦੀਆਂ ਵਾਰਦਾਤਾ ਨੂੰ ਟਰੇਸ ਕਰਨ ਲਈ ਸ੍ਰੀ ਪ੍ਰਿਥੀਪਾਲ ਸਿੰਘ ਪੀ.ਪੀ.ਐਸ, ਐਸ.ਪੀ ਇੰਨਵੈਸਟੀਗੇਸਨ ਜੀ ਦੀ ਅਗਵਾਈ ਹੇਠ ਸਪੈਸ਼ਲ ਟੀਮਾ ਬਣਾ ਕੇ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਵਾਈ ਗਈ। ਜੋ ਮੁਕੱਦਮਾ ਨੰਬਰ 93, ਮਿਤੀ 03.11.2023 […]

Read More

ਵਧੇਰੇ ਪੈਦਾਵਾਰ ਲਈ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਕਣਕ ਦੀ ਬਿਜਾਈ ਸਮੇਂ ਨਦੀਨ ਨਾਸ਼ਕਾਂ ਦਾ ਛਿੜਕਾਅ ਕਰਨਾ ਵਧੇਰੇ ਕਾਰਗਰ ਤਰੀਕਾ ਗੁਰਦਾਸਪੁਰ, 8 ਨਵੰਬਰ (DamanPreet Singh) – ਜੇਕਰ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਸਹੀ ਸਮੇਂ ਤੇ ਸਹੀ ਤਕਨੀਕ ਵਰਤ ਕੇ ਰੋਕਥਾਮ ਨਾ ਕੀਤੀ ਜਾਵੇ ਤਾਂ ਕਣਕ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਪ੍ਰਗਟਾਵਾ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ […]

Read More

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 7 ਨਵੰਬਰ (DAMANPREET SINGH) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੋਟਾਂ ਬਣਾਉਣ […]

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦੇ ਪ੍ਰੋਗਰਾਮ ਦੀ ਸ਼ੁਰੂਆਤ

‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ ਗੁਰਦਾਸਪੁਰ, 7 ਨਵੰਬਰ (DAMANPREET SINGH) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’ ਮੁਹਿੰਮ ਦੀ ਸ਼ੁਰੂਆਤ ਅੱਜ […]

Read More

ਦਿਵਾਲੀ ਮੌਕੇ ਪਟਾਖੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਲੱਕੀ ਡਰਾਅ ਕੱਢੇ ਗਏ

ਗੁਰਦਾਸਪੁਰ, 6 ਨਵੰਬਰ (DAMANPREET SINGH) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ ਦਿਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਤਹਿਸੀਲ ਵਾਈਜ ਆਰਜ਼ੀ ਲਾਇਸੰਸਾਂ ਦੇ ਲੱਕੀ ਡਰਾਅ ਅੱਜ ਸ਼ਾਮ ਸਥਾਨਕ ਪੰਚਾਇਤ ਭਵਨ ਵਿਖੇ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ (ਜ) […]

Read More