ਹੰਸ ਫਾਊਂਡੇਸ਼ਨ ਦੀ ਟੀਮ ਨੇ ਪਿੰਡ ਭੁੱਕਰਾ ਵਿੱਚ ਮਿੱਟੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕੀਤੀ

ਹੰਸ ਫਾਊਂਡੇਸ਼ਨ ਵੱਲੋਂ ਪਿੰਡ ਭੁੱਕਰਾ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ‘ਤੇ ਡਾ: ਗਗਨਦੀਪ ਸਿੰਘ ਗਿੱਲ ਨੇ ਮਿੱਟੀ ਨਾਲ ਫੈਲਣ ਵਾਲੀ ਬਿਮਾਰੀ ਬਾਰੇ ਪੂਰੀ ਜਾਣਕਾਰੀ ਦਿੱਤੀ, ਅਤੇ ਦੱਸਿਆ ਕਿ ਮਿੱਟੀ ਨਾਲ ਫੈਲਣ ਵਾਲੀ ਬਿਮਾਰੀ ਕਿਵੇਂ ਹੁੰਦੀ ਹੈ ਅਤੇ ਇਹ ਫੈਲਣ ਦੇ ਕੀ ਕਾਰਨ ਹਨ | ਡਾਕਟਰ ਸਾਹਬ ਨੇ ਦੱਸਿਆ ਕਿ ਹਰ ਕਿਸੇ ਨੂੰ ਆਪਣੀ ਰੋਜ਼ਾਨਾ […]

Read More

ਤਿਉਹਾਰਾਂ ਦੇ ਸੀਜ਼ਨ ਵਿੱਚ ਆਨਲਾਈਨ ਸ਼ਾਪਿੰਗ ਕਰਨ ਵਾਲੇ ਰਹਿਣ ਚੌਕਸ : ਇੰਜੀ.ਸੰਦੀਪ ਕੁਮਾਰ ਸਾਈਬਰ ਜਾਲਸਾਜ਼ ਹੋਏ ਸਰਗਰਮ, ਬਚਣ ਦੀ ਲੋੜ

ਗੁਰਦਾਸਪੁਰ, 2 ਨਵੰਬਰ (DamanPreet Singh) – ਤਿਉਹਾਰਾਂ ਦੇ ਸੀਜਨ ਵਿੱਚ ਆਨਲਾਈਨ ਖਰੀਦਦਾਰੀ ਦੇ ਵਿੱਚ ਸਾਈਬਰ ਜਾਲਸਾਜ਼ ਹੁਣ ਹੋਰ ਸਰਗਰਮ ਹੋ ਗਏ ਹਨ ਇਸ ਲਈ ਮੋਬਾਇਲ ਜਾਂ ਈਮੇਲ ‘ਤੇ ਆਉਣ ਵਾਲੇ ਆਫਰ ਦੇ ਲਿੰਕ ਦੀ ਪੜਤਾਲ ਕਰਨ ਦੇ ਬਾਅਦ ਹੀ ਉਸ ਨੂੰ ਖੋਲੋਂ।ਇਹ ਜਾਣਕਾਰੀ ਗੁਰਦਾਸਪੁਰ ਦੀ ਨਾਮਵਰ ਸੀ.ਬੀ.ਏ ਇੰਨਫੋਟੈਕ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਵਿਸੇਸ਼ ਤੌਰ […]

Read More

ਪੰਜਾਬ ਸਰਕਾਰ ਦਾ ਯੋਗ ਨੂੰ ਉਤਸ਼ਹਾਤ ਕਰਨ ਦਾ ਵੱਡਾ ਉਪਰਾਲਾ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਗੁਰਦਾਸਪੁਰ, 3 ਨਵੰਬਰ (DAMANPREET SINGH) – ਯੋਗ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਨਿਯੁਕਤੀ […]

Read More

ਡਿਪਟੀ ਕਮਿਸ਼ਨਰ ਵੱਲੋਂ ਚਿਲਡਰਨ ਹੋਮ ਦੀ ਕਰਗੁਜ਼ਾਰੀ ਦਾ ਜਾਇਜਾ

ਗੁਰਦਾਸਪੁਰ, 2 ਨਵੰਬਰ (DAMANPREET SINGH) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਚਿਲਡਰਨ ਹੋਮ (ਲੜਕੇ)ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚਿਲਡਰਨ ਹੋਮ ਦੀ ਕਾਰਗੁਜ਼ਾਰੀ ਦਾ ਜਾਇਜਾ ਲਿਆ ਗਿਆ। ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਰਹਿਣ-ਸਹਿਣ ਤੇ […]

Read More

ਜ਼ਿਲ੍ਹਾ ਮੈਜਿਸਟਰੇਟ ਨੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ (DamanPreet Singh) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ […]

Read More

ਨਸ਼ੇ ਛੱਡ਼ ਖੇਡਾਂ ਨਾਲ ਜੁੜਣ ਪੰਜਾਬ ਦੇ ਨੌਜਵਾਨ- ਸ਼ਮਸ਼ੇਰ ਸਿੰਘ

ਨਸ਼ੇ ਛੱਡ਼ ਖੇਡਾਂ ਨਾਲ ਜੁੜਣ ਪੰਜਾਬ ਦੇ ਨੌਜਵਾਨ- ਸ਼ਮਸ਼ੇਰ ਸਿੰਘ ਦੀਨਾਨਗਰ – ਦੀਨਾਨਗਰ ਦੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾਉਂਡ ਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲਖਵਿੰਦਰ ਸਿੰਘ ਸ਼ੇਖੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 45ਵੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਹਲਕਾ […]

Read More

ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

ਗੁਰਦਾਸਪੁਰ, 23 ਅਕਤੂਬਰ (DamanPreet Singh) – ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ […]

Read More

ਆਪ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਬਲਾਕ ਪ੍ਰਧਾਨਾਂ ਦੇ ਸਨਮਾਨ ਚ ਸਮਾਗਮ

ਦੀਨਾਨਗਰ, (DamanPreet Singh)- ਆਮ ਆਦਮੀ ਪਾਰਟੀ ਵੱਲੋਂ ਵਿਧਾਨਸਭਾ ਹਲਕਾ ਦੀਨਾਨਗਰ ਦੇ ਨਵਨਿਯੁਕਤ ਹਲਕਾ ਇੰਚਾਰਜ ਸਮਸ਼ੇਰ ਸਿੰਘ ਅਤੇ ਨਵਨਿਯੁਕਤ ਬਲਾਕ ਪ੍ਰਧਾਨਾਂ ਦੇ ਸਨਮਾਨ ਵਿੱਚ ਇਕ ਸਮਾਗਮ ਆਮ ਆਦਮੀ ਪਾਰਟੀ ਦੇ ਜਿਲ੍ਹਾ ਮੁੱਖ ਦਫਤਰ ਅੱਬਲਖੈਰ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਲੋਕ ਸਭਾ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰਸਟ ਗੁਰਦਾਸਪੁਰ ਦੇ […]

Read More

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਬੀਤੀ ਸ਼ਾਮ ਤੱਕ 206669 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 410.84 ਕਰੋੜ ਰੁਪਏ ਮੰਡੀਆਂ ਵਿੱਚੋਂ 105597 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 21 ਅਕਤੂਬਰ (DamanPreet Singh) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ 214817 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ […]

Read More

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਟਰੇਨਿੰਗ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜਾ ਲਿਆ

ਗੁਰਦਾਸਪੁਰ, 21 ਅਕਤੂਬਰ (DamanPreet Singh) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ […]

Read More