ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਗੁਰਦਾਸਪੁਰ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਹਰ ਬਸ਼ਿੰਦਾ ਦੇਸ ਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਨਿਭਾਵੇ ਗੁਰਦਾਸਪੁਰ, 21 ਅਕਤੂਬਰ (DamanPreet Singh) – ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ […]
Read More