ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੈਦੋਵਾਲ ਖੁਰਦ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 350 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ – ਡਿਪਟੀ ਕਮਿਸ਼ਨਰ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ […]

Read More

ਮਾਨ ਸਰਕਾਰ ਵੱਲੋਂ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ – ਸੇਖਵਾਂ ਵਿਰਾਸਤੀ ਮੰਚ ਬਟਾਲਾ ਵੱਲੋਂ ਚੇਅਰਮੈਨ ਸੇਖਵਾਂ ਨਾਲ ਵਿਰਾਸਤਾਂ ਦੀ ਸੰਭਾਲ ਸਬੰਧੀ ਵਿਚਾਰਾਂ ਗੁਰਦਾਸਪੁਰ, 11 ਅਕਤੂਬਰ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਵਿਰਾਸਤੀ ਮੰਚ, ਬਟਾਲਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ […]

Read More

ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ

ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗੁਰਦਾਸਪੁਰ, 11 ਅਕਤੂਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ […]

Read More

11 ਅਕਤੂਬਰ ਨੂੰ ਪਿੰਡ ਸੈਦੋਵਾਲ ਖੁਰਦ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ |

ਪਿੰਡ ਸੈਦੋਵਾਲ ਖੁਰਦ, ਗੁਨੋਪੁਰ, ਦਾਰਾਪੁਰ, ਭੈਣੀ ਕਾਨੇ, ਭੈਣੀ ਪਸਵਾਲ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 9 ਅਕਤੂਬਰ (DamanPreet Singh) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 […]

Read More

4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਬੀ.ਐੱਲ.ਓਜ਼ ਵੱਲੋਂ ਨਵੀਆਂ ਵੋਟਾਂ ਬਣਾਉਣ ਦੇ ਨਾਲ ਵੋਟਰਾਂ ਪਾਸੋਂ ਦਾਅਵੇ/ਇਤਰਾਜ਼ ਵੀ ਲਏ ਜਾਣਗੇ ਗੁਰਦਾਸਪੁਰ, 9 ਅਕਤੂਬਰ (DamanPreet Singh) – ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਫਾਰਮ ਪ੍ਰਾਪਤ ਕਰਨ ਲਈ ਮਿਤੀ 4 ਤੇ 5 ਨਵੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9:00 […]

Read More

ਚੇਅਰਮੈਨ ਰਮਨ ਬਹਿਲ ਨੇ ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਸਨਮਾਨ ਕੀਤਾ |

ਗੁਰਦਾਸਪੁਰ, 9 ਅਕਤੂਬਰ (DamanPreet Singh) – ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਬੀ.ਐੱਸ. ਬਾਜਵਾ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਦੇ ਰਹਿਣ ਵਾਲੇ ਹਨ ਅਤੇ ਉਹ ਲੰਮਾਂ ਸਮਾਂ ਸਿਹਤ ਵਿਭਾਗ ਵਿੱਚ […]

Read More

ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਿਸਾਨ ਪਲਵਿੰਦਰ ਸਿੰਘ ਸਹਾਰੀ ਬਣਿਆ ‘ਵਾਤਾਵਰਨ ਦਾ ਰਾਖਾ |

ਅੱਗ ਨਾ ਲਗਾਉਣ ਕਾਰਨ ਵਾਤਾਵਰਨ ਸ਼ੁੱਧ ਰਹਿਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵਧਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਪਲਵਿੰਦਰ ਸਿੰਘ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 9 ਅਕਤੂਬਰ (DamanPreet Singh) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ ਅੱਠ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਦੀ […]

Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਰਦਾਸਪੁਰ ਵਿੱਚ ‘ਵਾਕਾਥੋਨ’ ਦਾ ਆਯੋਜਿਨ |

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਸਿਵਲ, ਪੁਲਿਸ ਅਧਿਕਾਰੀ, ਵਕੀਲ, ਸਕੂਲੀ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ‘ਵਾਕਾਥੋਨ’ ਵਿੱਚ ਸ਼ਾਮਲ ਹੋਏ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਹੰਭਲਾ ਮਾਰਨ ਦੀ ਜ਼ਰੂਰਤ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 7 ਅਕਤੂਬਰ (DamanPreet Singh) – ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ […]

Read More

ਸ਼ਮਸ਼ੇਰ ਸਿੰਘ ਵੱਲੋਂ ਅੱਖਾਂ ਦੇ ਮੁਫਤ ਜਾਂਚ ਕੈਂਪ ਦਾ ਉਦਘਾਟਨਕੈਂਪ ਦੌਰਾਨ ਡਾ. ਕੇਡੀ ਸਿੰਘ ਤੇ ਟੀਮ ਨੇ 200 ਤੋਂ ਵੱਧ ਮਰੀਜਾਂ ਦੀ ਕੀਤੀ ਜਾਂਚ।

ਦੀਨਾਨਗਰ (DamanPreet Singh)- ਪਠਾਨਕੋਟ ਦੇ ਪ੍ਰਸਿੱਧ ਕੇਡੀ ਅੱਖਾਂ ਦੇ ਹਸਪਤਾਲ ਵੱਲੋਂ ਦੀਨਾਨਗਰ ਵਿਖੇ ਲਗਾਏ ਗਏ ਅੱਖਾਂ ਦੇ ਮੁਫਤ ਜਾਂਚ ਕੈਂਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਵੱਲੋਂ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੀਤਾ ਗਿਆ।ਅੱਖਾਂ ਦੇ ਮਾਹਿਰ ਡਾ. ਕੇਡੀ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਦੇ […]

Read More

ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੁਧ ਆਮ ਆਦਮੀ ਪਾਰਟੀ ਦੇ ਕੇਂਦਰ ਸਰਕਾਰ ਖਿਲਾਫ ਮੁਜਾਹਰਾ ਪ੍ਰਧਾਨਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ ਗੁਰਦਾਸਪੁਰ |

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਤਿੱਖਾ ਵਿਰੋਧ ਦਰਜ ਕਰਵਾਉਂਦਿਆਂ ਪੰਜਾਬ ਦੇ ਸਾਰੇ ਜਿਲ੍ਹਾ ਹੈਡ ਕੁਆਟਰਾਂ ਉੱਪਰ ਰੋਸ ਮੁਜਾਹਰੇ ਕਰਦਿਆਂ ਮੋਦੀ ਸਰਕਾਰ ਦੇ ਪੁਤਲੇ ਫੂਕੇ।ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜਾਹਰੇ […]

Read More