ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਡਿਪਟੀ ਕਮਿਸ਼ਨਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਿਆਂ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤੇ ਗੁਰਦਾਸਪੁਰ, 6 ਅਕਤੂਬਰ (DamanPreet singh) – ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ […]

Read More

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੋਟਲੀ ਹਰਚੰਦਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ

ਗੁਰਦਾਸਪੁਰ, 6 ਅਕਤੂਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਕਿਰਪਾਲ ਸਿੰਘ ਢਿੱਲੋ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਫਲਸੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ […]

Read More

ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਵਿਖੇ 9ਵੀਂ ਅਤੇ 11ਵੀਂ ਜਮਾਤਾਂ ਲਈ ਲੇਟਰਲ ਐਂਟਰੀ ਰਾਹੀਂ ਆਨਲਾਈਨ ਦਾਖਲਾ ਸ਼ੁਰੂ

ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 94641-74080 ’ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 6 ਅਕਤੂਬਰ (DamanPreet Singh) – ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਲੇਟਰਲ ਐਂਟਰੀ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ […]

Read More

ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ਕਾਂਗਰਸੀ 2 ਦਰਜਨ ਤੋਂ ਵੱਧ ਸਮਰਥਕ ਆਮ ਪਾਰਟੀ ਵਿੱਚ ਹੋਏ ਸ਼ਾਮਲ।

ਕਾਂਦੀਆਂ ਹਲਕੇ ਤੋਂ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ। ਕਾਦੀਆਂ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਉਸ ਵਕਤ ਬਹੁਤ ਵੱਡੇ ਝਟਕੇ ਦਾ ਸਾਹਮਣਾ ਕਰਨਾ ਪਿਆ ਜਦੋਂ ਕਿ ਬਲਾਕ ਕਾਨੂੰਵਾਨ ਦੇ ਨਵਾਂ ਪਿੰਡ ਕਾਹਨੂੰਵਾਨ ਤੋਂ ਸਾਬਕਾ ਸਰਪੰਚ ਸਤਨਾਮ ਸਿੰਘ ਲਵਲੀ ਵਾਲੇ ਅਤੇ ਠੇਕੇਦਾਰ ਗੁਰਨਾਮ ਸਿੰਘ ਆਪਣੇ ਤਿੰਨ ਦਰਜਨ ਕਾਂਗਰਸੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਜਗਰੂਪ […]

Read More

ਕੋਡਿੰਗ ਫਾਰ ਕਿਡਸ ਕੋਰਸ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦਾ ਹੈ ਸੁਨਹਿਰੀ

ਸੀ.ਬੀ.ਏ. ਇੰਨਫੋਟੈਕ ਕੰਪਨੀ ਵਲੋਂ ਛੋਟੇ ਬੱਚਿਆਂ ਨੂੰ ਕਰਵਾਏ ਜਾ ਰਹੇ ਹਨ ਕੋਡਿੰਗ ਫਾਰ ਕਿਡਸ ਕੋਰਸ ਪੜਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਹਨ ਵੱਖ-ਵੱਖ ਡਿਪਲੋਮੇ: ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ. (DamanPreet Singh) – ਪਹਿਲੇ ਸਮੇਂ ਵਿੱਚ ਕਿਹਾ ਜਾਂਦਾ ਸੀ ਕਿ ਕੋਡਿੰਗ, ਮਤਲਬ ਪ੍ਰੋਗਰਾਮਿੰਗ ਲੈਂਗਵੇਜ, ਲਿਖਣਾ ਬੱਚਿਆਂ ਦੀ ਖੇਡ ਨਹੀਂ। ਪਰ ਅੱਜ ਛੋਟੀ ਉਮਰ ਦੇ ਅਵਿੰਤਾ […]

Read More

10 ਕਰੋੜ ਦੀ ਲਾਗਤ ਨਾਲ ਹੋਵੇਗੀ ਦੀਨਾਨਗਰ ਦੀਆਂ ਦੋ ਮੁੱਖ ਸੜਕਾਂ ਦੀ ਕਾਇਆ ਕਲਪ- ਸ਼ਮਸ਼ੇਰ ਸਿੰਘ ਬਹਿਰਾਮਪੁਰ ਤੋਂ ਟਾਂਡਾ ਸੜਕ ਨੂੰ ਵੀ 3.17 ਕਰੋੜ ਦੀ ਲਾਗਤ ਨਾਲ ਨਵਿਆਉਣ ਦਾ ਕੰਮ ਸ਼ੁਰੂ6.97 ਕਰੋੜ ਦੀ ਲਾਗਤ ਨਾਲ ਦੀਨਾਨਗਰ ਸ਼ਹਿਰ ਚੋ ਲੰਘਦੇ ਜੀਟੀ ਰੋਡ ਦਾ ਹੋਵੇਗਾ ਨਵੀਨੀਕਰਨ

ਦੀਨਾਨਗਰ (DamanPreet Singh) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਨਾਨਗਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਵਿਧਾਨਸਭਾ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਸ਼ਬਦਾਂ ਦ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ […]

Read More

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਿਲੇਗੀ ਵਿਸ਼ੇਸ਼ ਤਰਜ਼ੀਹ |

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਗੁਰਦਾਸਪੁਰ, 5 ਅਕਤੂਬਰ (DamanPreet Singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਵਿਸ਼ੇਸ਼ ਤਰਜੀਹ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ […]

Read More

ਈ-ਸੇਵਾ ਪੈਡੰਸੀ ਨਿੱਲ – ਜ਼ਿਲ੍ਹਾ ਗੁਰਦਾਸੁਪਰ ਸੂਬੇ ਭਰ ਵਿਚੋਂ ਮੋਹਰੀ

ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਹਨ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਅਕਤੂਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਪੁਲਾਂਘ ਪੁਟਦਿਆਂ ਈ-ਸੇਵਾ ਪੈਡੰਸੀ ਨਿੱਲ ਕਰਦਿਆਂ ਈ-ਸੇਵਾ ਦੇਣ ਵਿੱਚ ਸੂਬੇ ਭਰ `ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡਿਪਟੀ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 5 ਅਕਤੂਬਰ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੰਡੀ ਬੋਰਡ, […]

Read More

ਮਾਈਨਿਜ਼ ਅਤੇ ਜਿਆਲੋਜੀ ਵਿਭਾਗ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ 5 ਅਕਤੂਬਰ 2023 ਤੱਕ ਰੇਤ ਦੇ ਭੰਡਾਰਾਂ ਨੂੰ ਹਟਾਉਣ ਦੀ ਆਗਿਆ ਦਿੱਤੀ

ਇਸ ਸਬੰਧੀ ਕਿਸਾਨ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਸੂਚਿਤ ਕਰਨਗੇ ਗੁਰਦਾਸਪੁਰ, 4 ਅਕਤੂਬਰ (Daman preet singh) – ਸ. ਦਿਲਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ, ਗੁਰਦਾਸਪੁਰ, ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ, ਮੰਡਲ, ਜਲ ਸਰੋਤ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਮਾਈਨਜ਼ ਅਤੇ ਜਿਆਲੋਜੀ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 6666-71 ਮਿਤੀ 03 ਅਕਤੂਬਰ 2023 ਦੇ ਅਨੁਸਾਰ […]

Read More