ਡਿਪਟੀ ਕਮਿਸ਼ਨਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 20 ਅਪ੍ਰੈਲ (DamanPreet Singh) ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਉਨਾਂ ਇਸ ਮੌਕੇ ਖਰੀਦ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ […]
Read More