ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ `ਤੇ ਚੋਣ ਕਮਿਸਨ ਦੀ ਰਹੇਗੀ ਤਿੱਖੀ ਨਜ਼ਰ – ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਹੀ ਚੋਣ ਖਰਚਾ ਕਰ ਸਕਣਗੇ ਉਮੀਦਵਾਰਾਂ ਵੱਲੋਂ ਪੇਡ ਨਿਊਜ ਜਾਂ ਸਿਆਸੀ ਇਸ਼ਤਿਹਾਰਬਾਜੀ `ਤੇ ਕੀਤੇ ਜਾਣ ਵਾਲੇ ਖਰਚੇ ਵੀ ਹੋਣਗੇ ਚੋਣ ਖਰਚੇ ਦਾ ਹਿੱਸਾ ਗੁਰਦਾਸਪੁਰ, 23 ਮਾਰਚ (DamanPreet Singh) – ਲੋਕ ਸਭਾ ਚੋਣਾਂ-2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ […]

Read More

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

22 ਮਾਰਚ, 2024 – (DamanPreet Singh) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Read More

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

ਬਟਾਲਾ/ਗੁਰਦਾਸਪੁਰ, 22 ਮਾਰਚ (DamanPreet singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੀ […]

Read More

2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ – ਸ੍ਰੀ ਵਿਸ਼ੇਸ਼ ਸਾਰੰਗਲ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਗੁਰਦਾਸਪੁਰ, 22 ਮਾਰਚ (DamanPreet Singh) – 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ […]

Read More

ਦੀਨਾਨਗਰ ਵਿਖੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

ਦੀਨਾਨਗਰ (DamanPreet Singh) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਸ਼ਾਮ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਏ.ਆਰ.ਪੀ. ਦੇ ਜਵਾਨਾਂ ਵੱਲੋਂ ਦੀਨਾਨਗਰ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਦੀਨਾਨਗਰ ਤੋਂ ਸ਼ੁਰੂ ਹੋ ਕੇ ਤਾਰਾਗੜ੍ਹ ਮੌੜ ਵਿਖੇ ਪਹੁੰਚ […]

Read More

ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ

ਕਿਸਾਨਾਂ ਨੂੰ ਖੇਤੀ ਕਾਰੋਬਾਰ ਅਤੇ ਉੱਦਮ ਨਾਲ ਜੁੜਨ ਦਾ ਸੱਦਾ ਪੀ ਏ ਯੂ ਵਾਈਸ ਚਾਂਸਲਰ ਨੇ ਦਿੱਤਾ ਗੁਰਦਾਸਪੁਰ, 20 ਮਾਰਚ ( ) – ਪੀ.ਏ.ਯੂ. ਵੱਲੋਂ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ […]

Read More

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਹੋਈ ਮੀਟਿੰਗ ਰਾਕੇਸ਼ ਤੁੱਲੀ ਨੇ ਵਿਸ਼ੇਸ ਤੌਰ ਤੇ ਕੀਤੀ ਸ਼ਿਰਕਤ |

ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਨਹੀਂ ਆਉਣ ਦਿੱਤੀਆਂ ਜਾਣਗੀਆਂ ਮੁਸ਼ਕਿਲਾਂ,, ਰਾਕੇਸ਼ ਤੁੱਲੀ ਗੁਰਦਾਸਪੁਰ,ਬਟਾਲਾ (DamanPreet Singh) ਅੱਜ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਿਨੇਮਾ ਰੋਡ ਦਫ਼ਤਰ ਵਿੱਚ ਪੰਜਾਬ ਬਾਡੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ , ਰਮੇਸ਼ ਭਾਟੀਆ, ਸੰਜੀਵ ਨਈਅਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜਿਲਾ ਗੁਰਦਾਸਪੁਰ ਤੋਂ […]

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 18 ਮਾਰਚ (DamanPreet Singh) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ […]

Read More

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕੀਤੀ – ਜ਼ਿਲ੍ਹਾ ਚੋਣ ਅਧਿਕਾਰੀ

ਵਿਧਾਨ ਸਭਾ ਹਲਕਾ ਪੱਧਰ ‘ਤੇ ਵੀ ਸਿੰਗਲ ਵਿੰਡੋ ਰਾਹੀਂ ਲਈਆਂ ਜਾ ਸਕਦੀਆਂ ਹਨ ਪ੍ਰਵਾਨਗੀਆਂ ਗੁਰਦਾਸਪੁਰ, 18 ਮਾਰਚ (DamanPreet Singh) – ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੁਪਰਡੈਂਟ ਮਾਲ ਦੇ ਦਫ਼ਤਰ ਵਿਖੇ ਸਿੰਗਲ […]

Read More

ਪੰਜਾਬ ‘ਚ 1 ਜੂਨ ਨੂੰ ਆਖ਼ਰੀ ਪੜਾਅ ਵਿੱਚ ਹੋਵੇਗੀ ਵੋਟਿੰਗ, 4 ਜੂਨ ਨੂੰ ਆਉਣਗੇ ਨਤੀਜੇ

ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ – ਜ਼ਿਲ੍ਹਾ ਚੋਣ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 16 ਮਾਰਚ (DamanPreet Singh) – ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਦੇਸ਼ ਵਿੱਚ ਸੱਤ […]

Read More