ਸਵੀਪ ਟੀਮ ਵੱਲੋਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 16 ਮਾਰਚ (DamanPreet Singh) – ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸਵੀਪ […]

Read More

ਜ਼ਿਲ੍ਹਾ ਸਵੀਪ ਟੀਮ ਨੇ ਡੇਰਾ ਬਾਬਾ ਨਾਨਕ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ |

ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ, ਗੀਤ, ਪੋਸਟਰ ਮੇਕਿੰਗ,ਰੰਗੋਲੀ ਅਤੇ ਵੋਟਰ ਪ੍ਰਣ ਕਰਵਾਇਆ ਡੇਰਾ ਬਾਬਾ ਨਾਨਕ, 16 ਮਾਰਚ (DamanPreet Singh) – ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂਂ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) […]

Read More

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ

ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਗੁਰਦਾਸਪੁਰ, 15 ਮਾਰਚ (DamanPreet Singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ – ਸੇਖਵਾਂ ਗੁਰਦਾਸਪੁਰ, 15 ਮਾਰਚ (DamanPreet Singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ […]

Read More

गुरदासपुर पहुंची वसुंधरा राजे सिंधिया ने महिलाओं और नए मदताता से बातचीत कर लिए सुझाव गुरदासपुर।

आज गुरदासपुर में विकसित भारत के संकल्प को पूरा करने के लिए जिला प्रधान शिवबीर सिंह राजन की अध्यक्षता में महिलाओं का कार्यक्रम आयोजित किया गया। जिसमें विशेष रुप से राजस्थान की पूर्व मुख्यमंत्री व राष्ट्रीय उप प्रधान वसुंधरा राजे सिंधिया शामिल हुए। उन्होंने महिलाओं और नए मदताता से बातचीत कर उनके सुझाव लिए। कार्यक्रम […]

Read More

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮਹਿਰਾਜਪੁਰ ਚ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ

ਦੀਨਾਨਗਰ- ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਅੱਜ ਹਲਕੇ ਦੇ ਪਿੰਡ ਮਹਿਰਾਜਪੁਰ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦੇ ਨਿਰਮਾਣ ਕੰਮ ਦੀ ਸੁਰੂਆਤ ਕਰਵਾਈ ਗਈ। ਤਸਵੀਰ– ਮਹਿਰਾਜਪੁਰ ਵਿਖੇ ਖੇਡ ਸਟੇਡੀਅਮ ਦੇ ਨਿਰਮਾਣ ਕੰਮ ਦਾ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਹੋਰ।

Read More

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ

ਪੰਚਾਇਤ ਭਵਨ ਵਿਖੇ ਐੱਸ.ਐੱਸ.ਟੀ ਅਤੇ ਐਫ.ਐੱਸ.ਟੀ ਟੀਮਾਂ ਨੂੰ ਦਿੱਤੀ ਟਰੇਨਿੰਗ ਗੁਰਦਾਸਪੁਰ, 14 ਮਾਰਚ (damanpreet singh) – ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਖਰਚਾ ਨਿਗਰਾਨ ਟੀਮਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਐੱਸ.ਡੀ.ਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੀਲੈਂਸ ਟੀਮਾਂ (ਐੱਸ.ਐੱਸ.ਟੀ) ਅਤੇ […]

Read More

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਵਰਚੂਅਲੀ ਤੌਰ ‘ਤੇ ਕੀਤਾ ਜਾਵੇਗਾ ਉਦਘਾਟਨ

ਗੁਰਦਾਸਪੁਰ, 14 ਮਾਰਚ (damanpreet singh) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਤੀ 15 ਮਾਰਚ 2024 ਨੂੰ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 15 ਮਾਰਚ ਸਵੇਰੇ […]

Read More

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ ਗੁਰਦਾਸਪੁਰ, 14 ਮਾਰਚ (damanpreet singh) – ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ […]

Read More

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 14 ਮਾਰਚ (DamanPreet Singh) – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਸ੍ਰੀ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ […]

Read More