ਪਿੰਡ ਸਮੂਚੱਕ ਤੇ ਛੋਟਾ ਬਿਆਨਪੁਰ ’ਚ ਆਮ ਆਦਮੀ ਕਲੀਨਿਕਾਂ ਦੇ ਸ਼ਮਸ਼ੇਰ ਸਿੰਘ ਵੱਲੋਂ ਉਦਘਾਟਨ

ਦੀਨਾਨਗਰ ਹਲਕੇ ਅੰਦਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਨੌਂ ਹੋਈ ਦੀਨਾਨਗਰ- Reporter.damanpreet Singh ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ ਅਤੇ ਇਹ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ […]

Read More

2 ਮਾਰਚ ਨੂੰ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਮੁਲਤਵੀ ਕੀਤਾ

ਵਿਰਸਾ ਉਤਸਵ ਦੀ ਨਵੀਂ ਤਰੀਕ ਦਾ ਜਲਦ ਕੀਤਾ ਜਾਵੇਗਾ ਐਲਾਨ ਗੁਰਦਾਸਪੁਰ, 29 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ 2 ਮਾਰਚ ਸ਼ਾਮ ਨੂੰ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. […]

Read More

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ ਗੁਰਦਾਸਪੁਰ ਪੁਲਿਸ ਨੂੰ 14 ਹਾਈ-ਟੈੱਕ ਵਾਹਨ ਦਿੱਤੇ

ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਥਾਣਿਆਂ ਲਈ ਰਵਾਨਾ ਕੀਤਾ ਗੁਰਦਾਸਪੁਰ, 29 ਫਰਵਰੀ (DamanPreet Singh) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ 410 ਨਵੇਂ ਹਾਈ-ਟੈੱਕ ਵਾਹਨਾਂ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ 14 ਹਾਈ-ਟੈੱਕ […]

Read More

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ ਗੁਰਦਾਸਪੁਰ, 28 ਫਰਵਰੀ (DamanPreet Singh) – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ […]

Read More

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਜ਼ਿਲ੍ਹਾ ਚੋਣ ਅਧਿਕਾਰੀ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ, ਐੱਸ.ਐੱਸ.ਪੀ. ਬਟਾਲਾ ਅਤੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਵੱਲੋਂ ਕਾਊਟਿੰਗ ਸੈਂਟਰ ਦਾ ਮੁਆਇਨਾ ਗੁਰਦਾਸਪੁਰ, 27 ਫਰਵਰੀ (DamanPreet Singh) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ ਮੁਆਇਨਾ ਕਰਨ ਦੇ ਨਾਲ ਓਥੇ ਸੁਰੱਖਿਆ […]

Read More

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ – ਰਮਨ ਬਹਿਲ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਗੁਰਦਾਸਪੁਰ, 28 ਫਰਵਰੀ (DamanPreet Singh) – […]

Read More

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਚੇਅਰਮੈਨ ਰਮਨ ਬਹਿਲ

ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਦੇ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਚੋਂ ਸ਼ਰਧਾਲੂਆਂ ਦੀ 7ਵੀਂ ਬੱਸ ਕੀਤੀ ਰਵਾਨਾ ਗੁਰਦਾਸਪੁਰ, 27 ਫਰਵਰੀ (DamanPreetSingh) – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੰਗਲ) ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਨ ਗੁਰਧਾਮਾਂ […]

Read More

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦਾ ‘ ਪ੍ਰੋਜੈਕਟ ਅੰਮ੍ਰਿਤ ‘ਦਾ ਸਫ਼ਲ ਆਯੋਜਨ

ਪਾਣੀ ਰੱਬ ਦੀ ਦਾਤ ਹੈ , ਅਸੀਂ ਇਸ ਅੰਮ੍ਰਿਤ ਦੀ ਸੰਭਾਲ ਕਰਨੀ ਹੈ। ਬਹਿਰਾਮਪੁਰ, 25 ਫਰਵਰੀ , 2024: ਅੱਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ ਦੇ ਤਹਿਤ ਪੁੱਲ ਨੋਮੀਨੀ ਪਿੰਡ ਬਾਹਮਣੀ ਦੇ ਨਿਕਾਸੀ ਨਾਲੇ (UBDC CANAL) ਆਲ਼ੇ ਦੁਆਲ਼ੇ ਦੀ ਸਫ਼ਾਈ ਕੀਤੀ ਗਈ, ਜਿਸ ਵਿੱਚ ਝੱਬਕਰਾ ਬ੍ਰਾਂਚ ਦੇ ਸ਼ਰਧਾਲੂ ਭਰਾਵਾਂ-ਭੈਣਾਂ ਨੇ ਨਿਸ਼ਕਾਮ ਅਤੇ ਨਿਰਸਵਾਰਥ ਸੇਵਾ ਕੀਤੀ।ਇਸ […]

Read More

ਪਸ਼ੂ ਪਾਲਣ ਵਿਭਾਗ ਨੇ ਗਊ ਧਨ ਨੂੰ ਲ਼ੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ

ਸ਼ਿਵ ਸ਼ਕਤੀ ਮੰਦਿਰ ਟਰੱਸਟ ਗੋਬਿੰਦ ਗਊਧਾਮ ਗਊਸ਼ਾਲਾ ਵਿਖੇ ਗਊ ਧਨ ਦਾ ਕੀਤਾ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ-ਟੂ-ਡੋਰ ਜਾ ਕੇ ਗਊ ਧਨ ਦਾ ਕੀਤਾ ਜਾਵੇਗਾ ਮੁਫ਼ਤ ਟੀਕਾਕਰਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 26 […]

Read More

ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਸਾਂਝਾ ਹੰਬਲਾ ਮਾਰਨਾ ਜਰੂਰੀ: ਪਰਮਜੀਤ ਸਿੰਘ ਗਿੱਲ

ਨਸ਼ਿਆਂ ਦਾ ਕੋਹੜ ਸਮਾਜ ਵਿੱਚ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਆਮ ਜਨਤਾ ਨੂੰ ,ਪੱਤਰਕਾਰ ਭਾਈਚਾਰੇ ਨੂੰ ਸਮਾਜ ਸੇਵੀ ਸੰਸਥਾਵਾਂ ਨੂੰ, ਰਾਜਨੀਤਿਕ ਪਾਰਟੀਆਂ ਨੂੰ ਅਤੇ ਸਰਕਾਰਾਂ ਨੂੰ ਸਾਂਝਾ ਹੰਬਲਾ ਮਾਰਨ ਦੀ ਜਰੂਰਤ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ […]

Read More