ਭਾਜਪਾ ਆਗੂਆਂ ਨੇ ਬੂਥ ਪੱਧਰ ਤੇ ਸੰਗਠਨ ਦੀ ਕਮੀ ਬਾਰੇ ਪ੍ਰਗਟਾਈ ਚਿੰਤਾ

ਗੁਰਦਾਸਪੁਰ 24 ਫਰਵਰੀ ਭਾਜਪਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਾਬਕਾ ਅਤੇ ਮੌਜੂਦਾ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਫਾਰਮ ਹਾਊਸ ਵਿਖੇ ਹੋਈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਡੋਗਰਾ, ਵਿਜੇ ਸ਼ਰਮਾ, ਨਗਰ ਕੌਂਸਲ ਦੀਨਾਨਗਰ ਦੇ ਸਾਬਕਾ ਪ੍ਰਧਾਨ ਰਾਕੇਸ਼ ਮਹਾਜਨ, ਧਾਰੀਵਾਲ ਮੰਡਲ […]

Read More

ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਕੀਤਾ ਨਿਸ਼ਚੇ

ਪੁਲਿਸ ਵਿਭਾਗ ਨੇ ਖੇਡ ਟੂਰਨਾਮੈਂਟ ਕਰਾ ਕੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇਹਾ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਗੁਰਦਾਸਪੁਰ, 24 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ […]

Read More

ਮੁੱਖ ਮੰਤਰੀ ਮਾਨ 25 ਫਰਵਰੀ ਨੂੰ ਦੀਨਾਨਗਰ ਆਉਣਗੇ

ਸਰਕਾਰ ਵਪਾਰੀ ਮਿਲਣੀ ਦੌਰਾਨ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ ਦੀਨਾਨਗਰ- ਸੂਬੇ ਅੰਦਰ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਹਿਲੀ ਵਾਰ ਦੀਨਾਨਗਰ ਆਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਦੀਨਾਨਗਰ ਦੇ ਆਨੰਦ ਪੈਲੇਸ ਵਿਖੇ ਪੁੱਜਣਗੇ, ਜਿੱਥੇ ਉਹ ਪੰਜਾਬ ਸਰਕਾਰ ਦੇ ਵਪਾਰੀ ਮਿਲਣੀ ਦੌਰਾਨ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਨਾਲ ਮੁਲਾਕਾਤ […]

Read More

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੰਦੀ ਫਾਊਂਡੇਸ਼ਨ ਅਤੇ ਮਹਿੰਦਰਾ ਪ੍ਰਾਈਡ ਕਲਾਸ-ਰੂਮ ਦੇ ਸਹਿਯੋਗ ਨਾਲ ਇੰਪਲਾਏਬਿਲਟੀ ਸਕਿੱਲ ਵਿਸ਼ੇ ‘ਤੇ 5 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ

ਗੁਰਦਾਸਪੁਰ, 23 ਫਰਵਰੀ (damanpreet singh) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੰਦੀ ਫਾਊਂਡੇਸ਼ਨ ਅਤੇ ਮਹਿੰਦਰਾ ਪ੍ਰਾਈਡ ਕਲਾਸ-ਰੂਮ ਦੇ ਸਹਿਯੋਗ ਨਾਲ ਪੰਡਿਤ ਮੋਹਨ ਲਾਲ ਐੱਸ.ਡੀ ਕਾਲਜ ਫ਼ਾਰ ਗਰਲਜ਼ ਗੁਰਦਾਸਪੁਰ ਵਿਖੇ ਇੰਪਲਾਏਬਿਲਟੀ ਸਕਿੱਲ ਵਿਸ਼ੇ ਉੱਤੇ 19 ਫਰਵਰੀ ਤੋਂ 23 ਫਰਵਰੀ ਤੱਕ 5 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਫਾਈਨਲ ਸਾਲ ਦੇ 60 ਵਿਦਿਆਰਥੀਆਂ ਨੂੰ 18 […]

Read More

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਬੰਧਕੀ ਕਾਰਨਾਂ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ

2 ਮਾਰਚ ਨੂੰ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ ਗੁਰਦਾਸਪੁਰ, 20 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ ਬਜਾਏ 2 ਮਾਰਚ 2024 ਨੂੰ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫ਼ੈਸਲਾ […]

Read More

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ

ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਗੁਰਦਾਸਪੁਰ, 22 ਫਰਵਰੀ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ […]

Read More

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ ਕਿਹਾ, ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਕੀਤੀਆਂ ਹੱਲ

ਗੁਰਦਾਸਪੁਰ, 21 ਫਰਵਰੀ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ […]

Read More

ਹਾਈ ਟੈਕ ਨਾਕੇ ਤੋਂ ਜੰਮੂ ਨਿਵਾਸੀ ਕਾਰ ਸਵਾਰ ਪੁਲਿਸ ਨੇ 5 ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ

ਰਿਪੋਰਟਰ — DamanPreet singh ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸਥਿਤ ਬੱਬਰੀ ਬਾਈਪਾਸ ਨਾਕੇ ਨੂੰ ਹਾਈ-ਟੈਕ ਕੀਤਾ ਗਿਆ ਹੈ। ਬੀਤੇ ਦਿਨ ਥਾਣਾ ਸਦਰ ਗੁਰਦਾਸਪੁਰ ਪੁਲਿਸ ਨੇ ਇਸ ਹਾਈਟੈਕ ਨਾਕੇ ਤੋਂ ਜੰਮੂ ਦੇ ਰਹਿਣ ਵਾਲੇ ਇੱਕ […]

Read More

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦਾ ਦੂਜਾ ਜੱਥਾ ਸ਼੍ਰੀ ਅਯੁੱਧਿਆ ਧਾਮ ਲਈ ਰਵਾਨਾ ਹੋਇਆ।

ਅੱਜ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਆਸਥਾ ਰੇਲ ਗੱਡੀ ਰਵਾਨਾ ਹੋਈ। ਜਿਸ ਦੀ ਪ੍ਰਧਾਨਗੀ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਸ੍ਰੀ ਸੁਮਿਤ ਭਾਰਦਵਾਜ ਅਤੇ ਜ਼ਿਲ੍ਹਾ ਕਨਵੀਨਰ ਬਜਰੰਗ ਦਲ ਅਨਿਲ ਕੁਮਾਰ ਸ਼ਰਮਾ ਨੇ ਕੀਤੀ | ਉਹ ਬਹੁਤ ਸਾਰੇ ਰਾਮ ਭਗਤਾਂ ਨੂੰ ਨਾਲ ਲੈ ਕੇ ਅਯੁੱਧਿਆ ਲਈ ਰਵਾਨਾ ਹੋ ਗਿਆ। ਇਸ ਯਾਤਰਾ ਵਿੱਚ ਅਭਿਸ਼ੇਕ ਮਹਾਜਨ, ਚੇਤਨ ਸ਼ਰਮਾ, […]

Read More