ਸਾਨੂੰ ਖਾਟੂ ਸ਼ਿਆਮ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ :- ਪਰਮਜੀਤ ਗਿੱਲ

ਖਾਟੂ ਸ਼ਿਆਮ ਜੀ ਦੀ ਦੂਸਰੀ ਸਲਾਨਾ ਭਜਨ ਸ਼ਾਮ ਬੜੀ ਧੂਮਧਾਮ ਨਾਲ ਕਰਵਾਈ ਗਈ: ਲੱਕੀ, ਪਰਾਗ ਬਟਾਲਾ, 18ਫਰਵਰੀ (DamanPreet Singh) ਸ਼ਿਆਮ ਪਰਿਵਾਰ ਬਟਾਲਾ ਦੀ ਤਰਫੋਂ ਖਾਟੂ ਸ਼ਿਆਮ ਜੀ ਦੀ ਦੂਸਰੀ ਸਾਲਾਨਾ ਭਜਨ ਸੰਧਿਆ ਸਥਾਨਕ ਕਮਿਊਨਿਟੀ ਹਾਲ ਖਜੂਰੀ ਗੇਟ ਵਿਖੇ ਕਰਵਾਈ ਗਈ ਜਿਸ ਵਿਚ ਸੈਂਕੜੇ ਖਾਟੂ ਸ਼ਿਆਮ ਭਗਤਾਂ ਨੇ ਸ਼ਮੂਲੀਅਤ ਕੀਤੀ। ਜਿਸ ਦੌਰਾਨ ਵਿਸ਼ੇਸ਼ ਤੌਰ ‘ਤੇ ਧਾਰਮਿਕ […]

Read More

ਅੇੈੱਚ ਸੀ ਪੀ ਹੇੈੱਲਥ ਕੇਅਰ ਸੈਟਰ ਧਿਆਨਪੁਰ ਵੱਲੋਂ ਫੀ੍ ਮੈਡੀਕਲ ਚੈੱਕਅੱਪ ਕੈਪ 27 ਫਰਵਰੀ ਨੂੰ

ਅੇੈੱਚ ਸੀ ਪੀ ਹੈੱਲਥ ਕੇਅਰ ਸੈਟਰ ਧਿਆਨਪੁਰ ਵੱਲੋਂ ਫੀ੍ ਮੈਡੀਕਲ ਚੈੱਕਅੱਟ ਕੈਪ 27 ਫਰਵਰੀ ਦਿਨ ਅੇੈਤਵਾਰ ਨੂੰ ਤੱਪ ਅਸਥਾਨ ਭਗਵਾਨ ਸੀ੍ ਚੰਦਰ ਜੀ ਮੰਦਿਰ ਨਾਨਕ ਚੱਕ ਵਿਖੇ ਮਹੰਤ ਤਿਲਕ ਦਾਸ ਮਹਾਰਾਜ ਜੀ ਦੀ ਅਗਵਾਈ ਲਾਇਆ ਜਾਵੇਗਾ।ਇਹਨਾ ਵਿਚਾਰਾ ਦਾ ਪ੍ਗਟਾਵਾ ਡਾ ਰਮਿੰਦਰ ਸਿੰਘ ਨੇ ਗੱਲਬਾਤ ਕਰਦਿਆ ਕੀਤਾ।ਉਨਾਂ ਕਿਹਾ ਕਿ ਇਸ ਮੈਡੀਕਲ ਕੈਪ ਚ•ਜੋੜਾ ਦਾ ਦਰਦ •ਸਰਵਾਇਕਲ•ਡਿਸਕ […]

Read More

ਕੇਸ਼ੋਪੁਰ ਛੰਬ ਵਿਖੇ ਮਨਾਇਆ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਕੀਤ‌ੀ ਸ਼ਿਰਕਤ ਕੇਸ਼ੋਪੁਰ ਛੰਬ ਨੂੰ ਵਿਕਸਤ ਕਰਨ ਦੇ ਨਾਲ ਪੰਛੀਆਂ ਦੇ ਅਨੁਕੂਲ ਮਹੌਲ ਸਿਰਜਿਆ ਜਾਵੇਗਾ – ਕਟਾਰੂਚੱਕ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕਰਨ ਦਾ ਪ੍ਰੋਜੈਕਟ ਜਲਦ ਸ਼ੁਰੂ ਕਰਨ ਦਾ ਕੀਤਾ ਐਲਾਨ ਕੇਸ਼ੋਪੁਰ ਛੰਭ (ਗੁਰਦਾਸਪੁਰ), 17 ਫਰਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਦੇਸ਼ […]

Read More

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ

33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ – ਰਮਨ ਬਹਿਲ ਗੁਰਦਾਸਪੁਰ, 17 ਫਰਵਰੀ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ […]

Read More

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ ਗੁਰਦਾਸਪੁਰ, 17 ਫਰਵਰੀ (damanpreet singh) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ […]

Read More

ਲੋਕਾਂ ਦੇ ਘਰਾਂ ਕੋਲ ਕੈਂਪ ਲਗਾ ਕੇ ਮਾਨ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ ਗੁਰਦਾਸਪੁਰ, 16 ਫਰਵਰੀ ( ) – ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ […]

Read More

ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ੍ਰੀ ਰਾਜੇਸ਼ ਕੁਮਾਰ ਏ.ਐਸ.ਆਈ (ਪੀ.ਐਸ.ਓ.ਵਧੀਕ ਡਿਪਟੀ ਕਮਿਸ਼ਨਰ) ਨੂੰ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਸ਼ਲਾਘਾਯੋਗ ਕੰਮ ਕਰਨ ਸਦਕਾ ਵਧੀਕ ਡਿਪਟੀ ਕਮਿਸ਼ਨਰ (ਜੀ ) ਨੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

Read More

ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ

24, 25 ਤੇ 29 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ ਗੁਰਦਾਸਪੁਰ, 14 ਫਰਵਰੀ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 […]

Read More

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ

ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਬਟਾਲਾ, 14 ਫਰਵਰੀ (DamanPreet Singh) ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਹੇਠ ਸ਼੍ਰੀ ਬਾਲਾ ਜੀ ਮੰਦਰ ਸਾਲਾਸਰ ਧਾਮ (ਹਨੂਮਾਨ ਜੀ ਦਾ ਮੰਦਰ) ਜ਼ਿਲ੍ਹਾ ਚੁਰੂ ਰਾਜਸਥਾਨ ਅਤੇ ਸ਼੍ਰੀ ਖਾਟੂ ਸ਼ਿਆਮ ਮੰਦਰ (ਸ਼੍ਰੀ ਕ੍ਰਿਸ਼ਨ ਜੀ ਮੰਦਰ) ਜ਼ਿਲ੍ਹਾ ਸੀਕਰ ਰਾਜਸਥਾਨ ਦੇ ਦਰਸ਼ਨਾਂ ਲਈ 5ਵੀਂ ਬੱਸ […]

Read More

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ – ਚੇਅਰਮੈਨ ਰਮਨ ਬਹਿਲ

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ – ਬਹਿਲ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਵਾਰਡ ਨੰਬਰ 3, 7, ਪਿੰਡ ਭੁੱਕਰਾ, ਆਲੇਚੱਕ, ਹੱਲਾ ਅਤੇ ਸਾਧੂਚੱਕ ਦੇ ਕੈਂਪਾਂ ਦਾ ਦੌਰਾ ਗੁਰਦਾਸਪੁਰ, 14 ਫਰਵਰੀ (DamanPreet Singh) – ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ […]

Read More