ਰਾਕੇਸ਼ ਤੁੱਲੀ ਨੂੰ ਗੁਰਦਾਸਪੁਰ ਤੋਂ ਲੋਕਸਭਾ ਦੀ ਟਿੱਕਟ ਦੇਣ ਦੀਂ ਮੰਗ ਉੱਠਣ ਲੱਗੀ

ਸ਼ੈਰੀ ਕਲਸੀ ਨੂੰ ਜਿਤਾਉਣ ਵਿੱਚ ਤੁੱਲੀ ਭਰਾਵਾ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਬਟਾਲਾ ਹਜੇ ਲੋਕਸਭਾ ਚੋਣਾ ਦਾਂ ਬਿਗੁਲ ਵਜਾ ਵੀ ਨਹੀਂ ਅਤੇ ਸੱਭ ਤੋਂ ਪਹਿਲਾ ਸਰਕਾਰ ਦੇ ਕੋਟੇ ਵਿਚੋਂ ਗੁਰਦਾਸਪੁਰ ਸੀਟ ਤੋਂ ਆਪ ਪਾਰਟੀ ਦੀ ਟਿੱਕਟ ਬਟਾਲਾ ਸਿਟੀ ਪ੍ਰਧਾਨ ਰਾਕੇਸ਼ ਤੁੱਲੀ ਨੂੰ ਦੇਣ ਦੀ ਮੰਗ ਜੋੜ ਫੜਨ ਲੱਗੀ ਕਾਰਨ ਇਸਦਾ ਸਿੱਧਾ […]

Read More

ਸ਼੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ

ਬਟਾਲਾ 5 ਫਰਵਰੀ (DamanPreet Singh) ਸ਼੍ਰੀ ਸ਼੍ਰੀ 1008 ਸਤਿਗੁਰੂ ਸ਼੍ਰੀ ਬਾਵਾ ਲਾਲ ਦਿਆਲ ਜੀ ਦਾ 669ਵਾਂ ਜਨਮ ਉਤਸਵ ਸ਼੍ਰੀ ਧਿਆਨਪੁਰ ਧਾਮ ’ਚ 11 ਫਰਵਰੀ ਨੂੰ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਉਤਸਵ ਨੂੰ ਸਮਰਪਿਤ ਸ਼੍ਰੀ ਸ਼੍ਰੀ 1008 ਮਹਾਰਾਜ ਸ਼੍ਰੀ ਰਾਮ ਸੁੰਦਰ ਦਾਸ ਜੀ ਦੇ ਆਸ਼ੀਰਵਾਦ ਨਾਲ ਅੱਜ ਸਵੇਰੇ 7 ਵਜੇ ਧਿਆਨਪੁਰ ਧਾਮ […]

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਾਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ੍ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 5 ਫਰਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਾਲੀ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ […]

Read More

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ ਗੁਰਦਾਸਪੁਰ, 4 ਫਰਵਰੀ (DamanPreet Singh) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ […]

Read More

ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ

ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 4 ਫਰਵਰੀ (DamanPreet Singh) – ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ‘ਤੇ ਸਟੱਡ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਕਾਹਨੂੰਵਾਨ/ਗੁਰਦਾਸਪੁਰ, 1 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਯੋਜਨਾ ਕੇਮਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੱਥਰ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਤਕਰੀਬਨ 1.75 ਕਰੋੜ ਦੀ ਲਾਗਤ ਨਾਲ ਧੁੱਸੀ ਬੰਨ […]

Read More

ਸੜਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਪਹੁੰਚਾਣ ਵਾਲੇ ਵਿਅਕਤੀ ਦਾ ਕੀਤਾ ਜਾਵੇਗਾ ਸਨਮਾਨ : ਚੇਅਰਮੈਨ ਰਮਨ ਬਹਿਲ

ਜਖ਼ਮੀ ਹੋਏ ਵਿਅਕਤੀਆਂ ਦੀ ਜਾਨ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਕੀਤੀ ਗਈ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਗੁਰਦਾਸਪੁਰ, 31 ਜਨਵਰੀ (DamanPreet Singh) – ਰੋਜ਼ਾਨਾਂ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਪੰਜਾਬ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 30 ਜਨਵਰੀ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ […]

Read More

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਦਰਸ਼ਨ ਸਥੱਲ ਉੱਪਰ ਦੋ ਨਵੀਆਂ ਦੂਰਬੀਨਾਂ ਸਥਾਪਤ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟ ਦਾ ਨਿਰੀਖਣ ਸੰਗਤਾਂ ਵੱਲੋਂ ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟ ਲਈ ਪੰਜਾਬ ਸਰਕਾਰ ਦਾ ਧੰਨਵਾਦ ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜਨਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਲੈਂਡ ਪੋਰਟ ਅਥਾਰਟੀ ਅਤੇ ਬੀ.ਐੱਸ.ਐੱਫ਼ ਦੇ ਸਹਿਯੋਗ ਨਾਲ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ […]

Read More

ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗੁਰਦਾਸਪੁਰ, 30 ਜਨਵਰੀ (DamanPreet Singh) – ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ […]

Read More