25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 9 ਜਨਵਰੀ (DamanPreet Singh) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ […]

Read More

ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰ ਆਪ ਚ ਸ਼ਾਮਲ ਹੋਏ

ਦੀਨਾਨਗਰ- DamanPreet Singh ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਲੋਕਾਂ ਦਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਵਨਚੱਕ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ ਦੌਰਾਨ ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ – ਸੇਖਵਾਂ ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਸੇਖਵਾਂ ਧਾਰੀਵਾਲ/ਗੁਰਦਾਸਪੁਰ, 8 ਜਨਵਰੀ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ ਕਿ […]

Read More

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ – ਰਮਨ ਬਹਿਲ ਗੁਰਦਾਸਪੁਰ, 2 ਜਨਵਰੀ (DamanPreet Singh) – ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ […]

Read More

ਨਵੇਂ ਸਾਲ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਸ਼ਿਆਂ ਦੇ ਖਾਤਮੇ ਲਈ ਨਵੀਂ ਪਹਿਲਕਦਮੀ

• ਜ਼ਿਲ੍ਹੇ ਦੀਆਂ 636 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਨਵੇਂ ਸਾਲ ਦਾ ਅਹਿਦ ਲਿਆ • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਗੁਰਦਾਸਪੁਰ, 2 ਜਨਵਰੀ (DamanPreet Singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ […]

Read More

ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਕਾਨਫਰੰਸ ਹਾਲ ਦਾ ਖੂਬਸੂਰਤ ਤੋਹਫ਼ਾ ਮਿਲਿਆ

100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ ਗੁਰਦਾਸਪੁਰ, 1 ਜਨਵਰੀ (DamanPreet Singh) – ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ […]

Read More

ਸ਼ਮਸ਼ੇਰ ਸਿੰਘ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ

ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ- ਸ਼ਮਸ਼ੇਰ ਸਿੰਘ ਦੀਨਾਨਗਰ- DamanPreet Singh ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ […]

Read More

नए साल के उपलक्ष में एसएसपी गुरदासपुर ने शहर में निकला फ्लैग मार्च कहा शहर में सुरक्षा के किए गए कड़े इंतजाम

रिपोर्टर — DamanPreet Singhगुरदासपुर नए साल की आमद को लेकर आज गुरदासपुर पुलिस द्वारा एसएसपी गुरदासपुर दायमा हरीश कुमार की अध्यक्षता में फ्लैग मार्च निकाला जो पुलिस लाइन से शुरू होकर डाकखाना चौंक, लाइब्रेरी चौंक से होता हुआ कहनूवान चौक में समाप्त हुआ इस मौके पर फ्लैग मार्च में ट्रैफिक पुलिस,महिला पुलिस कर्मचारी और स्पेशल […]

Read More

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 95 ਥਾਵਾਂ ’ਤੇ ਰੋਜ਼ਾਨਾਂ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੀਐੱਮ ਦੀ ਯੋਗਸ਼ਾਲਾ ਵਿੱਚ ਯੋਗਾ ਕੀਤਾ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 29 ਦਸੰਬਰ (DamanPreet Singh) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ […]

Read More