ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਉੱਪਰ ਜਾ ਕੇ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 27 ਦਸੰਬਰ (DamanPreet Singh) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ […]

Read More

ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023

ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਹੋਣ ਅਤੇ ਕਈ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਸਦਕਾ ਜ਼ਿਲ੍ਹੇ ਨੇ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗੁਰਦਾਸਪੁਰ, 27 ਦਸੰਬਰ (DamanPreet Singh) – ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]

Read More

ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 27 ਦਸੰਬਰ (DamanPreet Singh) – ਕੰਮ-ਕਾਜ ਵਾਲੀ ਥਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਇਕ ਜਾਗਰੂਕਤਾ ਸੈਮੀਨਾਰ ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਂਗਲਾ ਸ੍ਰੀ ਬਿਕਰਮਜੀਤ […]

Read More

ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ

ਭਗਵੰਤ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਰਮਨ ਬਹਿਲ ਇਸ ਸਮੇਂ ਜ਼ਿਲੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ ਦੀਨਾਨਗਰ/ਗੁਰਦਾਸਪੁਰ, 26 ਦਸੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ […]

Read More

ਸੀ.ਬੀ.ਏ ਇੰਨਫੋਟੈਕ ਦਾ ਨਿਵੇਕਲਾ ਉਪਰਾਲਾ

ਠੰਡ ਦੇ ਮੌਸਮ ਵਿੱਚ ਲੋੜਵੰਦ ਲੋਕਾਂ ਲਈ ਗਰਮ ਕੱਪੜਿਆਂ ਅਤੇ ਕੰਬਲ ਦੇਣ ਸਬੰਧੀ ਡੋਨੇਸ਼ਨ ਕੈਂਪ ਲਗਾਇਆ ਗੁਰਦਾਸਪੁਰ, 25 ਦਸੰਬਰ (DamanPreet Singh) -ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਵਲੋਂ ਸਰਦੀ ਦੇ ਮੱਦੇਨਜ਼ਰ ਇਕ ਡੋਨੇਸ਼ਨ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਅਤੇ ਕੰਬਲ ਵੰਡੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ […]

Read More

ਕਰਾਲ ਅਤੇ ਨਵਾਂ ਨੌਸ਼ਹਿਰਾ ਪਿੰਡਾਂ ਦੇ ਸਰਪੰਚ ਆਪ ਚ ਸ਼ਾਮਲ ਹੋਏ

ਦੀਨਾਨਗਰ (DamanPreet Singh)- ਦੀਨਾਨਗਰ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਈ ਸਰਪੰਚਾਂ ਅਤੇ ਹੋਰ ਲੋਕਾਂ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਕਾਂਗਰਸ ਪਾਰਟੀ ਨਾਲ ਸਬੰਧਤ ਕਰਾਲ ਅਤੇ ਨਵਾਂ ਨੌਸ਼ਹਿਰਾ ਪਿੰਡਾਂ ਦੇ ਸਰਪੰਚਾਂ ਨੇ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਚ […]

Read More

ਅਬਾਦ ਖੇਡ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ

ਹਾਕੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਸੈਮੀਫਾਈਨਲ ਮੈਚ ਮੁਕੰਮਲ ਹੋਏ ਗੁਰਦਾਸਪੁਰ, 23 ਦਸੰਬਰ (DamanPreet Singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ […]

Read More

ਮੰਡੀ ਬੋਰਡ ਦੇ ਦਫ਼ਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਸੀ ਜਿਸ ਦੀ ਇਤਿਹਾਸ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ – ਏ.ਡੀ.ਸੀ. ਸੁਭਾਸ਼ ਚੰਦਰ ਗੁਰਦਾਸਪੁਰ, 22 ਦਸੰਬਰ (DamanPreet Singh) – ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਸ. ਬਲਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਅੱਜ ਗੁਰਦਾਸਪੁਰ […]

Read More

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ

ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 22 ਦਸੰਬਰ (DamanPreet Singh) – ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ […]

Read More

ਓਟ ਕੇਂਦਰ ਅਤੇ ਓ.ਐੱਸ.ਟੀ ਕੇਂਦਰ ਵਿੱਚ ਦੋ ਥਾਈਂ ਰਜਿਸਟ੍ਰੇਸ਼ਨ ਕਰਵਾ ਕੇ ਦਵਾਈ ਲੈ ਰਹੇ ਦੋ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਰਜਿਸ਼ਟ੍ਰੇਸ਼ਨ ਰੱਦ

ਡਿਪਟੀ ਕਮਿਸ਼ਨਰ ਵੱਲੋਂ ਓਟ ਕੇਂਦਰਾਂ ਅਤੇ ਓ.ਐੱਸ.ਟੀ ਕੇਂਦਰਾਂ ਦੇ ਮਰੀਜ਼ਾਂ ਦੇ ਵੇਰਵੇ ਚੈੱਕ ਕਰਨ ਦੀਆਂ ਹਦਾਇਤਾਂ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਦਸੰਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ […]

Read More