ਛੋਟੇ ਕਾਰੀਗਰਾਂ ਲਈ ਲਾਹੇਵੰਦੀ ਹੈ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਦਫ਼ਤਰ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 23 ਨਵੰਬਰ (DamanPreet Singh) – ਭਾਰਤ ਸਰਕਾਰ ਵੱਲੋਂ ਦੇਸ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ […]

Read More

ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ ਗੁਰਦਾਸਪੁਰ, 23 ਨਵੰਬਰ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ […]

Read More

ਗੁਰਨਾਮ ਸਿੰਘ ਸਿੰਗੋਵਾਲ ਟਰੱਕ ਯੂਨੀਅਨ ਦੀਨਾਨਗਰ ਦੇ ਪ੍ਰਧਾਨ ਬਣੇ

ਦੀਨਾਨਗਰ (DamanPreet Singh)- ਟਰੱਕ ਯੂਨੀਅਨ ਦੀਨਾਨਗਰ ਦੀ ਹੋਈ ਚੋਣ ਦੌਰਾਨ ਗੁਰਨਾਮ ਸਿੰਘ ਸਿੰਗੋਵਾਲ ਨੂੰ ਸਰਵ ਸਹਿਮਤੀ ਨਾਲ ਟਰੱਕ ਯੂਨੀਅਨ ਦੀਨਾਨਗਰ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਮਗਰੋਂ ਪ੍ਰਧਾਨ ਗੁਰਨਾਮ ਸਿੰਘ ਸਿਗੋਵਾਲ ਦੀ ਅਗਵਾਈ ਹੇਠ ਟਰੱਕ ਯੂਨੀਅਨ ਦੇ ਵਫਦ ਨੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 22 ਨਵੰਬਰ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ […]

Read More

ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ 09 ਦੋਸ਼ੀਆਂ ਪਾਸੋਂ 02 ਪਿਸਟਲ, 3 ਮੈਗਜਿਨ, 11 ਜਿੰਦਾ ਰੋਦ, 2 ਮੋਟਰ ਸਾਇਕਲ, 01 ਸਕੂਟਰੀ ਤੇ 02 ਮੋਬਾਇਲ ਫੋਨ ਅਤੇ ਨਸ਼ੇ ਦਾ ਧੰਦਾ ਕਰਨ ਵਾਲੇ 04 ਦੌਸ਼ੀਆਂ ਪਾਸੋਂ 335 ਗ੍ਰਾਮ ਹੈਰੋਇੰਨ 12330 ਰੁਪਏ ਡਰੱਗ ਮਨੀ ਬ੍ਰਾਮਦ

ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ

Read More

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਹਿਲਾ ਇਨਾਮ ਮਿਲਣ ’ਤੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕੀਤੀ ਗੁਰਦਾਸਪੁਰ, 21 ਨਵੰਬਰ (DamanPreet Singh) – ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ […]

Read More

ਸਤੰਬਰ ਅਤੇ ਅਕਤੂਬਰ ਮਹੀਨਿਆਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ 75 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 21 ਨਵੰਬਰ (DamanPreet Singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ […]

Read More

ਪਿੰਡ ਚਾਈਆ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਪੂਰੀ ਸ਼ਰਧਾ ਨਾਲ ਗੋਪਾਲ ਅਸ਼ਟਮੀ ਮਨਾਈ ਗਈ

ਚੇਅਰਮੈਨ ਰਮਨ ਬਹਿਲ ਤੇ ਭਾਰਤ ਭੂਸ਼ਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗੋਬਿੰਦ ਗਊਧਾਮ ਵਿਖੇ ਗਊ ਭਲਾਈ ਕੈਂਪ ਲਗਾਇਆ ਗੁਰਦਾਸਪੁਰ, 20 ਨਵੰਬਰ (DamanPreet Singh ) – ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ:) ਵੱਲੋਂ ਪਿੰਡ ਚਾਈਆ, ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਗੋਪਾਲ ਅਸ਼ਟਮੀ […]

Read More

ਜ਼ਿਲ੍ਹਾ ਪ੍ਰਸ਼ਾਸਨ ਫਿਸ਼ ਪਾਰਕ ਗੁਰਦਾਸਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ |

ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ ਗੁਰਦਾਸਪੁਰ, 18 ਨਵੰਬਰ (DamanPreet Singh) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ ਕੱਪ ਦਾ […]

Read More

ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ

ਚੇਅਰਮੈਨ ਰਮਨ ਬਹਿਲ ਨੇ 15 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗੁਰਦਾਸਪੁਰ, 18 ਨਵੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਪਿਛਲੇ 5 ਸਾਲ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ […]

Read More