ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 19 ਅਗਸਤ ਨੂੰ ਸ਼ੁਰੂ

ਗੁਰਦਾਸਪੁਰ, 14 ਅਗਸਤ (DamanPreet singh) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 19 ਅਗਸਤ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Read More

78ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਗੁਰਦਾਸਪੁਰ, 15 ਅਗਸਤ (DamanPreet singh) – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ […]

Read More

1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ

ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ – ਡਿਪਟੀ ਕਮਿਸ਼ਨਰ ਭਾਰਤੀ ਫ਼ੌਜ ਦਾ ਜੇਤੂ ਟੈਂਕ ਬੱਬਰੀ ਚੌਂਕ ਵਿੱਚ ਸਥਾਪਤ ਹੋਣ ਨਾਲ ਗੁਰਦਾਸਪੁਰ ਸ਼ਹਿਰ ਦੀ ਸ਼ਾਨ ਵਧੀ – ਰਮਨ ਬਹਿਲ ਗੁਰਦਾਸਪੁਰ, 14 ਅਗਸਤ (DamanPreet singh) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜ਼ਾਦੀ ਦਿਵਸ ਦੀ […]

Read More

ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਫੁੱਲ ਡਰੈੱਸ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 13 ਅਗਸਤ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ […]

Read More

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ ਕੀਤਾ

ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਲਹਿਰਾਉਣਗੇ ਕੌਮੀ ਝੰਡਾ ਗੁਰਦਾਸਪੁਰ, 12 ਅਗਸਤ (DamanPreet singh) – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ […]

Read More

ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪਹਿਲੀ ਰਿਹਰਸਲ ਹੋਈ

ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 9 ਅਗਸਤ (DamanPreet singh) – 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀ ਪਹਿਲੀ ਰਿਹਰਸਲ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਈ। ਸਹਾਇਕ ਕਮਿਸ਼ਨਰ […]

Read More

ਚੇਅਰਮੈਨ ਰਮਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 9 ਅਗਸਤ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ […]

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸੀ ਵਰਤਦਿਆਂ ਪਿੰਡ ਧਮਰਾਈ ਵਿਖੇ ਨਹਿਰ ਦੇ ਕਿਨਾਰੇ ਦੀ ਮੁਰੰਮਤ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਦੀਨਾਨਗਰ/ਗੁਰਦਾਸਪੁਰ, 9 ਅਗਸਤ (DamanPreet singh) – ਬੀਤੀ ਸ਼ਾਮ ਦੀਨਾਨਗਰ ਨੇੜਲੇ ਪਿੰਡ ਧਮਰਾਈ ਵਿਖੇ ਅਪਰਬਾਰੀ ਦੁਆਬ ਨਹਿਰ ਦੇ ਪੁਰਾਣੇ ਪੁਲ ਦੀ ਵਿੰਗ ਦੀਵਾਰ ਨੁਕਸਾਨੀ ਜਾਣ ਕਾਰਨ ਨਹਿਰ ਦੇ ਕਿਨਾਰੇ ਨੂੰ ਖੋਰਾ ਲੱਗ ਗਿਆ ਸੀ। ਜਿਉਂ ਹੀ ਇਸ ਦੀ ਸੂਚਨਾ ਜ਼ਿਲ੍ਹਾ […]

Read More

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਚੁਕਾਇਆ ਗੁਰਦਾਸਪੁਰ, 7 ਅਗਸਤ (DamanPreet singh) – ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫ਼ਿਕ ਤੇ ਸੜਕ ਸੁਰੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਜ਼ਿਲ੍ਹਾ ਟਰੈਫ਼ਿਕ ਪੁਲਿਸ ਵੱਲੋਂ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ਉੱਪਰ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ […]

Read More

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 10 ਤੇ 11 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਗੁਰਦਾਸਪੁਰ, 7 ਅਗਸਤ (Daman Preet Singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ […]

Read More