ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ 8 ਅਗਸਤ ਨੂੰ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ

ਗੁਰਦਾਸਪੁਰ, 6 ਅਗਸਤ (DamanPreet singh) – ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਵੱਲੋਂ ਮਿਤੀ 8 ਅਗਸਤ 2024 ਨੂੰ ਗੁਰਦਾਸਪੁਰ ਦਾ ਦੌਰਾ ਕੀਤਾ ਜਾਵੇਗਾ। ਇਸ ਮੌਕੇ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਟੀਮ ਵੱਲੋਂ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) […]

Read More

ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਟਰੱਸਟ ਦੀ ਜਾਇਦਾਦ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਵੰਡੇ

ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਨੂੰ ਜਾਇਦਾਦ ਦੀ ਵਿੱਕਰੀ ਤੋਂ 80 ਕਰੋੜ ਰੁਪਏ ਦਾ ਫ਼ਾਇਦਾ ਹੋਇਆ – ਰਮਨ ਬਹਿਲ ਗੁਰਦਾਸਪੁਰ, 6 ਅਗਸਤ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾਂ ਵੱਲੋਂ ਅੱਜ ਸਕੀਮ ਨੰਬਰ-7 ਦੀਆਂ 75 ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਅਲਾਟੀਆਂ ਨੂੰ […]

Read More

ਚੇਅਰਮੈਨ ਰਮਨ ਬਹਿਲ ਨੇ ਹਰੀ ਝੰਡੀ ਦਿਖਾ ਕੇ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਤੋਂ ਵਿਦਿਆਰਥੀਆਂ ਲਈ ਬੱਸ ਸਰਵਿਸ ਸ਼ੁਰੂ ਕੀਤੀ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਹੁਣ ਨਿੱਜੀ ਸਕੂਲਾਂ ਵਾਂਗ ਘਰ ਤੋਂ ਹੀ ਬੱਸ ਦੀ ਸਹੂਲਤ ਮਿਲੇਗੀ – ਰਮਨ ਬਹਿਲ ਬੱਸ ਸਰਵਿਸ ਸ਼ੁਰੂ ਹੋਣ ਨਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਖੁਸ਼, ਚੇਅਰਮੈਨ ਰਮਨ ਬਹਿਲ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਗੁਰਦਾਸਪੁਰ, 3 ਅਗਸਤ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ […]

Read More

ਸਕੂਲ ਦੇ ਬੱਚਿਆਂ ਨਾਲ ਸੈਮੀਨਾਰ ਲਗਾ ਕੇ ਉਹਨਾਂ ਨੂੰ ਪੁਲਿਸਿੰਗ ਬਾਰੇ ਕੀਤਾ ਗਿਆ ਜਾਗਰੂਕ

ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਅਧੀਨ ਸਕੂਲਾ ਦੇ ਬੱਚਿਆਂ ਨਾਲ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਰਸੋਲਾ ਅਤੇ ਲਿਟਲ ਫਲਾਵਰ ਕੋਨਵਿਟ ਸਕੂਲ, ਗੁਰਦਾਸਪੁਰ ਦੇ ਬੱਚੇ ਸ਼ਾਮਿਲ ਹੋਏ। ਸੈਮੀਨਾਰ ਵਿੱਚ ਬੱਚਿਆਂ ਨੂੰ ਪੁਲਿਸਿੰਗ […]

Read More

ਦਿਓਲ ਹਸਪਤਾਲ ਗੁਰਦਾਸਪੁਰ ਵਲੋਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਿਖੇ ਹੈਲਥ ਅਵੇਅਰਨੈਸ ਕੈਂਪ ਲਗਾਇਆ ਗਿਆ

ਗੁਰਦਾਸਪੁਰ, 26 ਜੁਲਾਈ (DamanPreet singh) ਸੀ.ਬੀ.ਏ ਇਨਫੋਟੈਕ ਵਿਖੇ ਦਿਉਲ ਹਸਪਤਾਲ ਗੁਰਦਾਸੁਪਰ ਵਲੋਂ ਹੈਲਥ ਅਵੇਅਰਨੈਸ ਕੈਂਪ ਲਗਾਇਆ ਗਿਆ। ਜਿਸ ਵਿਚ ਹਸਪਤਾਲ ਦੇ ਐਮ.ਡੀ ਡਾ.ਹਰਿੰਦਰ ਸਿੰਘ ਦਿਓਲ ਨੇ ਸ਼ਿਰਕਤ ਕੀਤੀ। ਇਸ ਦੌਰਾਨ 100 ਦੇ ਕਰੀਬ ਬੱਚਿਆਂ ਨੂੰ ਮੈਡੀਕਲ ਅਵੇਅਰਨੈਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਹਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਆਪਣਾ ਲਾਈਫ ਸਟਾਇਲ ਅਤੇ ਖਾਣ […]

Read More

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Read More

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 27 ਤੇ 28 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਗੁਰਦਾਸਪੁਰ, 26 ਜੁਲਾਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ […]

Read More

ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ – ਕਟਾਰੂਚੱਕ

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਪੌਦਿਆਂ ਦੀ ਵੰਡ ਕੀਤੀ ਗਈ ਗੁਰਦਾਸਪੁਰ, 26 ਜੁਲਾਈ (DamanPreet singh) – ਸੂਬੇ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ […]

Read More

ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ – ਕਟਾਰੂਚੱਕ ਗੁਰਦਾਸਪੁਰ, 26 ਜੁਲਾਈ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ […]

Read More

ਸੀ.ਬੀ.ਏ ਇਨਫੋਟੈਕ ਦਾ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵੰਡੇ ਪੌਦੇ

ਗੁਰਦਾਸਪੁਰ, 24 ਜੁਲਾਈ(DamanPreet singh) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਵਲੋਂ ਵਾਤਾਵਰਨ ਨੂੰ ਲੈ ਕੇ ਵਣ ਮਹਾਉਤਸਵ ਦੇ ਤਹਿਤ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਵਣ ਮਹਾਉਤਸਵ ਦੇ ਸਬੰਧ ਵਿੱਚ ਸਾਡੀ ਇਹ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ […]

Read More