ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ
ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ। ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ – ਜ਼ਿਲ੍ਹਾ ਅਧਿਕਾਰੀ। ਗੁਰਦਾਸਪੁਰ ,ਪਠਾਨਕੋਟ, 22 ਫਰਵਰੀ-: ( ਸੁਸ਼ੀਲ ਕੁਮਾਰ ਬਰਨਾਲਾ/ਸੋਹਨ ਲਾਲ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ […]
Read More