ਸੈਮੀਫਾਈਨਲ ‘ਚ ਹਾਰ ਤੋਂ ਬਾਅਦ ਪਾਕਿ PM ਸ਼ਹਿਬਾਜ਼ ਸ਼ਰੀਫ਼ ਦਾ ਟਵੀਟ, ਭਾਰਤੀ ਟੀਮ ‘ਤੇ ਕੱਸਿਆ ਤੰਜ
ਸਪੋਰਟਸ ਡੈਸਕ : ਵੀਰਵਾਰ ਨੂੰ ਇੰਗਲੈਂਡ ਖ਼ਿਲਾਫ਼ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਦੀ ਹੋਈ ਹਾਰ ਤੋਂ […]
Read More