Samsung ਦਾ 1 ਲੱਖ ਰੁਪਏ ਵਾਲਾ ਫੋਨ ਸਿਰਫ਼ 11 ਰੁਪਏ ’ਚ ਖ਼ਰੀਦਣ ਦਾ ਮੌਕਾ, ਬਸ ਕਰਨਾ ਪਵੇਗਾ ਇਹ ਕੰਮ
ਗੈਜੇਟ ਡੈਸਕ– ਸਾਊਥ ਕੋਰੀਆ ਦੀ ਟੈੱਕ ਜਾਇੰਟ ਸੈਮਸੰਗ ਆਪਣੇ ਨਵੇਂ ਫਲੈਗਸ਼ਿਪ ਸਮਾਰਟਫੋਨ S23 ਨੂੰ ਲਾਂਚ ਕਰਨ ਵਾਲੀ ਹੈ। ਅਜੇ ਫਿਲਹਾਲ ਸੈਮਸੰਗ S22 ਸੀਰੀਜ਼ ਕੰਪਨੀ ਦੀ ਸਭ ਤੋਂ ਲੋਕਪ੍ਰਸਿੱਧ ਸਮਾਰਟਫੋਨ ਸੀਰੀਜ਼ ਹੈ। ਇਸ ਸੀਰੀਜ਼ ’ਚ ਸਭ ਤੋਂ ਮਹਿੰਗਾ ਸਮਾਰਟਫੋਨ Samsung Galaxy S22 Ultra ਹੈ। ਇਸਦੀ ਕੀਮਤ 1,09,999 ਰੁਪਏ ਤੋਂ ਸ਼ੁਰੂ ਹੁੰਦੀ ਹੈ ਪਰ ਅਜੇ ਆਫਰ ’ਚ ਕੁਝ […]
Read More