ਕੋਹਲੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ 4000 ਦੌੜਾਂ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ
ਐਡੀਲੇਡ (ਭਾਸ਼ਾ)- ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਟੀ-20 ਵਿਸ਼ਵ ਕੱਪ ਸੈਮੀਫਾਈਨਲ ਦੌਰਾਨ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 4,000 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਇਸ ਮੈਚ ਤੋਂ ਪਹਿਲਾਂ ਕੋਹਲੀ ਨੂੰ 4,000 ਦੌੜਾਂ ਦੇ ਅੰਕੜੇ ਨੂੰ ਛੂਹਣ ਲਈ 42 ਦੌੜਾਂ ਦੀ ਲੋੜ ਸੀ। ਉਨ੍ਹਾਂ ਨੇ ਸੈਮੀਫਾਈਨਲ […]
Read More