ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਵੱਡੀ ਖ਼ਬਰ, ਦਿੱਲੀ ਪੁਲਸ ਨੇ ਕਾਬੂ ਕੀਤੇ 3 ਸ਼ੂਟਰ

ਨਵੀਂ ਦਿੱਲੀ (ਭਾਸ਼ਾ)- ਪੰਜਾਬ ਦੇ ਫਰੀਦਕੋਟ ‘ਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਦੋਸ਼ੀ ਤਿੰਨ ਸ਼ੂਟਰਾਂ ਨੂੰ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲੇ ਪੰਜਾਬ ਪੁਲਸ ਇੰਟੈਲੀਜੈਂਟ ਯੂਨਿਟ ਅਤੇ ਦਿੱਲੀ ਪੁਲਸ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਫਰੀਦਕੋਟ ‘ਚ ਪ੍ਰਦੀਪ ਸਿੰਘ ਦੇ ਕਤਲ ਦੇ ਦੋਸ਼ੀ 6 ਲੋਕਾਂ ਦੀ ਪਛਾਣ […]

Read More