Category: ਗੁਰਦਾਸਪੁਰ
ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ ‘ਤੇ ਹੱਲ
ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਗੁਰਦਾਸਪੁਰ, 14 ਨਵੰਬਰ (DamanPreet Singh) ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ […]
Read Moreਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਵਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ। ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਵਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ ਗੁਰਦਾਸਪੁਰ,12 ਨਵੰਬਰ (ਦਮਨਪ੍ਰੀਤ ਸਿੰਘ ) ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਹਰੀਸ਼ ਦਾਯਮਾ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਰੀਆ ਅਧੀਨ ਆਉਂਦੇ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ, ਐਸ.ਪੀ (ਐੱਚ) ਗੁਰਦਾਸਪੁਰ […]
Read Moreਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖਾਦ ਤੇ ਕੀਟਨਾਸ਼ਕ ਵਿਕਰੇਤਾਵਾਂ ਦੀ ਜਾਂਚ
ਖਾਦਾਂ ਦੀ ਜਮਾਂਖੋਰੀ ਤੇ ਟੈਗਿੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਦੀਨਾਨਗਰ/ਗੁਰਦਾਸਪੁਰ, 2 ਨਵੰਬਰ (DamanPreet singh) ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ਖੇਤਰ ਵਿਖੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਜਾਂਚ ਕੀਤੀ ਗਈ ਤਾਂ ਜੋ ਜਿੱਥੇ ਖਾਦ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਨੂੰ ਸਖਤੀ […]
Read Moreਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਮਠਿਆਈ ਤੇ ਡੇਅਰੀਆਂ ਆਦਿ ਦੁਕਾਨਾਂ ਦੀ ਚੈਕਿੰਗ
ਗੁਰਦਾਸਪੁਰ, 27 ਅਕਤੂਬਰ (DamanPreet singh) ਡਿਪਟੀ ਕਮਿਸਨਰ , ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਖਾਣ-ਪੀਣ ਦਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਨੂੰ […]
Read Moreਬੱਚੇ ਆਪਣੇ ਮਾਪਿਆਂ ਨੂੰ ਸਮਝਾ ਕੇ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ- ਰੋਮੇਸ਼ ਮਹਾਜਨ, ਨੈਸ਼ਨਲ ਐਵਾਰਡੀ
ਗੁਰਦਾਸਪੁਰ, 26 ਅਕਤੂਬਰ (DamanPreet singh) ਪਰਾਲੀ ਨਾ ਸਾੜਨ ਦਾ ਹੋਕਾ ਦੇਣ ਲਈ ਆਨੰਦ ਮਾਡਰਨ ਸੀਨੀ. ਸੈਕੰ. ਸਕੂਲ ਗੁਰਦਾਸਪੁਰ ਤੋ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜਾਗਰੂਕ ਕੀਤਾ। ਇਸ ਸਬੰਧੀ ਗੱਲ ਕਰਦਿਆਂ ਨੈਸ਼ਨਲ ਐਵਾਰਡੀ, ਰੋਮੇਸ਼ ਮਹਾਜਨ ਅਤੇ ਉਨ੍ਹਾਂ ਦੀ […]
Read Moreਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਨੇ ਦਾਣਾ ਮੰਡੀ ਦੋਰਾਂਗਲਾ
ਬਹਿਰਾਮਪੁਰ ਅਤੇ ਮਰਾੜਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈ ਮੰਡੀਆਂ ਵਿੱਚੋਂ 48 ਫੀਸਦ ਝੋਨੇ ਦੀ ਹੋਈ ਲਿਫਟਿੰਗ- ਕਿਸਾਨਾਂ ਨੂੰ 356.39 ਕਰੋੜ ਰੁਪਏ ਦੀ ਕੀਤੀ ਅਦਾਇਗੀ ਗੁਰਦਾਸਪੁਰ, 25 ਅਕਤੂਬਰ (DamanPreet singh) ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ […]
Read Moreਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਨੇ ਦਾਣਾ ਮੰਡੀ ਦੋਰਾਂਗਲਾ |
ਬਹਿਰਾਮਪੁਰ ਅਤੇ ਮਰਾੜਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈ ਮੰਡੀਆਂ ਵਿੱਚੋਂ 48 ਫੀਸਦ ਝੋਨੇ ਦੀ ਹੋਈ ਲਿਫਟਿੰਗ- ਕਿਸਾਨਾਂ ਨੂੰ 356.39 ਕਰੋੜ ਰੁਪਏ ਦੀ ਕੀਤੀ ਅਦਾਇਗੀ ਗੁਰਦਾਸਪੁਰ, 25 ਅਕਤੂਬਰ (DamanPreet singh) ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ […]
Read Moreਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ-ਐਸ ਐਸ ਪੀ ਗੁਰਦਾਸਪੁਰ
ਐਸ. ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਗੁਰਦਾਸਪੁਰ, 24 ਅਕਤੂਬਰ (DamanPreet Singh ) ਸ੍ਰੀ ਹਰੀਸ਼ ਦਾਯਮਾ, ਐਸ. ਐਸ. ਪੀ , ਗੁਰਦਾਸਪੁਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਅੱਜ, ਉਹ ਆਪਣੇ ਦਫਤਰ ਵਿੱਚ ਆਏ […]
Read Moreਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਹਰੀਸ਼ ਦਾਯਮਾ
ਸ਼ਹੀਦ ਹੋਏ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਦਾ ਹੱਲ ਕਰਨਾ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ-ਐਸ.ਐਸ.ਪੀ ਗੁਰਦਾਸਪੁਰ ਜ਼ਿਲ੍ਹਾ ਪੱਧਰੀ ‘ ਪੁਲਿਸ ਸ਼ਹੀਦੀ ਦਿਵਸ’ ਸਬੰਧੀ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਸਮਾਗਮ ਗੁਰਦਾਸਪੁਰ, 21 ਅਕਤੂਬਰ (DamanPreet Singh) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ […]
Read More