Category: ਗੁਰਦਾਸਪੁਰ
ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ
ਬਟਾਲਾ, 10 ਸਤੰਬਰ (DamanPreet singh) ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ […]
Read More‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਹੋ ਰਹੀਆਂ ਹਨ ਸਫ਼ਲ: ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ
ਡਿਪਟੀ ਕਮਿਸ਼ਨਰ ਵਲੋਂ ਗੁਰਦਾਸਪੁਰ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੂਆਤ ਗੁਰਦਾਸਪੁਰ, 8 ਸਤੰਬਰ (DamanPreet singh) ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਅਧੀਨ ਗੁਰਦਾਸਪੁਰ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜਿਲਾ ਨਵੇਂ ਅਫਸਰ ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ […]
Read Moreਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਿੱਚ ਅਗਜਨੀ ਦੀਆਂ ਵਾਪਰ ਰਹੀਆਂ ਘਟਨਾਵਾ ਦਾ ਲਿਆ ਸਖਤ ਨੋਟਿਸ
ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਕਰਵਾਈ ਪਾਵਰ ਕੌਮ ਦੇ ਅਧਿਕਾਰੀਆਂ ਨਾਲ ਬੈਠਕ ਅੱਗਜਨੀ ਦੀਆਂ ਘਟਨਾਵਾਂ ਰੋਕਣ ਲਈ ਬਦਲੀਆਂ ਜਾਣਗੀਆਂ ਬਾਜ਼ਾਰਾਂ ਦੀਆਂ ਤਾਰਾਂ ਗੁਰਦਾਸਪੁਰ, 8 ਸਤੰਬਰ (DamanPreet singh) ਗੁਰਦਾਸਪੁਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਦੁਕਾਨਾਂ ਦੀ ਅੱਗਜਨੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਬਾਂਹ ਫੜੀ ਹੈ […]
Read Moreਨੌਜਵਾਨਾਂ ਦੇ ਨਸ਼ੇ ਛੁਡਾਉਣ ਲਈ ਪੰਜਾਬ ਪੁਲਿਸ ਦਾ ਉਪਰਾਲਾ, ਮਿਸ਼ਨ ਨਿਸ਼ਚੇ ਤਹਿਤ ਕਰਵਾਇਆ ਵਾਲੀਬਾਲ ਦਾ ਮੈਚ
ਗੁਰਦਾਸਪੁਰ ( DamanPreet singh ) ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਪੀ ਐਮ ਸੀ ਜਵਾਹਰ ਨਵੋਦਿਆ ਵਿਦਿਆਲੇ ਦਬੂੜੀ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਦੌਰਾਨ ਐਸਐਸਪੀ ਗੁਰਦਾਸਪੁਰ ਆਈਪੀਐਸ ਦਿਆਮਾ ਹਰੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਵੱਲੋਂ ਮਿਲਿਆ ਹਦਾਇਤਾਂ ਅਨੁਸਾਰ ਮਿਸ਼ਨ ਨਿਸ਼ਚੇ ਦੇ ਤਹਿਤ ਗੁਰਦਾਸਪੁਰ ਜਿਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ […]
Read Moreਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਕਰਵਾਏ ਗਏ ਗਿੱਧਾ ਭੰਗੜਾ ਮੁਕਾਬਲੇਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਨਾ ਸ਼ਲਾਘਾਯੋਗ : ਚੇਅਰਮੈਨ ਰਮਨ ਬਹਿਲ
ਗੁਰਦਾਸਪਰ, 7 ਸਤੰਬਰ (DamanPreet singh) – ਗੁਰਦਾਸਪੁਰ ਦੇ ਨਾਮਵਰ ਸਿੱਖਕ ਅਦਾਰੇ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪੋ ਆਪਣੇ ਗਿੱਧੇ ਤੇ ਭੰਗੜੇ ਦੇ ਜੋਹਰ ਦਿਖਾਏ, ਅੱਜ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਬਤੌਰ […]
Read Moreਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ
ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ ਗੁਰਦਾਸਪੁਰ, 6 ਸਤੰਬਰ (DamanPreet singh) ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, […]
Read Moreਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ
ਗੁਰਦਾਸਪੁਰ, 6 ਸਤੰਬਰ (DamanPreet singh) ਸ਼੍ਰੀ ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਸ਼੍ਰੀਮਤੀ ਰੇਖਾ ਅਤੇ ਸ਼੍ਰੀ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਿਸ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ […]
Read Moreਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ,6 ਸਤੰਬਰ (DamanPreet singh)ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ […]
Read Moreਡਿਪਟੀ ਕਮਿਸ਼ਨਰ ਸ੍ਰੀ ਓਮਾ ਸੰਕਰ ਗੁਪਤਾ ਨੇ ਪਿੰਡ ਖਵਾਜਾ ਵਰਦਗ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਡੇਰਾ ਬਾਬਾ ਨਾਨਕ/ਬਟਾਲਾ/ ਗੁਰਦਾਸਪੁਰ, 5 ਸਤੰਬਰ (DamanPreet singh) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ […]
Read More