ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ
ਗੁਰਦਾਸਪੁਰ, 22 ਅਗਸਤ (DamanPreet singh) – ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਤੇ […]
Read More