ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 26 ਮਈ ਤੋਂ ਸ਼ੁਰੂ

ਗੁਰਦਾਸਪੁਰ, 20 ਮਈ (Damanpreet singh) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 23-05-2025 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ 4 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਧਾਰੀਵਾਲ/ਗੁਰਦਾਸਪੁਰ, 20 ਮਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ […]

Read More

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ, ਅਰਲੀਭੰਨ ਤੇ ਦਰਗਾਬਾਦ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ‘ਚ ਆਇਆ ਇਤਿਹਾਸਕ ਇਨਕਲਾਬ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਮਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਆਇਆ ਹੈ ਅਤੇ ਆਮ ਆਦਮੀ […]

Read More

ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ – ਰਮਨ ਬਹਿਲ ਵਿਰੋਧੀ ਪਾਰਟੀਆਂ ਦੇ ਆਗੂ ਸਿੱਖਿਆ ਕ੍ਰਾਂਤੀ ਦਾ ਵਿਰੋਧ ਕਰਕੇ ਆਮ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਕਰ ਰਹੇ ਹਨ ਵਿਰੋਧ – ਬਹਿਲ ਗੁਰਦਾਸਪੁਰ, 17 ਅਪ੍ਰੈਲ . ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Read More

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਨੇ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਐੱਸ.ਐੱਸ.ਪੀ. ਗੁਰਦਾਸਪੁਰ ਨੇ ਨਾਗਰਿਕਾਂ ਨੂੰ ਆਪਣੇ ਇਲਾਕਿਆਂ `ਚ ਨਸ਼ਿਆਂ ਨਾਲ ਸਬੰਧਤ ਗਤੀਵਿਧੀ ਦੀ ਸੂਚਨਾ ਦੇ ਕੇ ਸਹਿਯੋਗ ਕਰਨ ਦੀ ਕੀਤੀ ਅਪੀਲ ਦੋਵਾਂ ਉੱਚ ਅਧਿਕਾਰੀਆਂ ਨੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ […]

Read More

ਅੰਬੇਦਕਰ ਜਯੰਤੀ ਮੌਕੇ ਐੱਸ.ਐੱਸ.ਐੱਮ. ਕਾਲਜ ਦੀਨਾਨਾਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਦੀਨਾਨਗਰ/ਗੁਰਦਾਸਪੁਰ, 13 ਅਪ੍ਰੈਲ (damanpreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਵੇਰੇ 10:00 ਵਜੇ ਐੱਸ.ਐੱਸ.ਐੱਮ. ਕਾਲਜ. ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ […]

Read More

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਰਮਨ ਬਹਿਲ ਨੇ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਮਾਨ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ – ਸ਼ੈਰੀ ਕਲਸੀ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਹੋਣ ਨਾਲ ਦੀਨਾਨਗਰ ਸ਼ਹਿਰ ਤੇ ਇਲਾਕੇ ਦੇ 200 ਪਿੰਡਾਂ ਨੂੰ ਸਿਹਤ […]

Read More

ਸੀ.ਬੀ.ਏ ਇਨਫੋਟੈਕ ਨੇ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਗਸ਼ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ ਗੁਰਦਾਸਪੁਰ,

10 ਮਾਰਚ (DamanPreet singh) – ਗੁਰਦਾਸਪੁਰ ਦਾ ਬੈਸਟ ਕੰਪਿਊਟਰ ਸੈਂਟਰ ਸੀ.ਬੀ.ਏ ਇਨਫੋਟੈਕ ਹੁਣ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਡਸ ਪ੍ਰੋਗਰਾਮ ਲੈ ਕੇ ਆਇਆ ਹੈ ਜਿਸ ਵਿਚ ਬੱਚਿਆਂ ਨੂੰ ਕੋਡਿੰਗ ਕੋਰਸ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ […]

Read More

ਵਧੀਕ ਡਿਪਟੀ ਕਮਿਸ਼ਨਰ ਵਲੋਂ ਡੀ.ਡੀ.ਯੂ.ਜੀ.ਕੇ.ਵਾਈ. ਟਰੇਨਿੰਗ ਲੈਣ ਵਾਲੇ ਸਿੱਖਿਆਰਥੀਆਂ ਨੂੰ ਵੰਡੀਆਂ ਵਰਦੀਆਂ ਤੇ ਕਿਤਾਬਾਂ

ਗੁਰਦਾਸਪੁਰ, 11 ਮਾਰਚ – (DamanPreet singh) ਪੰਜਾਬ ਅਤੇ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ, ਜੇਲ੍ਹ ਰੋਡ ਬਾਬੋਵਾਲ, ਗੁਰਦਾਸਪੁਰ ਵਿਖੇ ਨਵੇਂ ਸੈਸ਼ਨ ਦੇ ਸਿੱਖਿਆਰਥੀਆਂ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ, ਵਧੀਕ ਡਿਪਟੀ ਕਮਿਸ਼ਨਰ (ADC) ਹਰਜਿੰਦਰ ਸਿੰਘ ਬੇਦੀ IAS ਨੇ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ ਅਤੇ ਬੈਗ ਵੰਡੇ। ਇਸ ਮੌਕੇ ADC ਬੇਦੀ […]

Read More

ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਵੱਖ-ਵੱਖ ਮੁਕੱਦਿਆ ਵਿੱਚ 02 ਪਿਸਤੌਲਾਂ ਸਮੇਤ 02 ਦੋਸ਼ੀ ਗ੍ਰਿਫਤਾਰ

ਗੁਰਦਾਸਪੁਰ, 11 ਮਾਰਚ (DamanPreet singh) – ਸ੍ਰੀ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਸਪੈਸ਼ਲ ਓਪਰੇਸ਼ਨ ਚਲਾਇਆ ਗਿਆ। ਸਪੈਸ਼ਲ ਓਪਰੇਸ਼ਨ ਦੌਰਾਨ ਡੀ.ਐਸ.ਪੀ. ਕਪਿਲ […]

Read More