ਚੇਅਰਮੈਨ ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਕਰਮਜੀਤ ਸਿੰਘ ਨੇ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜੌੜਾ ਛੱਤਰਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ ਗੁਰਦਾਸਪੁਰ, 19 ਦਸੰਬਰ (DamanPreet singh) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ […]
Read More