ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦਾ ਦੌਰਾ

56 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਅੱਪ-ਗਰੇਡ – ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਜਨਵਰੀ (DamanPreet singj) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਅਤੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਪ੍ਰੀਤ ਸਿੰਘ ਵੀ ਮੌਜੂਦ […]

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਸੁਵਾਣੀਆਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਸਹਾਇਕ ਕਿੱਤੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਗੁਰਦਾਸਪੁਰ, 21 ਜਨਵਰੀ (DamanPreet singh) – ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ […]

Read More

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ‘ਮਿਸ਼ਨ ਨਿਸ਼ਚੈ’ ਤਹਿਤ ‘

ਮੈਂ ਹਾਂ ਪੰਜਾਬ’ ਦੇ ਬੈਨਰ ਹੇਠ ਵਾਲੀਬਾਲ ਮੈਚ ਅਤੇ ਵਾਕਾਥੌਨ ਦਾ ਆਯੋਜਨ ਕੀਤਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਗੁਰਦਾਸਪੁਰ, 21 ਜਨਵਰੀ (DamanPreet singh) – ਪੰਜਾਬ ਸਰਕਾਰ ਦੀ ਹਦਾਇਤਾਂ ਤਹਿਤ ਪੁਲਿਸ ਵਿਭਾਗ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ‘ਮਿਸ਼ਨ ਨਿਸ਼ਚੈ’ ਤਹਿਤ ਬੀਤੇ ਕੱਲ੍ਹ […]

Read More

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਪੰਜਾਬ ਸਰਕਾਰ ਵੱਲੋਂ 1.32 ਕਰੋੜ ਰੁਪਏ ਖ਼ਰਚ ਕਰਕੇ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਦੀ ਬਦਲੀ ਜਾ ਰਹੀ ਹੈ ਨੁਹਾਰ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 20 ਜਨਵਰੀ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ […]

Read More

ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਦੀਆਂ ਹੋਣਹਾਰ ਧੀਆਂ ਦੀਆਂ ਫ਼ੋਟੋਆਂ ‘ਪਿੰਕ ਵਾਲ ਆਫ਼ ਫੇਮ’ ਉੱਪਰ ਲਗਾਈਆਂ

ਪਿੰਕ ਵਾਲ ਆਫ਼ ਫੇਮ ਨੂੰ ਦੇਖ ਕੇ ਜ਼ਿਲ੍ਹੇ ਦੀਆਂ ਹੋਰ ਧੀਆਂ ਵੀ ਅੱਗੇ ਵਧਣ ਦੀ ਪ੍ਰੇਰਨਾ ਲੈਣਗੀਆਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਜਨਵਰੀ (DamanPreet singh) – ਬੇਟੀ ਬਚਾਓ, ਬੇਟੀ ਪੜ੍ਹਾਓ, ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵੀਂ ਪਹਿਲਕਦਮੀ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਜ਼ਿਲ੍ਹੇ ਦੀਆਂ ਧੀਆਂ ਦੀਆਂ ਤਸਵੀਰਾਂ ਪਿੰਕ ‘ਵਾਲ ਆਫ਼ ਫੇਮ’ ਉੱਪਰ […]

Read More

ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਦੀਨਾਨਗਰ ਵਿਖੇ ਜ਼ਿਲ੍ਹਾ

ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਦੀਨਾਨਗਰ, 18 ਜਨਵਰੀ (DamanPreet singh) – ਵੱਧ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਆਈ.ਏ.ਐੱਸ. ਨੇ ਬੀਤੀ ਸ਼ਾਮ ਦੀਨਾਨਗਰ ਵਿਖੇ ਸਰਬੱਤ ਦਾ ਭਲਾ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸ਼ੈਲਟਰ ਹੋਮ ਵਿੱਚ ਰਹਿ ਰਹੇ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ […]

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ.ਵੀ. ਐਸੋਸੀਏਟ ਦੀ ਪਿੰਡ ਹੇਮਰਾਜਪੁਰ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਵੱਡੀ ਕਾਰਵਾਈ ਕੀਤੀ

ਵੀ.ਵੀ. ਐਸੋਸੀਏਟ ਦੀ ਅਣ-ਅਧਿਕਾਰਤ ਕਾਲੋਨੀ `ਤੇ ਕਾਰਵਾਈ ਕਰਦਿਆਂ ਉਸਨੂੰ ਢਾਹਿਆ ਗੁਰਦਾਸਪੁਰ, 18 ਜਨਵਰੀ (DamanPreet singh) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ, ਸਹਾਇਕ ਨਗਰ ਯੋਜਨਾਕਾਰ ਪੁਨੀਤ ਡੀਗਰਾ, ਜੂਨੀਅਰ ਇੰਜੀਨੀਅਰ ਦਵਿੰਦਰਪਾਲ ਸਿੰਘ, ਡਿਊਟੀ ਮੈਜਿਸਟਰੇਟ ਤੇ ਨਾਇਬ […]

Read More

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ

ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 17 ਜਨਵਰੀ (DamanPreet singh) – ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ […]

Read More

21 ਜਨਵਰੀ ਨੂੰ ਗੁਰਦਾਸਪੁਰ ਦੇ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸਪੁਰ, 17 ਜਨਵਰੀ (DamanPreet singh) – ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ […]

Read More

ਐਸਐਸਪੀ ਗੁਰਦਾਸਪੁਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ

ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਵਿਆਪਕ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 16 ਜਨਵਰੀ. ਅੱਜ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਆਪਣੇ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ […]

Read More