ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ‘ਮਿਸ਼ਨ ਚੜ੍ਹਦੀ ਕਲਾ’ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ : ਰਮਨ ਬਹਿਲ
ਗੁਰਦਾਸਪੁਰ, 21 ਸਤੰਬਰ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਕੀਤੀਆਂ […]
Read More