ਭਾਰਤੀ ਫ਼ੌਜ ਵਿੱਚ ਭਰਤੀ ਲਈ ਔਨਲਾਈਨ ਰਜਿਸਟ੍ਰੇਸ਼ਨ 12 ਮਾਰਚ ਤੋਂ 10 ਅਪ੍ਰੈਲ 2025 ਤੱਕ ਜਾਰੀ ਰਹੇਗੀ
ਗੁਰਦਾਸਪੁਰ, 10 ਮਾਰਚ (DamanPreet singh) – ਸਾਲ 2025-26 ਲਈ ਭਾਰਤੀ ਫ਼ੌਜ ਵਿੱਚ ਭਰਤੀ ਲਈ ਔਨਲਾਈਨ ਰਜਿਸਟ੍ਰੇਸ਼ਨ 12 ਮਾਰਚ 2025 ਤੋਂ ਸ਼ੁਰੂ ਹੋ ਰਹੀ ਹੈ ਜੋ 10 ਅਪ੍ਰੈਲ 2025 ਤੱਕ ਜਾਰੀ ਰਹੇਗੀ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਰੇ ਯੋਗ ਅਣਵਿਆਹੇ ਪੁਰਸ਼/ਔਰਤ ਉਮੀਦਵਾਰ ਜੋ 171/2 ਤੋਂ 21 ਸਾਲ (01 ਅਕਤੂਬਰ 2004 ਤੋਂ 01 ਅਪ੍ਰੈਲ 2008 ਦੋਵੇਂ […]
Read More