ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਮਠਿਆਈ ਤੇ ਡੇਅਰੀਆਂ ਆਦਿ ਦੁਕਾਨਾਂ ਦੀ ਚੈਕਿੰਗ

ਗੁਰਦਾਸਪੁਰ, 27 ਅਕਤੂਬਰ (DamanPreet singh) ਡਿਪਟੀ ਕਮਿਸਨਰ , ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਖਾਣ-ਪੀਣ ਦਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਨੂੰ […]

Read More

ਬੱਚੇ ਆਪਣੇ ਮਾਪਿਆਂ ਨੂੰ ਸਮਝਾ ਕੇ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ- ਰੋਮੇਸ਼ ਮਹਾਜਨ, ਨੈਸ਼ਨਲ ਐਵਾਰਡੀ

ਗੁਰਦਾਸਪੁਰ, 26 ਅਕਤੂਬਰ (DamanPreet singh) ਪਰਾਲੀ ਨਾ ਸਾੜਨ ਦਾ ਹੋਕਾ ਦੇਣ ਲਈ ਆਨੰਦ ਮਾਡਰਨ ਸੀਨੀ. ਸੈਕੰ. ਸਕੂਲ ਗੁਰਦਾਸਪੁਰ ਤੋ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜਾਗਰੂਕ ਕੀਤਾ। ਇਸ ਸਬੰਧੀ ਗੱਲ ਕਰਦਿਆਂ ਨੈਸ਼ਨਲ ਐਵਾਰਡੀ, ਰੋਮੇਸ਼ ਮਹਾਜਨ ਅਤੇ ਉਨ੍ਹਾਂ ਦੀ […]

Read More

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਨੇ ਦਾਣਾ ਮੰਡੀ ਦੋਰਾਂਗਲਾ

ਬਹਿਰਾਮਪੁਰ ਅਤੇ ਮਰਾੜਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈ ਮੰਡੀਆਂ ਵਿੱਚੋਂ 48 ਫੀਸਦ ਝੋਨੇ ਦੀ ਹੋਈ ਲਿਫਟਿੰਗ- ਕਿਸਾਨਾਂ ਨੂੰ 356.39 ਕਰੋੜ ਰੁਪਏ ਦੀ ਕੀਤੀ ਅਦਾਇਗੀ ਗੁਰਦਾਸਪੁਰ, 25 ਅਕਤੂਬਰ (DamanPreet singh) ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ […]

Read More

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਨੇ ਦਾਣਾ ਮੰਡੀ ਦੋਰਾਂਗਲਾ |

ਬਹਿਰਾਮਪੁਰ ਅਤੇ ਮਰਾੜਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈ ਮੰਡੀਆਂ ਵਿੱਚੋਂ 48 ਫੀਸਦ ਝੋਨੇ ਦੀ ਹੋਈ ਲਿਫਟਿੰਗ- ਕਿਸਾਨਾਂ ਨੂੰ 356.39 ਕਰੋੜ ਰੁਪਏ ਦੀ ਕੀਤੀ ਅਦਾਇਗੀ ਗੁਰਦਾਸਪੁਰ, 25 ਅਕਤੂਬਰ (DamanPreet singh) ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ […]

Read More

ਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ-ਐਸ ਐਸ ਪੀ ਗੁਰਦਾਸਪੁਰ

ਐਸ. ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਗੁਰਦਾਸਪੁਰ, 24 ਅਕਤੂਬਰ (DamanPreet Singh ) ਸ੍ਰੀ ਹਰੀਸ਼ ਦਾਯਮਾ, ਐਸ. ਐਸ. ਪੀ , ਗੁਰਦਾਸਪੁਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਅੱਜ, ਉਹ ਆਪਣੇ ਦਫਤਰ ਵਿੱਚ ਆਏ […]

Read More

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਹਰੀਸ਼ ਦਾਯਮਾ

ਸ਼ਹੀਦ ਹੋਏ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਦਾ ਹੱਲ ਕਰਨਾ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ-ਐਸ.ਐਸ.ਪੀ ਗੁਰਦਾਸਪੁਰ ਜ਼ਿਲ੍ਹਾ ਪੱਧਰੀ ‘ ਪੁਲਿਸ ਸ਼ਹੀਦੀ ਦਿਵਸ’ ਸਬੰਧੀ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਸਮਾਗਮ ਗੁਰਦਾਸਪੁਰ, 21 ਅਕਤੂਬਰ (DamanPreet Singh) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ […]

ਡਿਪਟੀ ਕਮਿਸ਼ਨਰ, ਕਾਹਨੂੰਵਾਨ ਦਾਣਾ ਮੰਡੀ ਪਹੁੰਚੇ-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਗੁਰਦਾਸਪੁਰ, 20 ਅਕਤੂਬਰ (DamanPreet singh)ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਨਾਲ ਦੀ ਨਾਲ ਚੁਕਾਈ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਕਰੀਬ 42 ਫੀਸਦ ਝੋਨਾ ਚੁੱਕਿਆ ਗਿਆ ਹੈ ਅਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਮੰਡੀਆਂ ਵਿੱਚ ਜਾ […]

Read More

ਜਦੋਂ, ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਪਿੰਡ ਬੁੱਟਰ ਕਲਾਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਜਾ ਕੇ ਬੁਝਾਇਆਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ

ਗੁਰਦਾਸਪੁਰ, 20 ਅਕਤੂਬਰ (DamanPreet Singh) ਅੱਜ ਜਦੋਂ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ ਤਾਂ ਉਨ੍ਹਾਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ। ਡਿਪਟੀ ਕਮਿਸ਼ਨਰ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਲੱਗੀ ਅੱਗ ਨੂੰ […]

Read More

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਕੀਤਾ ਦੌਰਾ

ਕਾਊਂਟਿੰਗ ਸੈਂਟਰ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗੁਰਦਾਸਪੁਰ, 19 ਅਕਤੂਬਰ (ਦਮਨਪ੍ਰੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਜਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਮੱਦੇਨਜ਼ਰ ਸਥਾਪਿਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ […]

Read More