ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਇੱਕ ਟੀਮ ਵਜੋਂ ਹੋਰ ਬਿਹਤਰ ਤਾਲਮੇਲ, ਜ਼ਿੰਮੇਵਾਰੀ ਅਤੇ ਮਿਹਨਤ ਨਾਲ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਕੰਮ ਕਰਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਪਰਾਲੀ ਪ੍ਰਬੰਧਨ ਸੈਮੀਨਾਰ ਡਿਪਟੀ ਕਮਿਸ਼ਨਰ, ਐਸ ਐਸ ਪੀ ਗੁਰਦਾਸਪੁਰ ਤੇ ਬਟਾਲਾ ਵਲੋਂ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਦੀ ਕੀਤੀ ਸਮੀਖਿਆ ਗੁਰਦਾਸਪੁਰ, 18 ਅਕਤੂਬਰ (DamanPreet Singh) ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਰੋਕਥਾਮ ਨੂੰ ਲੈ ਕੇ […]

Read More

ਜਦੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਨੇ ਖੁਦ ਟਰੈਕਟਰ ‘ਤੇ ਬੈਠ ਕੇ ਖੇਤ ਵਿੱਚੋਂ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਵਾਈਆਂ

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵਰਤਣ ਦੀ ਅਪੀਲ ਗੁਰਦਾਸਪੁਰ, 5 ਅਕਤੂਬਰ (ਦਮਨਪ੍ਰੀਤ ਸਿੰਘ ) ਅੱਜ ਜਦੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਕਲਾਨੌਰ ਦੇ ਸਰਹੱਦੀ ਪਿੰਡਾਂ ਭਿਖਾਰੀਵਾਲ ਤੇ ਦੋਸਤਪੁਰ ਵਿਖੇ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਤਾਂ ਉਨ੍ਹਾਂ ਖੁਦ ਟਰੈਕਟਰ […]

Read More

ਡਿਪਟੀ ਕਮਿਸ਼ਨਰ,ਉੁਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ,ਹਰੀਸ਼ ਦਾਯਮਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ

ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਲੋੜੀਂਦੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੌਜੂਦ, ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਗੁਰਦਾਸਪੁਰ,5 ਅਕਤੂਬਰ (ਦਮਨਪ੍ਰੀਤ ਸਿੰਘ )ਅੱਜ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ, ਹਰੀਸ਼ ਦਾਯਮਾ ਵਲੋਂ ਸਬ ਡਵੀਜ਼ਨ ਕਲਾਨੋਰ ਦੇ […]

Read More

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਗੁਰਦਾਸਪੁਰ ਵਲੋਂ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜੵਤੀਆਂ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗ

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਗੁਰਦਾਸਪੁਰ,30 ਸਤੰਬਰ (Daman Preet Singh)ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਰੀਸ਼ ਦਾਯਮਾ, ਐਸਐਸਪੀ ਗੁਰਦਾਸਪੁਰ, ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਆਦਿਤਿਆ […]

Read More

ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੀ.ਜੇ.ਐਮ. ਗੁਰਦਾਸਪੁਰ ਦਾ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਦੌਰਾ

ਪੰਜਾਬ ਸਰਕਾਰਮ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਵੱਡਾ ਹੁਲਾਰਾ-ਰੋਮੇਸ਼ ਮਹਾਜਨ, ਪ੍ਰੋਜੈਕਟ ਡਾਇਰੈਕਟਰ, ਆਈ.ਆਰ.ਸੀ.ਏ. ਗੁਰਦਾਸਪੁਰ, 1 ਅਕਤੂਬਰ (Daman Preet Singh)-ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਲੜਨ ਲਈ ਪ੍ਰੇਰਿਤ ਕਰਨ ਲਈ ਫੌਜ ਹੀ ਨਹੀਂ ਸਗੋਂ ਨਿਆਂਪਾਲਿਕਾ ਵੀ ਮੈਦਾਨ ਵਿੱਚ ਕੁੱਦ ਪਈ ਹੈ। ਇਸ ਲਈ ਸ਼੍ਰੀ ਰਜਿੰਦਰ ਅਗਰਵਾਲ ਜੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੇ […]

Read More

ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਕਾਹਨੂੰਵਾਨ ਅਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 25 ਸਤੰਬਰ (Daman Preet Singh) ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਕਾਹਨੂੰਵਾਨ ਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਣ ਲਈ ਕਾਹਨੂੰਵਾਨ ਵਿਸ਼ੇਸ਼ ਤੌਰ ਤੇ ਪਹੁੰਚੇ। […]

Read More

ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 25 ਸਤੰਬਰ (ਦਮਨਪ੍ਰੀਤ ਸਿੰਘ ) – ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ […]

Read More

ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਟਾਈਪਿੰਗ ਮੁਕਾਬਲਾ ਕਰਵਾਇਆ ਗਿਆਜੇਤੂ ਵਿਦਿਆਰਥੀਆਂ ਨੂੰ 27 ਸਤੰਬਰ ਨੂੰ ਵੰਡੇ ਜਾਣਗੇ ਇਨਾਮ : ਮੈਡਮ ਸਿਮਰਨ

ਗੁਰਦਾਸਪੁਰ, 24 ਸਤੰਬਰ (Daman Preet Singh ) – ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 80 ਤੋਂ ਜਿਆਦਾ ਲੜਕੇ ਲੜਕੀਆਂ ਨੇ ਹਿੱਸਾ ਲਿਆ ਅਤੇ ਆਪਣੀ ਟਾਈਪਿੰਗ ਦਾ ਹੁਨਰ ਦਿਖਾਇਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਚੇਅਰਪਰਸਨ ਮੈਡਮ ਸਿਮਰਨ ਨੇ ਦੱਸਿਆ ਕਿ ਜੋ ਉਪਰਾਲਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ […]

Read More

ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਮਾਸਿਕ ਮੀਟਿੰਗ ਹੋਈ ਸੰਪੰਨ

ਵਿਸ਼ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਮਹੀਨੇ ਵਾਰ ਮੀਟਿੰਗ ਅੱਜ ਕ੍ਰਿਸ਼ਨਾ ਮੰਦਰ ਮੰਡੀ ਗੁਰਦਾਸਪੁਰ ਵਿਖੇ ਕੀਤੀ ਗਈ। ਜਿਸ ਦੀ ਸ਼ੁਰੂਵਾਧ ਵਿਜੈ ਮੰਤਰ ਤੋਹ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਜਿਲਾ ਮੰਤਰੀ ਸੁਮੀਤ ਭਾਰਦਵਾਜ ਅਤੇ ਜਿਲਾ ਪ੍ਰਧਾਨ ਭਾਰਤ ਭੂਸ਼ਣ ਗੋਗਾ ਅਤੇ ਬਜਰੰਗ ਦਲ ਸੰਜੌਜਕ ਅਨਿਲ ਕੁਮਾਰ ਜਿਲਾ ਸੰਗਰਕਸ਼ਕ ਸ਼੍ਰੀ ਸ਼ਾਮ ਲਾਲ ਸੈਣੀ […]

Read More