ਚੇਅਰਮੈਨ ਰਮਨ ਬਹਿਲ ਵਲੋਂ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਨਵੇਂ ਘਰ ਬਣਾਉਣ ਲਈ ਸੈਕਸ਼ਨ ਪੱਤਰ ਜਾਰੀ

ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ-ਚੇਅਰਮੈਨ ਰਮਨ ਬਹਿਲ ਬਟਾਲਾ, 22 ਸਤੰਬਰ (Daman Preet Singh) ਸ੍ਰੀ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਵਲੋਂ ਹਲਕਾ ਗੁਰਦਾਸਪੁਰ ਦੇ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 157,000 ਪ੍ਰਤੀ ਲਾਭਪਾਤਰੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਨ੍ਹਾਂ ਪੱਤਰਾਂ ਦੀ […]

Read More

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 20 ਸਤੰਬਰ (Daman Preet singh) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ […]

Read More

ਪੁਲਿਸ ਸਾਂਝ ਕੇਂਦਰ ਵਲੋਂ ਧਾਰੀਵਾਲ ਵਿਖੇ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ, 19 ਸਤੰਬਰ (Daman Preet Singh ) ਐਸਐਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਿਸ ਸਾਂਝ ਕੇਂਦਰ ਗੁਰਦਾਸਪੁਰ ਵਲੋਂ ਐਚਕੇਐਮਵੀ ਕਾਲਜ ਧਾਰੀਵਾਲ ਵਿਖੇ ਵੱਖ ਵੱਖ 44 ਸੇਵਾਵਾਂ, ਸ਼ਕਤੀ ਐਪ, ਹੈਲਪ ਲਾਈਨ ਨੰਬਰ 112 ਦੀ ਜਾਣਕਾਰੀ ਦੇਣ ਸਬੰਧੀ ਅਤੇ ਨਸ਼ਿਆਂ ਵਿਰੁੱਧ […]

Read More

ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ ਨੂੰ ਕਰਵਾਇਆ ਜਾਵੇਗਾ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਮਿਲਣਗੇ ਇਨਾਮ

ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ ਨੂੰ ਕਰਵਾਇਆ ਜਾਵੇਗਾ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਮਿਲਣਗੇ ਇਨਾਮ ਗੁਰਦਾਸਪੁਰ, 19 ਸਤੰਬਰ () – ਗੁਰਦਾਸਪੁਰ ਦੀ ਮਸ਼ਹੁੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ 23 ਸਤੰਬਰ ਨੂੰ ਟਾਈਪਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ […]

Read More

ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਨਸ਼ਰ ਸ਼੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਡੇਰਾ ਬਾਬਾ ਨਾਨਕ,( ਗੁਰਦਾਸਪੁਰ), 19 ਸਤੰਬਰ (ਦਮਨਪ੍ਰੀਤ ਸਿੰਘ )- ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨਾਲ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਮਜਬੂਤ ਕਰਨ ਲਈ ਕਮੇਟੀ ਮੈਂਬਰਾਂ ਨਾਲ […]

Read More

ਸ਼ਹਿਜ਼ਾਦਾ ਨਗਰ ਦੇ ਮਹਲਾ ਵਾਸੀਆਂ ਅਤੇ ਆਸੂ ਰੰਧਾਵਾ ਨੇ ਚੇਅਰਮੈਨ ਰਮਣ ਬਹਿਲ ਵੱਲੋਂ ਟਰਾਂਸਫਾਰਮ ਲਗਾਨ ਤੇ ਕੀਤਾ ਦਿਲੋਂ ਧੰਨਵਾਦ |

ਗੁਰਦਾਸਪੁਰ ( ਦਮਨਪ੍ਰੀਤ ਸਿੰਘ ) ਮੁਹੱਲੇ ਵਿੱਚ ਨਵਾਂ ਟਰਾਂਸਫਾਰਮ ਲੱਗਣ ਤੇ ਮਹਲਾ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨਾਂ ਨੇ ਚੇਅਰਮੈਨ ਰਮਣ ਬਹਿਲ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਉਨਾਂ ਦੀ ਲੋੜ ਅਨੁਸਾਰ ਮੰਗ ਨੂੰ ਪੂਰਾ ਕੀਤਾ ਅਤੇ ਆਸੂ ਰੰਧਾਵਾ ਜੋ ਕਿ ਆਪ ਆਗੂ ਹਨ ਉਨਾਂ ਨੇ ਚੇਅਰਮੈਨ ਰਮਣ ਬਹਿਲ ਦਾ ਧੰਨਵਾਦ ਕੀਤਾ |

Read More

ਚੇਅਰਮੈਨ ਰਮਨ ਬਹਿਲ ਵਲੋਂ ਸਵੱਛਤਾ ਹੀ ਸੇਵਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੋਕਾਂ ਅਤੇ ਸਮਾਜ ਸੇਵਾ ਸੰਸਥਾਵਾਂ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਕੀਤਾ ਜਾਵੇ ਕਾਮਯਾਬ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 17 ਸਤੰਬਰ (Daman Preet singh )- ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸਵੱਛਤਾ ਹੀ ਸੇਵਾ-2024 ( 17 ਸਤੰਬਰ ਤੋਂ 02 ਅਕਤੂਬਰ ਤੱਕ) ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ […]

Read More

ਜਿਲੇ ਦੇ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਕੀਤਾ ਜਾ ਰਿਹਾ ਹੈ ਲੈੱਸ-ਚੇਅਰਮੈਨ ਰਮਨ ਬਹਿਲ

ਅਰਬਨ ਸੀਐਚਸੀ ਜਲਦ ਹੀ 24 x 7 ਚਲੇਗੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 16 ਸਤੰਬਰ (DamanPreet singh)ਪੰਜਾਬ ਹੈਲਥ ਸਿਸਟਮਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਡਾਕਟਰ ਭਾਰਤ ਭੂਸ਼ਨ ਦੀ ਮੋਜੂਦਗੀ ਵਿੱਚ ਜਿਲੇ ਦੇ ਸਿਹਤ ਅਧਿਕਾਰੀਆਂ ਨਾਲ ਜਿਲੇ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ। ਚੇਅਰਮੈਨ ਰਮਨ […]

Read More

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਨਮ ਅੱਖਾਂ ਨਾਲ ਕੀਤਾ ਵੀਰ ਚੱਕਰ ਵਿਜੇਤਾ ਦੇ ਬਲੀਦਾਨ ਨੂੰ ਯਾਦ। ਗੁਰਦਾਸਪੁਰ, 15 ਸਤੰਬਰ (DamanPreet singh) 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਵੀਰ ਚੱਕਰ ਵਿਜੇਤਾ ਮੇਜਰ ਭਗਤ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਪਿੰਡ ਕਾਲਾ ਨੰਗਲ ਵਿਖੇ ਸ਼ਹੀਦ ਦੀ ਯਾਦ ਵਿਚ ਬਣੇ ਸਟੇਡੀਅਮ ਵਿਖੇ ਚੇਅਰਮੈਨ ਸ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਮਨ ਬਹਿਲ […]

Read More

ਨੈਸ਼ਨਲ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 7429 ਕੇਸਾਂ ਵਿੱਚੋਂ4451 ਕੇਸਾਂ ਦਾ ਕੀਤਾ ਨਿਪਟਾਰਾ

244014542 ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗੁਰਦਾਸਪੁਰ,14 ਸਤੰਬਰ (DamanPreet singh)ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਰਮਨੀਤ ਕੌਰ, […]

Read More